Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਰੀਵਿਊ ; 25 ਫਰਵਰੀ ਤੱਕ ਕਾਰਡ ਅਪਡੇਸ਼ਨ ਕਰਨ ਦੇ ਆਦੇਸ਼

admin by admin
in BREAKING
A A
0
ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਰੀਵਿਊ ; 25 ਫਰਵਰੀ ਤੱਕ ਕਾਰਡ ਅਪਡੇਸ਼ਨ ਕਰਨ ਦੇ ਆਦੇਸ਼
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 19 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : – ਪੰਜਾਬ ਦੇ ਖੁਰਾਕ ਸਿਵਲ ਸਪਲਾਈਜ਼ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਅੱਜ ਇੱਥੇ ਰੀਵਿਊ ਕੀਤਾ ਗਿਆ। ਰੀਵਿਊ ਕਾਰਜ ਦੌਰਾਨ ਉਹਨਾਂ ਹੁਕਮ ਦਿੱਤਾ ਕੀ ਇਸ ਕਾਰਜ ਨੂੰ 25 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ। ਅੱਜ ਇੱਥੇ ਚੰਡੀਗੜ• ਸਥਿਤ ਅਨਾਜ ਭਵਨ ਵਿਖੇ ਸਮਾਰਟ ਰਾਸ਼ਨ ਕਾਰਡ ਦੀ ਪ੍ਰਗਤੀ ਸਬੰਧੀ ਪੰਜਾਬ ਰਾਜ ਦੇ 12 ਜ਼ਿਲਿ•ਆ ਅੰਮ੍ਰਿਸਤਰ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਤਰਨਤਾਰਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਕਿਹਾ ਕਿ ਜਿਨ•ਾਂ ਲਾਭਪਾਤਰੀਆਂ ਦੇ ਨਾਮ ਵਿਭਾਗੀ ਪੋਰਟਲ ਤੇ ਦਰਜ ਹੋ ਚੁੱਕੇ ਹਨ ਉਹਨਾਂ ਨੂੰ ਰਾਸ਼ਨ ਦੀ ਵੰਡ ਜਲਦ ਤੋਂ ਜਲਦ ਕਰ ਦਿੱਤੀ ਜਾਵੇ।
ਸ੍ਰੀ ਆਸ਼ੂ ਨੇ ਕਿਹਾ ਕਿ ਉਹਨਾਂ ਕੋਲ ਕੁਝ ਇੰਸਪੈਕਟਰਾਂ ਦੀ ਕਾਰਜ ਪ੍ਰਣਾਲੀ ਸਬੰਧੀ ਸ਼ਿਕਾਇਤਾ ਪ੍ਰਾਪਤ ਹੋਈਆਂ ਹਨ। ਉਹਨਾਂ ਨੇ ਹੁਕਮ ਦਿੱਤੇ ਹਨ ਕਿ ਸਮੂਹ ਇੰਸਪੈਕਟਰਾਂ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਕੀਤੀ ਜਾਵੇ। ਇਸ ਮੌਕੇ ਉਹਨਾਂ ਅਨਾਜ ਵੰਡ ਦਾ ਵੀ ਮੁਲਾਂਕਣ ਕੀਤਾ। ਇਸ ਦੌਰਾਨ ਕੁਝ ਅਧਿਕਾਰੀਆਂ ਨੇ ਵੰਡ ਵਿੱਚ ਟਰਾਂਸਪੋਰਟ ਦੀ ਸਮੱਸਿਆ, ਪੁਰਾਣੀ ਅਦਾਇਗੀ ਨਾ ਹੋਣ ਸਬੰਧੀ ਅਤੇ ਜਿਹੜੇ ਲਾਭ ਪਾਤਰੀਆਂ ਦੇ ਨਾਮ ਸਿਸਟਮ ਵਿੱਚੋਂ ਡੀਲੀਟ ਹੋਣੇ ਹਨ, ਉਹ ਨਾ ਹੋਣ ਬਾਰੇ ਧਿਆਨ ਵਿੱਚ ਲਿਆਂਦਾ ਗਿਆ ਤਾ ਉਹਨਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਇਸ ਮੌਕੇ ਝੋਨੇ ਦੀ ਮੀਲਿੰਗ ਦੀ ਸਥਿਤੀ ਦਾ ਵੀ ਜਾਇਜਾ ਲਿਆ ਗਿਆ ਅਤੇ ਅਗਾਮੀ ਖਰੀਦ ਸੀਜਨ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ਼ ਸ੍ਰੀਮਤੀ ਅਨਿੰਦਤਾ ਮਿੱਤਰਾ ਵੀ ਹਾਜਰ ਸਨ।

Post Views: 173
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਸੀਜੀਸੀ ਲਾਂਡਰਾ ਵਿਖੇ 15ਵੀਂ ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ

Next Post

ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ

ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us