Sunday, July 13, 2025
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
Advertisement
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਦੇ ਲੋਕ ਕੋਵਾ ਐਪ ‘ਤੇ ਕਰਫਿਊ ਪਾਸ ਲੈਣ, ਇਕੱਠਾਂ ਦੀ ਰਿਪੋਰਟ ਕਰਨ ਅਤੇ ਕੁਆਰਨਟਾਇੰਨਡ ਟਰੈਕਿੰਗ ਅਤੇ ਹੋਰ ਕਈ ਪ੍ਰਕਾਰ ਦੀ ਜਾਣਕਾਰੀ ਉਪੱਲਬਧ

admin by admin
in PUNJAB
Reading Time: 1 min read
A A
0
ਕੋਰੋਨਾ ਵਾਇਰਸ ਕਾਰਨ ਗ੍ਰੈਡ ਪ੍ਰਿੰਸਜ਼ ਸ਼ਿੱਪ ‘ਚ ਫਸੇ ਕੈਨੇਡੀਅਨ ਯਾਤਰੀਆਂ ਲਈ ਸਰਕਾਰ ਕਰ ਰਹੀ ਸਾਰੇ ਪ੍ਰਬੰਧ
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਕਰਿਆਨੇ ਦੇ ਸਾਮਾਨ ਲਈ ਆਰਡਰ ਅਤੇ ਕਾਲ ‘ਤੇ ਹੀ ਡਾਕਟਰ ਨਾਲ ਸਲਾਹ-ਮਸ਼ਵਰਾ ਜਲਦ ਹੀ ਉਪਲਬਧ ਹੋਣਗੇ – ਵਿਨੀ ਮਹਾਜਨ

RelatedPosts

पोषण जागृति माह में आयोजित होंगी कई प्रतियोगिताएं : अमनीत पी. कुमार

रोज़गार मेला, पटियाला लोकोमोटिव वर्क्स : माननीय प्रधानमंत्री द्वारा राष्ट्रव्यापी भर्ती अभियान का शुभारंभ

0
बापू आसाराम जी के साथकों ने बड़ी धूमधाम से मनाई गुरु पूर्णिमा

बापू आसाराम जी के साथकों ने बड़ी धूमधाम से मनाई गुरु पूर्णिमा

0
’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित

’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित

0

राज्य में राजमार्गों पर फूलदार पौधे लगाने के पायलट प्रोजैक्ट की संभावना पर विचार किया जाये: लाल चंद कटारूचक्क

0
ग्लोबल सिख काउंसिल ने तख्त पटना साहिब कमेटी की मनमानी की कड़ी निंदा की

ग्लोबल सिख काउंसिल ने तख्त पटना साहिब कमेटी की मनमानी की कड़ी निंदा की

0
सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील

सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील

0

ਪੰਜਾਬ ਸਰਕਾਰ ਦੀ ਵਿਲੱਖਣ ਐਪ ਨੂੰ ਵੱਖ-ਵੱਖ ਸੂਬਿਆਂ ਅਤੇ ਦੋ ਕੈਨੇਡੀਅਨ ਸੂਬਿਆਂ ਦੁਆਰਾ ਅਪਣਾਇਆ ਗਿਆ

ਚੰਡੀਗੜ੍ਹ, 28 ਮਾਰਚ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਲੋਕ ਹੁਣ ਕੋਵਾ ਐਪ ਰਾਹੀਂ ਐਮਰਜੈਂਸੀ ਲਈ ਆਪਣੇ ਕਰਫਿਊ ਪਾਸ ਲੈ ਸਕਦੇ ਹਨ, ਭਾਰੀ ਇਕੱਠਾਂ ਬਾਰੇ ਅਤੇ ਘਰਾਂ ਵਿੱਚ ਅਲੱਗ ਰਹਿ ਰਹੇ ਮਰੀਜ਼ਾਂ ਤੇ ਵਿਦੇਸਾਂ ਤੋਂ ਪਰਤੇ ਯਾਤਰੀਆਂ ਬਾਰੇ ਜਾਣ ਸਕਦੇ ਹਨ। ਇਸ ਤੋਂ ਇਲਾਵਾ ਲੋਕ ਜਲਦ ਹੀ ਕੋਵਾ ਐਪ ਰਾਹੀਂ ਕਰਿਆਨਾ ਦਾ ਸਮਾਨ ਅਤੇ ਹੋਰ ਜ਼ਰੂਰੀ ਚੀਜ਼ਾਂ ਲਈ ਆਰਡਰ ਕਰਨ ਦੇ ਨਾਲ ਨਾਲ ਡਾਕਟਰਾਂ ਨਾਲ ਸਲਾਹ ਮਸ਼ਵਰਾ ਵੀ ਕਰ ਸਕਦੇ ਹਨ।

ADVERTISEMENT

ਕਈ ਸੂਬਿਆਂ ਨੇ ਵਿਲੱਖਣ ਕੋਰੋਨਾ ਵਾਇਰਸ ਅਲਰਟ (ਸੀ.ਓ.ਵੀ.ਏ.) ਐਪ ਨੂੰ ਅਪਣਾਇਆ ਹੈ, ਜੋ ਕਿ ਕਨੇਡਾ ਦੇ ਦੋ ਪ੍ਰਾਂਤਾਂ ਵਿੱਚ ਲਾਗੂ ਕੀਤੀ ਗਈ ਹੈ। ਐਪ ਨੂੰ ਕੋਵਿਡ-19 ਮਹਾਂਮਾਰੀ ਬਾਰੇ ਅਧਿਕਾਰਤ ਜਾਣਕਾਰੀ ਦੇ ਪ੍ਰਸਾਰ ਲਈ ਇਸ ਮਹੀਨੇ ਦੇ ਅਰੰਭ ਵਿੱਚ ਲਾਂਚ ਕੀਤੀ ਗਈ ਸੀ।

ਇਹ ਐਪ, ਪੰਜਾਬ ਸਰਕਾਰ ਵੱਲੋਂ ਆਪਣੀ ਨਵੀਨਤਾਕਾਰੀ ਡਿਜੀਟਲ ਪੰਜਾਬ ਟੀਮ ਦੇ ਨਾਲ ਲਾਂਚ ਕੀਤੀ ਗਈ ਹੈ ਜੋ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ ‘ਤੇ ਉਪਲਬਧ ਹੈ। 28 ਮਾਰਚ ਤੱਕ, ਇਸ ਐਪ ਦੇ 4.5 ਲੱਖ ਤੋਂ ਵੱਧ ਉਪਭੋਗਤਾ ਰਜਿਸਟ੍ਰੇਸ਼ਨ ਹਨ ਅਤੇ ਇਸ ਦੇ ਡੈਸ਼ਬੋਰਡ ਨੂੰ ਪ੍ਰਤੀ ਦਿਨ 20,000 ਤੋਂ ਵੱਧ ਲੋਕ ਵੇਖ ਰਹੇ ਹਨ। ਇਹ ਐਪਲੀਕੇਸ਼ਨ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਵਿਚ ਉਪਲਬਧ ਹੈ।

ਪ੍ਰਸ਼ਾਸਨ ਸੁਧਾਰਾਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੇ ਅਨੁਸਾਰ, ਇਹ ਐਪ ਹਰਿਆਣਾ ਅਤੇ ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਚਲਾਈ ਜਾ ਰਹੀ ਹੈ ਜਦਕਿ ਮਨੀਪੁਰ, ਮੇਘਾਲਿਆ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਮਹਾਰਾਸ਼ਟਰ, ਉਤਰਾਖੰਡ, ਦਿੱਲੀ ਅਤੇ ਲੇਹ ਵਿੱਚ ਇਸ ਨੂੰ ਲਾਗੂ ਕਰਨ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕੁਲ 11 ਸੂਬਾ ਸਰਕਾਰਾਂ ਨੇ ਆਪਣੇ ਸੂਬਿਆਂ ਅਤੇ ਜ਼ਿਲ੍ਹਿਆਂ ਲਈ ਕੋਵਾ ਐਪਲੀਕੇਸ਼ਨ ਅਤੇ ਡੈਸ਼ਬੋਰਡ ਜਾਰੀ ਕਰਨ ਸਬੰਧੀ ਅਪੀਲ ਕੀਤੀ ਹੈ।

ਇਸ ਐਪਲੀਕੇਸ਼ਨ ਦਾ ਮੰਤਵ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਉਹਨਾਂ ਨਾਲ ਸੁਰੱਖਿਆ ਅਤੇ ਬਚਾਅ ਦੇ ਉਪਾਅ ਸਾਂਝੇ ਕਰਨਾ ਹੈ, ਜਿਨ੍ਹਾਂ ਨੂੰ ਅਪਣਾਉਣ ਦੀ ਜ਼ਰੂਰਤ ਹੈ। ਇਹ ਐਪਲੀਕੇਸ਼ਨ ਨਾਗਰਿਕਾਂ ਨੂੰ ਇਸ ਨਾਲ ਸਬੰਧਤ ਸਰਕਾਰੀ ਐਡਵਾਈਜ਼ਰੀ ਅਤੇ ਨੋਟੀਫਿਕੇਸ਼ਨਾਂ ਬਾਰੇ ਵੀ ਜਾਣਕਾਰੀ ਦਿੰਦੀ ਹੈ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੱਛਣਾਂ ਦੀ ਜਾਂਚ ਕਰਨ ਲਈ ਉਤਸ਼ਾਹਤ ਕਰਦੀ ਹੈ।

ਵਿਨੀ ਮਹਾਜਨ ਦੇ ਅਨੁਸਾਰ, ਸੂਬੇ ਵਿੱਚ ਲਗਾਏ ਗਏ ਕਰਫਿਊ/ਲਾਕਡਾਊਨ ਦਰਮਿਆਨ, ਐਪ ਵਿੱਚ ਕਈ ਨਵੇਂ ਫੀਚਰ ਸ਼ਾਮਲ ਕੀਤੇ ਗਏ ਹਨ। ਇਸ ਐਪ ਵਿਚ ਕੋਵਿਡ -19 ਡੈਸ਼ਬੋਰਡ, ਸਰਕਾਰੀ ਨੋਟੀਫਿਕੇਸ਼ਨ, ਆਡੀਓ ਵੀਡੀਓ ਜਾਗਰੂਕਤਾ, ਵਿਦੇਸਾਂ ਤੋਂ ਪਰਤੇ ਯਾਤਰੀਆਂ ਦੀ ਭਾਲ, ਬੀ.ਓ.ਟੀ. ਰਾਹੀਂ ਗੱਲਬਾਤ ਕਰਨਾ, ਕਰਫਿਊ ਪਾਸ ਜਾਰੀ ਕਰਨਾ, ਸਮੂਹਕ ਇਕੱਠਾਂ ਦੀ ਰਿਪੋਰਟ ਕਰਨਾ, ਆਪਣੇ ਆਪ ਨੂੰ ਕੁਆਰਨਟਾਈਨ ਦੇ ਹੋਮ ਕੁਆਰੰਟੀਨ ਅਤੇ ਜੀਓ ਫੈਂਸਿੰਗ ਵਜੋਂ ਨਿਸ਼ਾਨਬੱਧ ਕਰਨਾ ਸ਼ਾਮਲ ਹੈ। ਕਰਫਿਊ ਲਈ ਮਨਜ਼ੂਰ ਅਰਜ਼ੀਆਂ ਕੋਲ ਰਜਿਸਟਰਡ ਫੋਨ ਨੰਬਰ ‘ਤੇ ਈ-ਪਾਸ ਭੇਜੇ ਜਾਣਗੇ।

ਇਸ ਐਪ ਦਾ ਐਡਮਿਨ ਪੋਰਟਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰੀ ਹੈੱਡਕੁਆਰਟਰਾਂ ਨਾਲ ਜੁੜਿਆ ਹੋਇਆ ਹੈ ਜੋ ਨਿਗਰਾਨੀ, ਸਥਿਤੀ ਦਾ ਮੁਲਾਂਕਣ ਕਰਨ ਅਤੇ ਲੋੜੀਂਦੀਆਂ ਕਾਰਵਾਈਆਂ ਕਰਨ ਲਈ ਇਕੱਠੀ ਕੀਤੀ ਗਈ ਜਾਣਕਾਰੀ ਦੇ ਨਾਲ ਕਈ ਰਿਪੋਰਟਾਂ ਪੇਸ਼ ਕਰਦਾ ਹੈ। ਡੈਸ਼ਬੋਰਡ ਵਿੱਚ ਪੁਸ਼ਟੀ ਕੀਤੇ, ਸ਼ੱਕੀ ਅਤੇ ਘਰੇਲੂ ਕੁਆਰੰਟੀਨ ਕੇਸਾਂ ਦੇ ਥੀਮੈਟਿਕ ਨਕਸ਼ਿਆਂ ਨੂੰ ਦਰਸਾਉਂਦਾ ਹੈ ਜਦਕਿ ਘਰੇਲੂ ਕੁਆਰੰਟੀਨੇਡ ਨਾਗਰਿਕਾਂ ਨੂੰ ਟਰੈਕ ਕਰਨ ਲਈ ਜਿਓ ਟੈਗਿੰਗ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ।

ਇਸ ਤਰੀਕੇ ਨਾਲ ਘਰਾਂ ਦੇ ਵੱਖਰੇ ਰੱਖੇ ਵਿਅਕਤੀਆਂ ਦੀ ਨਿਗਰਾਨੀ ਕੀਤੀ ਜਾਂਦੀ ਹੈ ਅਤੇ ਜੇ ਕੋਈ ਵਿਅਕਤੀ ਬਿਨਾਂ ਕਿਸੇ ਦੀ ਆਗਿਆ ਦੇ ਆਪਣੇ ਘਰ ਤੋਂ ਬਾਹਰ ਜਾਂਦਾ ਹੈ ਤਾਂ ਡੈਸ਼ਬੋਰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਬੰਧੀ ਸੂਚਿਤ ਕਰਦਾ ਹੈ। ਰਜਿਸਟਰਡ ਮਰੀਜ਼ਾਂ ਦੀ ਜਾਣਕਾਰੀ ਨੂੰ ਅਪਡੇਟ ਅਤੇ ਪ੍ਰਬੰਧਨ ਦੇ ਨਾਲ ਨਾਲ, ਰਿਪੋਰਟ ਕੀਤੇ ਸਮੂਹਾਂ ਦਾ ਪ੍ਰਬੰਧਨ ਅਤੇ ਕਾਰਵਾਈ ਵੀ ਇਸ ਐਪ ‘ਤੇ ਉਪਲਬਧ ਹਨ।

ਸ੍ਰੀਮਤੀ ਵਿਨੀ ਅਨੁਸਾਰ, ਐਪ ਵਿੱਚ ਹੋਰ ਵਿਸ਼ੇਸ਼ਤਾਵਾਂ ਸ਼ਾਮਲ ਕਰਨ ਦਾ ਕੰਮ ਚੱਲ ਰਿਹਾ ਹੈ, ਜਿਵੇਂ ਕਿ ਟੈਲੀਮੇਡੀਸਨ ਕੰਨਸਲਟੈਂਸੀ, ਉਪਭੋਗਤਾਵਾਂ ਨੂੰ ਆਈਵੀਆਰ ਰਾਹੀਂ ਵੌਆਇਸ ਕਾਲਾਂ ਦੁਆਰਾ ਸਿਹਤ ਐਡਵਾਈਜ਼ਰੀ ਲਈ ਡਾਕਟਰਾਂ ਨਾਲ ਜੋੜਨ ਅਤੇ ਕਰਿਆਨੇ ਅਤੇ ਜ਼ਰੂਰੀ ਚੀਜ਼ਾਂ ਦੀ ਵੰਡ ਲਈ ਬੇਨਤੀ ਕਰਨ ਵਿੱਚ ਸਹਾਇਤਾ ਕਰਦਾ ਹੈ। ਸ੍ਰੀਮਤੀ ਵਿਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਕਸਦ ਲਈ ਸਥਾਨਕ ਵਿਕਰੇਤਾਵਾਂ ਨਾਲ ਭਾਈਵਾਲੀ ਕਰੇਗਾ ਅਤੇ ਨਾਗਰਿਕ ਖੁਦ ਹੀ ਕੋਵਾ ਐਪਲੀਕੇਸ਼ਨ ਰਾਹੀਂ ਆਰਡਰ ਦੇ ਸਕਣਗੇ। ਸ੍ਰੀਮਤੀ ਵਿਨੀ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਨਾਗਰਿਕਾਂ ਦੀ ਸੇਵਾ ‘ ਚ ਸੁਧਾਰ ਲਿਆਉਣਾ ਹੈ ਅਤੇ ਲਾਕਡਾਊਨ ਦੌਰਾਨ ਨਾਗਰਿਕਾਂ ਨੂੰ ਸੁਖਾਲਾ ਕਰਨਾ ਹੈ। ਲੋਕ ਜਲਦੀ ਹੀ ਇਸ ਐਪ ਦੀ ਵਰਤੋਂ ਕਰਕੇ ਵਾਲੰਟੀਅਰ ਬਣ ਸਕਣਗੇ ਅਤੇ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦੇ ਯੋਗ ਵੀ ਹੋ ਸਕਣਗੇ।

Post Views: 138
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newscorona virusCorona Virus Alertcorona virus in patialacorona virus news in punjabcoronavirus in punjab: Latest News & VideosCoronavirus Live Updates:coronavirus rumors in patialaCoronavirus rumour-mongerscoronavirus symptomsCoronaVirus: Corona is easier to avoidcrime news in punjabcriminal newscriminal storyHow To Prevent Coronavirus In Indiainternational latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
Previous Post

YOU CAN NOW GET CURFEW PASSES, REPORT CROWD GATHERING, QUARANTINED TRACKING & DO MUCH MORE ON COVA APP

Next Post

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ

Related Posts

पोषण जागृति माह में आयोजित होंगी कई प्रतियोगिताएं : अमनीत पी. कुमार
BREAKING

रोज़गार मेला, पटियाला लोकोमोटिव वर्क्स : माननीय प्रधानमंत्री द्वारा राष्ट्रव्यापी भर्ती अभियान का शुभारंभ

0
बापू आसाराम जी के साथकों ने बड़ी धूमधाम से मनाई गुरु पूर्णिमा
BREAKING

बापू आसाराम जी के साथकों ने बड़ी धूमधाम से मनाई गुरु पूर्णिमा

0
’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित
BREAKING

’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित

0
BREAKING

राज्य में राजमार्गों पर फूलदार पौधे लगाने के पायलट प्रोजैक्ट की संभावना पर विचार किया जाये: लाल चंद कटारूचक्क

0
ग्लोबल सिख काउंसिल ने तख्त पटना साहिब कमेटी की मनमानी की कड़ी निंदा की
BREAKING

ग्लोबल सिख काउंसिल ने तख्त पटना साहिब कमेटी की मनमानी की कड़ी निंदा की

0
सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील
BREAKING

सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील

0
Next Post
ਪੰਜਾਬ ‘ਚ ਬੰਦ ਨਹੀਂ ਹੋਵੇਗਾ ਇੰਟਰਨੈੱਟ, ਝੂਠੀਆਂ ਅਫ਼ਵਾਹਾਂ ਤੋਂ ਬਚੋ : ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us