Wednesday, March 25, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home POLITICS

ਪੰਜਾਬ ‘ਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਵੇ ਸਰਕਾਰ: ਕਾਂਗਰਸ

admin by admin
in POLITICS, PUNJAB
Reading Time: 1 min read
A A
0
ਪੰਜਾਬ ‘ਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਵੇ ਸਰਕਾਰ: ਕਾਂਗਰਸ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link
ਬਠਿੰਡਾ/ਮੁਕਤਸਰ, 22 ਦਸੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ।
ਉਹ ਦੇਸ਼ ਵਿਰੋਧੀ ਤਾਕਤਾਂ ‘ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ ਬੇਕਸੂਰ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਮੁਕਤਸਰ ਅਤੇ ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਅਪਰਾਧਾਂ ਅਤੇ ਕਤਲਾਂ ਦਾ ਜ਼ਿਕਰ ਕੀਤਾ, ਜੋ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ।  ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਉੱਘੇ ਉਦਯੋਗਪਤੀਆਂ ਦੇ ਇੱਕ ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ, ਜੋ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਡਰੇ ਹੋਏ ਹਨ।
ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਸਲਾਹ ਦਿੰਦਿਆਂ, ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਕਹਿ ਰਹੇ ਹਾਂ ਕਿ ਇਨ੍ਹਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ।  ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਨੂੰ ਗੈਰ ਤਜੁਰਬੇਕਾਰ ਅਤੇ ਨਿਕੰਮੀ ਆਮ ਆਦਮੀ ਪਾਰਟੀ ਦੀ ਸਰਕਾਰ ਬਰਬਾਦ ਦੇਵੇਗੀ।
ਇੱਕ ਨਿਊਜ਼ ਮੈਗਜ਼ੀਨ ਵੱਲੋਂ ਪੰਜਾਬ ਨੂੰ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਸੂਬੇ ਵਜੋਂ ਗੁਜਰਾਤ ਤੋਂ ਬਾਅਦ ਦੂਜੇ ਨੰਬਰ ’ਤੇ ਰੱਖਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਇਸਦੇ ਆਧਾਰ ’ਤੇ ਸਵਾਲ ਕੀਤਾ, ਜਿਨ੍ਹਾਂ ਨੇ ਇਸ ਦੌਰਾਨ ਲਗਾਤਾਰ ਹੋਈਆਂ ਹੱਤਿਆਵਾਂ ਅਤੇ ਲੋਕਾਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਨੇ ਸਰਵੇਖਣ ਦੀ ਹਮਾਇਤ ਕਰਨ ‘ਤੇ ‘ਆਪ’ ਸਰਕਾਰ ‘ਤੇ ਚੁਟਕੀ ਲਈ, ਜਦਕਿ ਉਸਨੇ ਪੰਜਾਬ ਦੇ ਸਿੱਖਿਆ ਮਾਡਲ, ਜਿਸਨੂੰ ਕਾਂਗਰਸ ਦੇ ਸ਼ਾਸਨ ਦੌਰਾਨ ਭਾਰਤ ਵਿਚ ਸਭ ਤੋਂ ਉੱਚੇ ਸਥਾਨ ‘ਤੇ ਰੱਖਿਆ ਗਿਆ ਸੀ, ‘ਤੇ ਸਰਵੇਖਣ ਨੂੰ ਰੱਦ ਕੀਤਾ।
ਇਸ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਨੇ ਮੁਕਤਸਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਾ ਚਾਰਜ ਸ਼ੁਭਦੀਪ ਸਿੰਘ ਬਿੱਟੂ ਨੂੰ ਸੌਂਪਿਆ ਅਤੇ ਬਾਅਦ ਵਿੱਚ ਰਾਜਨ ਗਰਗ ਅਤੇ ਖੁਸ਼ਬਾਜ਼ ਜਟਾਣਾ ਨੂੰ ਸ਼ਹਿਰੀ ਤੇ ਦਿਹਾਤੀ ਜ਼ਿਲ੍ਹਾ ਕਾਂਗਰਸ ਕਮੇਟੀਆਂ ਬਠਿੰਡਾ ਦੇ ਪ੍ਰਧਾਨ ਵਜੋਂ ਅਹੁਦਾ ਸੌਂਪਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਉਹ ਪਾਰਟੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।
Post Views: 156
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਯੂਥ ਅਕਾਲੀ ਆਗੂ ਸੁਦਾਗਰ ਸਿੰਘ ਹੁਸ਼ਿਆਰਪੁਰ ਨੇ ਲੋੜਵੰਦ ਬੱਚਿਆਂ ਨੂੰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਬੂਟ ਵੰਡੇ

Next Post

ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ : ਡਿਪਟੀ ਕਮਿਸ਼ਨਰ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ : ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ : ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us