Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home WORLD

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਆਰੰਭੀ ਗਈ ਸਾਂਝੀ ਮੁਹਿੰਮ ਨੇ ਫਾਜ਼ਿਲਕਾ ਜ਼ਿਲ•ੇ ਦੇ ਪ੍ਰਭਾਵਿਤ ਪਿੰਡਾਂ ‘ਚ ਕੀਤਾ ਟਿੱਡੀਆਂ ਦਾ ਸਫਾਇਆ

admin by admin
in WORLD
Reading Time: 1 min read
A A
0
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਆਰੰਭੀ ਗਈ ਸਾਂਝੀ ਮੁਹਿੰਮ ਨੇ ਫਾਜ਼ਿਲਕਾ ਜ਼ਿਲ•ੇ ਦੇ  ਪ੍ਰਭਾਵਿਤ ਪਿੰਡਾਂ ‘ਚ ਕੀਤਾ ਟਿੱਡੀਆਂ ਦਾ ਸਫਾਇਆ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਫਾਜ਼ਿਲਕਾ, 3 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਆਰੰਭੀ ਗਈ ਇੱਕ ਸਾਂਝੀ ਮੁਹਿੰਮ ਨੇ ਜ਼ਿਲ•ਾ ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪ੍ਰਭਾਵਿਤ ਪਿੰਡਾਂ ਤੋਂ ਟਿੱਡੀਆਂ ਦਾ ਪੂਰੀ ਤਰ•ਾਂ ਸਫਾਇਆ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿੱਤ ਕਮਿਸ਼ਨਰ (ਵਿਕਾਸ) ਵਿਸ਼ਵਜੀਤ ਖੰਨਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਰੂਪਨਗਰ ਅਤੇ ਬਰੇਕਾ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੀ ਨਿਗਰਾਨੀ ਵਿਚ ਲਗਭਗ 12 ਘੰਟਿਆਂ ਦਾ ਅਭਿਆਨ ਚਲਾਇਆ ਗਿਆ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਖੰਨਾ ਨੇ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਅਮਲ ਕਰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕੇ.ਐਸ ਪੰਨੂੰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਦੋਵਾਂ ਪਿੰਡਾਂ ਵਿੱਚ ਟਿੱਡੀਆਂ ਦੇ ਝੁੰਡਾਂ ਦੇ ਹਮਲੇ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ‘ਤੇ ਇੱਕ ਪ੍ਰਭਾਵਸ਼ਾਲੀ ਕਾਰਜ ਮੁਖੀ ਰਣਨੀਤੀ ਤਿਆਰ ਕੀਤੀ ਜਾਵੇ।
ਸ੍ਰੀ ਖੰਨਾ ਨੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੂੰ ਕਿਹਾ ਕਿ ਉਹ ਟਿੱਡੀਆਂ ਦੀ ਮਾਰ ਹੇਠ ਆਏ ਇਨ•ਾਂ ਪਿੰਡਾਂ ਚੋਂ ਟਿੱਡੀਆਂ ਦੇ ਖਾਤਮੇ ਹਿੱਤ ਸੁਚੱਜੀ ਯੋਜਨਾਬੰਦੀ ਕਰਨ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਕੇ ਨਿੱਜੀ ਤੌਰ ‘ਤੇ ਅਭਿਆਨ ਦੀ ਨਿਗਰਾਨੀ ਕਰਨ। ਇਸ ਤੋਂ ਬਾਅਦ ਡੀ.ਸੀ ਫਾਜ਼ਿਲਕਾ ਨੇ ਇਸ ਸਬੰਧ ਵਿਚ ਵਿੱਢੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਸਬੰਧੀ ਦੇਰ ਰਾਤ ਸਾਰੇ ਜ਼ਿਲਾ ਪੱਧਰੀ ਭਾਈਵਾਲ ਵਿਭਾਗਾਂ ਦੀ ਮੀਟਿੰਗ ਕੀਤੀ।
ਇਸ ਦੌਰਾਨ ਸ੍ਰੀ ਪੰਨੂੰ ਨੇ ਐਤਵਾਰ ਰਾਤ 9 ਵਜੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਅਤੇ ਚਿਤਾਵਨੀ ਜਾਰੀ ਕੀਤੀ। ਉਨ•ਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਐਮਰਜੈਂਸੀ ਡਿਊਟੀ ‘ਤੇ ਨਿਯੁਕਤ ਕੀਤਾ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਨੂੰ ਫਾਜ਼ਿਲਕਾ ਜ਼ਿਲ•ੇ ਵਿੱਚ ਟਿੱਡੀ ਦਲ ਦੇ ਹਮਲੇ ਤੋਂ ਪ੍ਰਭਾਵਿਤ ਥਾਵਾਂ ਦਾ ਤੁਰੰਤ ਦੌਰਾ ਕਰਨ ਲਈ ਕਿਹਾ। ਅਬੋਹਰ ਪਹੁੰਚਣ ‘ਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਸਵੇਰੇ 5 ਵਜੇ ਅਧਿਕਾਰੀਆਂ ਨਾਲ ਵਿਸਥਾਰਤ ਚਰਚਾ ਕੀਤੀ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਬੀ.ਐਸ.ਐਫ., ਫਾਇਰ ਬ੍ਰਿਗੇਡ, ਖੇਤੀਬਾੜੀ ਅਤੇ ਬਾਗਬਾਨੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਫਾਜ਼ਿਲਕਾ ਜ਼ਿਲੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਕਿਸਾਨਾਂ ਨਾਲ ਮਿਲ ਕੇ ਸਾਂਝੀ ਮੁਹਿੰਮ ਦੀ ਕਮਾਨ ਸੰਭਾਲੀ।
ਸਾਰੀਆਂ ਟੀਮਾਂ ਨੂੰ ਕੀਟਨਾਸ਼ਕਾਂ ਦੀ ਕਾਫੀ ਮਾਤਰਾ ਮੁਹੱਈਆ ਕਰਵਾਈ ਗਈ। ਟਿੱਡੀ ਦਲ ਨੂੰ ਕਾਬੂ ਕਰਨ ਲਈ ਬੂਮਰ ਸਪਰੇਅ, ਟਰੈਕਟਰ ਸਵਾਰ ਉੱਚ ਰਫਤਾਰ ਸਪਰੇਅ ਅਤੇ ਫਾਇਰ ਬ੍ਰਿਗੇਡ ਵਾਹਨ ਦੀ ਵਰਤੋਂ ਕੀਤੀ ਗਈ। ਇਹ ਮੁਹਿੰਮ ਟਿੱਡੀ ਦਲ ਦੇ ਮੁਕੰਮਲ ਖਾਤਮੇ ਨਾਲ ਅੱਜ ਸਵੇਰੇ 10 ਵਜੇ ਸਮਾਪਤ ਹੋਈ।
ਕਾਬਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਪੰਜਾਬ ਦੇ ਗੁਆਂਢੀ ਇਲਾਕਿਆਂ ਵਿਚ ਟਿੱਡੀ ਦਲ ਵੱਲੋਂ ਫਸਲਾਂ ‘ਤੇ ਹਮਲਿਆਂ ਦਾ ਮੁੱਦਾ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾ ਚੁੱਕੇ ਹਨ। ਉਨ•ਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਤੁਰੰਤ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਨਿਰਦੇਸ਼ ਦੇਣ, ਜਿੱਥੋਂ ਇਹ ਟਿੱਡੀ ਦਲ ਭਾਰਤ ਵਿੱਚ ਦਾਖਲ ਹੋ ਰਿਹਾ ਹੈ।

Post Views: 123
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਨੌਜਵਾਨਾਂ ਦੀ ਸਖਸ਼ੀਅਤ ਉਸਾਰੀ ਲਈ ਵਿਦਿਅਕ ਅਦਾਰਿਆਂ ਅਤੇ ਕਲਾ-ਸਾਹਿਤ ਸੰਸਥਾਵਾਂ ਦਾ ਰਲ ਕੇ ਕੰਮ ਕਰਨਾ ਜ਼ਰੂਰੀ: ਡਾ.ਸੁਰਜੀਤ ਪਾਤਰ

Next Post

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਯੋਜਨਾ ਅਧੀਨ ਵੱਧ ਲਾਭਪਾਤਰੀਆਂ ਲਿਆਉਣ ਲਈ ਕੱਚੇ ਮਕਾਨਾਂ ਦੀ ਪਰਿਭਾਸ਼ਾ ਸੋਧੀ ਜਾਵੇ, ਪੰਜਾਬ ਨੇ ਕੇਂਦਰ ਸਰਕਾਰ ਕੋਲ ਕੀਤੀ ਪਹੁੰਚ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us