Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਿਹਤ ਮੰਤਰੀ ਵੱਲੋਂ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ

admin by admin
in PUNJAB
Reading Time: 1 min read
A A
0
ਮੈਨੀਟੋਬਾ ‘ਚ ਹੁਣ ਤੱਕ ਫਲੂ ਨਾਲ 15 ਮੌਤਾਂ,  1,100 ਤੋਂ ਵੱਧ ਫਲੂ ਦੇ ਮਾਮਲਿਆਂ ਦੀ ਪੁਸ਼ਟੀ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 14 ਫਰਵਰੀ (ਅਸ਼ੋਕ ਵਰਮਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਵੱਲੋਂ ਜ਼ਿਲ੍ਹਿਆਂ ਨੂੰ ਜਾਰੀ ਪੱਤਰ ਜਿਸ ਵਿੱਚ ਸਰਕਾਰੀ ਹਸਪਤਾਲਾਂ ‘ਚ ਐਮਰਜੈਂਸੀ ਮੈਡੀਕਲ ਟਰੀਟਮੈਂਟ ਲਈ ਪਹਿਲੇ 24 ਘੰਟੇ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਅਤੇ 1 ਤੋਂ 5 ਸਾਲ ਤੱਕ ਦੀਆਂ ਬੱਚੀਆਂ ਲਈ ਵੀ ਮੁਫ਼ਤ ਇਲਾਜ ਦੀ ਸਹੂਲਤ ਨਾ ਹੋਣ ਬਾਰੇ ਕਿਹਾ ਗਿਆ ਹੈ, ਨੂੰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਉਕਤ ਪੱਤਰ ਅਣਜਾਣੇ ਵਿੱਚ ਪੀ.ਐਨ. ਡੀ. ਟੀ. ਡਿਵੀਜ਼ਨ ਵੱਲੋਂ ਸਰਕਾਰ ਦੀ ਕਿਸੇ ਮਨਜ਼ੂਰੀ ਤੋਂ ਬਿਨਾਂ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਉਨ੍ਹਾਂ ਨੇ ਇਸ ਪੱਤਰ ਨੂੰ ਤੁਰੰਤ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਸ. ਬਲਬੀਰ ਸਿੰਘ ਸਿੱਧੂ ਨੇ ਦੁਹਰਾਇਆ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਅਤੇ 1-5 ਸਾਲ ਤੱਕ ਦੀ ਲੜਕੀ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਹ ਸੇਵਾਵਾਂ ਪਹਿਲਾਂ ਵਾਂਗ ਹੀ ਲੋਕਾਂ ਲਈ ਮੁਫਤ ਰਹਿਣਗੀਆਂ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸੇ ਲਈ ਮੁੱਖ ਮੰਤਰੀ ਨੇ ਸਰਬੱਤ ਸਿਹਤ ਬੀਮਾ ਯੋਜਨਾ ਸੁਰੂ ਕੀਤੀ ਹੈ ਜਿਸ ਅਧੀਨ ਸੂਬੇ ਦੀ ਤਕਰੀਬਨ 2.2 ਕਰੋੜ ਆਬਾਦੀ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਸਕੀਮ ਵੀ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਸ ਸਕੀਮ ਅਧੀਨ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਹਿਲਾਂ ਹੀ 1,54,513 ਮਰੀਜ਼ ਮੁਫਤ ਇਲਾਜ਼ ਦਾ ਲਾਭ ਲੈ ਚੁੱਕੇ ਹਨਾ ਅਤੇ ਉਨ੍ਹਾਂ ਦੇ ਇਲਾਜ ‘ਤੇ 176.75 ਕਰੋੜ ਰੁਪਏ ਖਰਚੇ ਗਏ ਹਨ। ਇਸ ਯੋਜਨਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ 41,36,980 ਈ-ਕਾਰਡ ਜਨਰੇਟ ਕੀਤੇ ਗਏ ਹਨ ਅਤੇ ਸੂਬੇ ਭਰ ਦੇ 692 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ ਤਕਰੀਬਨ 2,860 ਦਿਲ ਦੇ ਆਪਰੇਸ਼ਨ, 4,557 ਜੋੜਾਂ ਦੇ ਆਪਰੇਸ਼ਨ, 2,564 ਕੈਂਸਰ ਟਰੀਟਮੈਂਟ ਅਤੇ 28,342 ਡਾਇਲਾਸਿਸ ਕੀਤੇ ਜਾ ਚੁੱਕੇ ਹਨ।

Post Views: 273
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ

Next Post

ਕੈਪਟਨ ਅਮਰਿੰਦਰ ਸਿੰਘ ਨੇ 34 ਸ਼ਹੀਦਾਂ ਦੇ ਪਰਿਵਾਰਕਾ ਮੈਂਬਰਾਂ ਨੂੰ ਕੀਤਾ ਸਨਮਾਨਿਤ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਕੈਪਟਨ ਅਮਰਿੰਦਰ ਸਿੰਘ ਨੇ 34 ਸ਼ਹੀਦਾਂ ਦੇ ਪਰਿਵਾਰਕਾ ਮੈਂਬਰਾਂ ਨੂੰ ਕੀਤਾ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਨੇ 34 ਸ਼ਹੀਦਾਂ ਦੇ ਪਰਿਵਾਰਕਾ ਮੈਂਬਰਾਂ ਨੂੰ ਕੀਤਾ ਸਨਮਾਨਿਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us