Monday, August 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਭੋਜਨ ਦੀ ਸਟੋਰੇਜ਼ ਸਮਰੱਥਾ ਵਧਾਉਣ ਲਈ ਪੰਜਾਬ ਵਿੱਚ 31 ਸਾਈਲੋਜ਼ ਸਥਾਪਤ ਕੀਤੇ ਜਾਣਗੇ-ਰਾਓਸਾਹਿਬ ਪਾਟਿਲ ਦਾਨਵੇ

admin by admin
in INDIA
Reading Time: 1 min read
A A
0
ਭੋਜਨ ਦੀ ਸਟੋਰੇਜ਼ ਸਮਰੱਥਾ ਵਧਾਉਣ ਲਈ ਪੰਜਾਬ ਵਿੱਚ 31 ਸਾਈਲੋਜ਼ ਸਥਾਪਤ ਕੀਤੇ ਜਾਣਗੇ-ਰਾਓਸਾਹਿਬ ਪਾਟਿਲ ਦਾਨਵੇ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

  • Facebook
  • Twitter
  • WhatsApp
  • Telegram
  • Facebook Messenger
  • Copy Link

ਕੇਦਰੀ ਮੰਤਰੀ ਵੱਲੋਂ ਜਗਰਾਂਉ ਸਥਿਤ ਭਾਰਤੀ ਖੁਰਾਕ ਨਿਗਮ ਦੇ ਗੋਦਾਮ ਅਤੇ ਸਾਈਲੋ ਦਾ ਦੌਰਾ
ਲੁਧਿਆਣਾ, 17 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਂਦਰੀ ਰਾਜ ਮੰਤਰੀ ਸੀ ਰਾਓਸਾਹਿਬ ਪਾਟਿਲ ਦਾਨਵੇ ਨੇ ਕਿਹਾ ਹੈ ਕਿ ਪੰਜਾਬ ਵਿੱਚ ਖਾਧ ਪਦਾਰਥਾਂ ਦੀ ਸਟੋਰੇਜ਼ ਸਮੱਸਿਆ ਨੂੰ ਦੂਰ ਕਰਨ ਲਈ 31 ਸਾਈਲੋਜ਼ ਹੋਰ ਸਥਾਪਤ ਕੀਤੇ ਜਾਣਗੇ। ਇਸ ਲਈ 21 ਸਥਾਨਾਂ ਦੀ ਚੋਣ ਕਰ ਲਈ ਗਈ ਹੈ, ਜਦਕਿ ਬਾਕੀ ਸਥਾਨਾਂ ਦੀ ਵੀ ਚੋਣ ਜਲਦ ਕਰ ਲਈ ਜਾਵੇਗੀ। ਉਹ ਅੱਜ ਜਗਰਾਂਉ ਵਿਖੇ ਸਥਾਪਤ ਭਾਰਤੀ ਖੁਰਾਕ ਨਿਗਮ ਦੇ ਗੋਦਾਮ ਅਤੇ ਸਾਈਲੋ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ। ਇਥੇ ਕਣਕ ਆਧੁਨਿਕ ਤਕਨੀਕ ਨਾਲ ਵੱਡੀ ਮਾਤਰਾ ਵਿੱਚ ਸਟੋਰ, ਸਾਫ ਸਫਾਈ ਅਤੇ ਵੰਡੀ ਕੀਤੀ ਜਾਂਦੀ ਹੈ। ਇਸ ਮੌਕੇ ਉਨ•ਾਂ ਨਾਲ ਜਨਰਲ ਮੈਨੇਜਰ ਫੂਡ ਕਾਰਪੋਰੇਸ਼ਨ ਆਫ ਇੰਡੀਆ ਪੰਜਾਬ ਅਰਸ਼ਦੀਪ ਸਿੰਘ ਥਿੰਦ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਦਾਨਵੇ ਨੇ ਕਿਹਾ ਕਿ ਦੇਸ਼ ਵਿੱਚ ਲੋਕਾਂ ਨੂੰ ਇੱਕੋ ਹੀ ਰਾਸ਼ਨ ਕਾਰਡ ‘ਤੇ ਰਾਸ਼ਨ ਮੁਹੱਈਆ ਕਰਾਉਣ ਲਈ ਸਾਰੇ ਸੂਬਿਆਂ ਨੂੰ ਕਲੱਸਟਰਾਂ ਵਿੱਚ ਵੰਡਿਆ ਜਾ ਰਿਹਾ ਹੈ। ਹੁਣ ਤੱਕ ਦੇਸ਼ ਦੇ 12 ਰਾਜਾਂ ਨੂੰ ਕਲੱਸਟਰਾਂ ਵਿੱਚ ਵੰਡਿਆ ਜਾ ਚੁੱਕਾ ਹੈ। ਜਲਦ ਹੀ ਪੰਜਾਬ ਅਤੇ ਹੋਰ ਰਾਜ਼ਾਂ ਦੀ ਵੀ ਕਲੱਸਟਰ ਵੰਡ ਕਰ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਕਲੱਸਟਰ ਵਿੱਚ ਆਉਣ ਵਾਲੇ ਸੂਬਿਆਂ ਦੇ ਖ਼ਪਤਕਾਰਾਂ ਨੂੰ ਇੱਕੋ ਰਾਸ਼ਨ ਕਾਰਡ ‘ਤੇ ਰਾਸ਼ਨ ਮੁਹੱਈਆ ਹੋਣ ਦੀ ਸੁਵਿਧਾ ਦਾ ਲਾਭ ਮਿਲਦਾ ਹੈ। ਇਸ ਨਾਲ ਲੋਕਾਂ ਦੀ ਸਸਤੀ ਦਰ ‘ਤੇ ਖਾਧ ਪਦਾਰਥ ਪ੍ਰਾਪਤ ਕਰਨ ਵਿੱਚ ਆਸਾਨੀ ਹੁੰਦੀ ਹੈ।
ਉਨ•ਾਂ ਕਿਹਾ ਕਿ ਉਨ•ਾਂ ਨੇ ਅੱਜ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਮੋਗਾ ਜ਼ਿਲਿ•ਆਂ ਵਿੱਚ ਸਥਾਪਤ ਸਾਈਲੋਜ਼ ਦਾ ਵੀ ਦੌਰਾ ਕੀਤਾ ਹੈ, ਜਿਸ ਦੌਰਾਨ ਉਨ•ਾਂ ਨੇ ਸੂਬੇ ਵਿੱਚ ਹੋਰ ਸਾਈਲੋਜ਼ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਵੀ ਪਤਾ ਕੀਤਾ ਹੈ। ਉਨ•ਾਂ ਕਿਹਾ ਕਿ ਇਸ ਦੌਰੇ ਦੌਰਾਨ ਲੋਕਾਂ, ਖ਼ਪਤਕਾਰਾਂ ਅਤੇ ਹੋਰ ਧਿਰਾਂ ਦੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ, ਉਨ•ਾਂ ਨੂੰ ਦੂਰ ਕਰਨ ਲਈ ਉਹ ਦਿੱਲੀ ਪੱਧਰ ‘ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕੋਈ ਰਣਨੀਤੀ ਤਿਆਰ ਕਰਨਗੇ।
ਉਨ•ਾਂ ਕਿਹਾ ਕਿ ਦੇਸ਼ ਵਿੱਚ ਵਿਕਸਤ ਕੀਤੇ ਜਾ ਰਹੇ ਸਾਈਲੋਜ਼ ਪ੍ਰਣਾਲੀ ਵਿੱਚ ਆਧੁਨਿਕ ਤਕਨੀਕ ਵਰਤੀ ਜਾਂਦੀ ਹੈ ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਜਾਣ ਦੀ ਲੋੜ ਨਹੀ ਹੁੰਦੀ ਅਤੇ ਕਿਸਾਨ ਆਪਣੀ ਕਣਕ ਨੂੰ ਸਿੱਧੇ ਤੌਰ ਤੇ ਇੱਥੇ ਵੇਚ ਸਕਦੇ ਹਨ। ਇਸ ਪ੍ਰਣਾਲੀ ਵਿੱਚ ਨਾ ਮਾਤਰ ਲੇਬਰ ਵਰਤੀ ਜਾਂਦੀ ਹੈ। ਇਸ ਪ੍ਰਣਾਲੀ ਵਿੱਚ ਆਧੁਨਿਕ ਮਸ਼ੀਨਾਂ ਨਾਲ ਹੀ ਕਣਕ ਸਿੱਧੀ ਟਰਾਲੀਆਂ ਦੇ ਵਿੱਚੋ ਹੀ ਚੁੱਕੀ ਜਾਂਦੀ ਹੈ ਅਤੇ ਉਸਦੀ ਉਸਦੀ ਸੈਪਲਿੰਗ ਹੁੰਦੀ ਹੈ ਅਤੇ ਫਸਲ ਦੀ ਕੁਆਲਿਟੀ ਚੈਕ ਵੀ ਮਸ਼ੀਨਾਂ ਦੇ ਰਾਹੀ ਹੁੰਦੀ ਹੈ। ਇਸ ਉਪਰੰਤ ਉਨ•ਾਂ ਸ਼ਹਿਰ ਵਿੱਚ ਚੱਲ ਰਹੇ ਕਈ ਰਾਸ਼ਨ ਡਿਪੂਆਂ ਦਾ ਵੀ ਦੌਰਾ ਕੀਤਾ ਅਤੇ ਕੰਮ ਕਾਰ ‘ਤੇ ਤਸੱਲੀ ਪ੍ਰਗਟਾਈ।

Post Views: 150
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਰਾਜਪੁਰਾ ਦੇ ਫੋਕਲ ਪੁਆਇੰਟ ਵਿਖੇ 440 ਲੱਖ ਰੁਪਏ ਨਾਲ ਵਿਕਾਸ ਕਾਰਜ ਸ਼ੁਰੂ : ਪਰਨੀਤ ਕੌਰ

Next Post

13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ ; ਦੇਸ਼ ‘ਚ ਪ੍ਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਸਾਧੂ ਸਿੰਘ ਧਰਮਸੋਤ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित
INDIA

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
Next Post
13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ ; ਦੇਸ਼ ‘ਚ ਪ੍ਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਸਾਧੂ ਸਿੰਘ ਧਰਮਸੋਤ

13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ ; ਦੇਸ਼ 'ਚ ਪ੍ਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਸਾਧੂ ਸਿੰਘ ਧਰਮਸੋਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us