Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ; ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ

admin by admin
in BREAKING
Reading Time: 1 min read
A A
0
ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ;  ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਘਨੌਰ, 23 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਪਿੰਡ ਮਗਰ ਵਾਸੀ ਕੇਹਰ ਸਿੰਘ ਵੱਲੋਂ ਉਸ ਦੀ ਭਤੀਜੀ(ਬਾਰ੍ਹਵੀਂ ਜਮਾਤ ਦੀ ਵਿਦਿਆਰਥਣ) ਵੱਲੋਂ ਕਥਿਤ ਤੌਰ ‘ਤੇ ਤੇਲ ਛਿੜਕ ਅੱਗ ਲਾਉਣ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਮਲਾ ਫੇਸਬੁੱਕ ਉੱਤੇ ਪੀੜਤ ਕੁੜੀ ਦੀ ਤਸਵੀਰ ਡੀ.ਪੀ. ‘ਚ ਲਗਾਉਣ ਦਾ ਹੈ, ਜਿਸ ਨਾਲ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਪੀੜਤਾ ਵੱਲੋਂ ਉਕਤ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਦੇ ਤਾਇਆ ਕੇਹਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਭਤੀਜੀ ਪਿੰਡ ਬਘੌਰਾ ਦੇ ਨਿੱਜੀ ਸਕੂਲ ‘ਚ ਗਿਆਰਵੀਂ ਜਮਾਤ ‘ਚ ਪੜ੍ਹਦੇ ਸਮੇਂ ਪਿੰਡ ਬਘੌਰਾ ਦੇ ਹੀ ਸਹਿਪਾਠੀ ਵਿਦਿਆਰਥੀ ਦੇ ਸੰਪਰਕ ‘ਚ ਆਈ। ਪਰ ਕੁਝ ਸਮਾਂ ਪਿੱਛੋਂ ਪਰਿਵਾਰ ਨੇ ਆਪਣੀ ਕੁੜੀ ਨੂੰ ਬਘੌਰਾ ਸਕੂਲ ‘ਚੋਂ ਹਟਾ ਕੇ ਬਾਰ੍ਹਵੀਂ ਜਮਾਤ ਵਿਚ ਪਿੰਡ ਆਕੜ ਵਿਖੇ ਦਾਖਲ ਕਰਵਾ ਦਿੱਤਾ। ਪਰ ਕੁਝ ਦਿਨ ਪਹਿਲਾਂ ਪੀੜਤ ਵਿਦਿਆਰਥਣ ਨੇ ਫੇਸਬੁੱਕ ਡੀਪੀ ‘ਤੇ ਉਸ ਦੀ ਉਕਤ ਵਿਦਿਆਰਥੀ ਨਾਲ ਲੱਗੀ ਹੋਈ ਫੋਟੋ ਦੇਖੀ, ਜਿਸ ਪਿੱਛੋਂ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗੀ ਅਤੇ ਅੱਜ ਅਚਾਨਕ ਜਦੋਂ ਸਾਰਾ ਪਰਿਵਾਰ ਘਰੇ ਸੀ ਅਤੇ ਉਹ ਆਪਣੇ ਇਮਤਿਹਾਨ ਦੀ ਤਿਆਰੀ ਕਰ ਰਹੀ ਸੀ ਤਾਂ ਅਚਾਨਕ ਹੀ ਉਸ ਨੇ ਆਪਣੇ ਉੱਪਰ ਤੇਲ ਛਿੜਕ ਕੇ ਅੱਗ ਲਗਾ ਲਈ। ਜਦੋਂ ਤੱਕ ਅੱਗ ਨੂੰ ਕਾਬੂ ਪਾਇਆ ਜਾਂਦਾ ਅਤੇ ਮੁੱਢਲੀ ਡਾਕਟਰੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ ਜਾਂਦਾ ਤਾਂ ਉਦੋਂ ਤੱਕ ਪੀੜਤ ਕਰੀਬ 40-45 ਫੀਸਦੀ ਤੱਕ ਝੁਲਸ ਚੁੱਕੀ ਸੀ। ਪੀੜਤਾਂ ਨੂੰ ਤੁਰੰਤ ਉੱਚੇਰੀ ਡਾਕਟਰੀ ਸਹਾਇਤਾ ਲਈ ਹਸਪਤਾਲ ਵਿਖੇ ਭਰਤੀ ਕਰ ਲਿਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਦੱਸੀ ਜਾ ਰਹੀ ਹੈ।

Post Views: 381
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਸਾਰੇ ਦੋਸ਼ ਘਟੀਆ ਤੇ ਬੇਬੁਨਿਆਦ: ਆਸ਼ੂ ਕਿਹਾ, ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

Next Post

ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us