Tuesday, September 15, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਸਰਕਾਰ ਨੇ ਆਨਲਾਈਨ ਸਿਖਲਾਈ ਜ਼ਰੀਏ 22000 ਸਰਕਾਰੀ ਕਰਮਚਾਰੀਆਂ ਨੂੰ ਕੋਰੋਨਾ ਵਾਰੀਅਰਜ਼ ਵਜੋਂ ਕੀਤਾ ਤਿਆਰ

admin by admin
in PUNJAB
Reading Time: 1 min read
A A
0
Hypertension & diabetes are major co-morbid conditions contributing to higher risk of mortality in Covid-19 infection
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਕੋਵਿਡ-19 ਵਿਰੁੱਧ ਜੰਗ ਨਾਲ ਨਜਿੱਠਣ ਲਈ ਕਰਮਚਾਰੀਆਂ ਨੂੰ ਵੱਖ-ਵੱਖ ਭੂਮਿਕਾਵਾਂ ਦੀ ਸਿਖਲਾਈ ਦੇ ਕੇ ਕੀਤਾ ਜਾ ਰਿਹਾ ਲੈਸ
• ਆਈਗੌਟ ਪੋਰਟਲ ਉਤੇ ਵੀਡਿਓਜ਼ ਅਤੇ ਹੋਰ ਸਹਾਇਕ ਸਮੱਗਰੀ ਰਾਹੀਂ ਸਿਖਲਾਈ ਹਾਸਲ ਕਰਨ ਵਾਲੇ ਕਰਮਚਾਰੀਆਂ ਨੂੰ ਦਿੱਤਾ ਜਾ ਰਿਹਾ ਹੈ ਆਨਲਾਈਨ ਸਰਟੀਫਿਕੇਟ
• ਕੋਰਸ ਸਬੰਧੀ ਪੰਜਾਬ ਸਰਕਾਰ ਨੇ ਲੋੜੀਂਦੀ ਜਾਣਕਾਰੀ ਸਾਰੇ ਵਿਭਾਗ ਮੁਖੀਆਂ, ਡਿਪਟੀ ਕਮਿਸ਼ਨਰਾਂ ਤੇ ਐਮ.ਡੀਜ਼ ਨਾਲ ਕੀਤੀ ਸਾਂਝੀ
ਚੰਡੀਗੜ•, 21 ਮਈ (ਪ੍ਰੈਸ ਕੀ ਤਾਕਤ ਬਿਊਰੋ) : ਕੋਰੋਨਾ ਵਾਇਰਸ ਦੇ ਅਣਕਿਆਸੇ ਸੰਕਟ ਦੇ ਚੱਲਦਿਆਂ ਪੰਜਾਬ ਸਰਕਾਰ ਇਸ ਮਹਾਮਾਰੀ ਖਿਲਾਫ ਲੜਾਈ ਦੇ ਅਗਲੇ ਪੜਾਅ ਲਈ ਅੱਗੇ ਵਧਦਿਆਂ ਸੂਬੇ ਭਰ ਦੇ ਕਰੀਬ 22000 ਕਰਮਚਾਰੀਆਂ ਨੂੰ ਆਨਲਾਈਨ ਸਿਖਲਾਈ ਜ਼ਰੀਏ ਕੋਰੋਨਾ ਵਾਰੀਅਰਜ਼ ਵਜੋਂ ਤਿਆਰ ਕੀਤਾ ਹੈ। ਕੋਵਿਡ-19 ਮਹਾਮਾਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਲਈ ਆਈਗੌਟ ਪੋਰਟਲ ‘ਤੇ ਵੱਖ-ਵੱਖ ਭੂਮਿਕਾ ਸਬੰਧੀ ਸਿਖਲਾਈ ਦੀ ਸਮੱਗਰੀ ਤਿਆਰ ਕੀਤੀ ਹੈ ਜਿਸ ਨਾਲ ਕੋਰੋਨਾ ਵਾਰੀਅਰਜ਼ ਦੀ ਫੌਜ ਤਿਆਰ ਕਰਨ ਵਿੱਚ ਰਾਹ ਪੱਧਰਾ ਹੋਵੇਗਾ।
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦੱਸਿਆ ਕਿ ਕੋਰਸ ਦੇ ਵੇਰਵੇ ਅਤੇ ਆਨਲਾਈਨ ਸਿਖਲਾਈ ਸਮੱਗਰੀ ਤਕ ਪਹੁੰਚ ਕਰਨ ਸਬੰਧੀ ਢੁੱਕਵੀਆਂ ਹਦਾਇਤਾਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਐਮ.ਡੀਜ਼ ਭੇਜੀਆਂ ਗਈਆਂ ਹਨ। ਸੂਬਾ ਸਰਕਾਰ ਦੇ  ਸਾਰੇ ਕਰਮਚਾਰੀਆਂ ਨੂੰ ਕੇਂਦਰੀ ਪਰਸੋਨਲ ਮੰਤਰਾਲੇ ਦੀ ਪਹਿਲਕਦਮੀ https://igot.gov.in/igot/ ਉਤੇ ਸਿਖਲਾਈ ਲੈਣ ਅਤੇ ਆਈ.ਐਚ.ਆਰ.ਐਮ.ਐਸ. ‘ਤੇ ਸਿਖਲਾਈ ਮੁਕੰਮਲ ਕਰਨ ਸਬੰਧੀ ਦਸਤਾਵੇਜ਼/ਸਰਟੀਫਿਕੇਟ ਪੋਰਟਲ ‘ਤੇ ਅਪਲੋਡ ਕਰਨ ਲਈ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਪਹਿਲਕਦਮੀ ਸੂਬਾ ਸਰਕਾਰਾਂ ਨੂੰ ਕਰਮਚਾਰੀਆਂ ਵੱਲੋਂ ਪੂਰੀ  ਕੀਤੀ ਸਿਖਲਾਈ ਦੀ ਕੋਰਸ-ਵਾਰ ਜਾਣਕਾਰੀ ਪ੍ਰਾਪਤ ਕਰਨ ਵਿਚ ਸਹਾਇਤਾ ਕਰੇਗੀ ਤਾਂ ਜੋ ਲੋੜ ਪੈਣ ‘ਤੇ ਅਜਿਹੇ ਸਿਖਲਾਈ ਪ੍ਰਾਪਤ ਵਾਰੀਅਰਜ਼ ਨੂੰ ਸਰਕਾਰ ਵੱਲੋਂ ਕੋਵਿਡ-19 ਸਬੰਧੀ ਕੰਟੇਨਮੈਂਟ ਜ਼ੋਨ ਵਿਚ ਤਾਇਨਾਤ ਕੀਤਾ ਜਾ ਸਕੇ।
ਬੁਲਾਰੇ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਕਹਿਰ ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਜਾਰੀ ਹੈ। ਕੋਰੋਨਾ ਦੇ ਟਾਕਰੇ ਲਈ ਪਹਿਲੀ ਕਤਾਰ ਵਿਚ ਡਟੇ ਸਿਹਤ ਕਰਮੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਕ ਮਿਸਾਲੀ ਸੰਘਰਸ਼ ਕਰ ਰਹੇ ਹਨ। ਜਿਵੇਂ ਇਹ ਲੜਾਈ ਅੱਗੇ ਵਧਦੀ ਹੈ, ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਹੋਰ ਵਧੇਰੇ ਮਨੁੱਖੀ ਸਰੋਤਾਂ ਦੀ ਜ਼ਰੂਰਤ ਹੋਵੇਗੀ। ਨਵੇਂ ਖੇਤਰਾਂ ਵਿੱਚ ਤਾਇਨਾਤੀ ਦੇ ਉਦੇਸ਼ਾਂ ਤੋਂ ਇਲਾਵਾ ਪਹਿਲਾਂ ਕੰਮ ਰਹੇ ਫਰੰਟਲਾਈਨ ਕਰਮਚਾਰੀਆਂ ਨੂੰ ਥਕਾਵਟ ਦੇ ਮੱਦੇਨਜ਼ਰ ਤਬਦੀਲ ਕਰਨ ਲਈ ਵੀ ਇਹ ਵਾਰੀਅਰਜ਼ ਕੰਮ ਕਰਨਗੇ।
ਇਹ ਕੋਰਸ ਵੱਖ-ਵੱਖ ਵਿਭਾਗਾਂ ਲਈ ਢੁੱਕਵੇਂ ਹਨ ਜੋ ਕੋਵਿਡ ਵਿਰੁੱਧ ਲੜਾਈ ਦੇ ਖਾਸ ਪਹਿਲੂਆਂ ਦਾ ਧਿਆਨ ਰੱਖ ਕੇ ਤਿਆਰ ਕੀਤੇ ਗਏ ਹਨ। ਕੋਰਸ ਦੀ ਸਮੱਗਰੀ ਅਭਿਆਸ ਲਈ ਵੀਡੀਓ, ਪੀ.ਡੀ.ਐਫ. ਅਤੇ ਪ੍ਰਸ਼ਨ ਸੈੱਟਾਂ ਦਾ ਮਿਸ਼ਰਨ ਹੈ। ਆਨਲਾਈਨ ਸਿਖਲਾਈ ਹਾਸਲ ਤੋਂ ਬਾਅਦ ਕਰਮਚਾਰੀਆਂ ਨੂੰ ਇਸੇ ਪੋਰਟਲ ਉਤੇ ਆਪਣੀ ਆਈ.ਡੀ. ਦੀ ਪ੍ਰੋਫਾਈਲ ਉਤੇ 48 ਘੰਟਿਆਂ ਦੇ ਅੰਦਰ ਆਨਲਾਈਨ ਸਰਟੀਫਿਕੇਟ ਵੀ ਮਿਲ ਜਾਂਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਆਈਗੌਟ ਭਾਰਤ ਸਰਕਾਰ ਦੇ ਪਰਸੋਨਲ, ਸ਼ਿਕਾਇਤ ਨਿਵਾਰਨ ਤੇ ਪੈਨਸ਼ਨ ਮੰਤਰਾਲੇ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਦਾ ਪੂਰਾ ਨਾਮ ਏਕੀਕ੍ਰਿਤ ਸਰਕਾਰੀ ਸਿਖਲਾਈ ਆਨਲਾਈਨ ਸਿਖਲਾਈ (ਆਈ.ਜੀ.ਓ.ਟੀ.) ਹੈ। ਇਸ ਪ੍ਰੋਗਰਾਮ ਵਿੱਚ ਸ਼ਾਮਲ ਕੋਰਸ ਸਾਰੇ ਸਿਹਤ ਕਰਮਚਾਰੀਆਂ, ਸਿਵਲ ਡਿਫੈਂਸ ਅਮਲੇ, ਪੁਲਿਸ ਸੰਗਠਨਾਂ, ਐਨ.ਸੀ.ਸੀ., ਨਹਿਰੂ ਯੁਵਾ ਕੇਂਦਰ ਸੰਗਠਨ, ਐਨ.ਐਸ.ਐਸ., ਇੰਡੀਅਨ ਰੈਡ ਕਰਾਸ ਸੁਸਾਇਟੀ, ਭਾਰਤ ਸਕਾਊਟਸ ਅਤੇ ਗਾਈਡਜ਼ ਅਤੇ ਹੋਰ ਵਲੰਟੀਅਰਾਂ ਨੂੰ ਭੂਮਿਕਾ-ਸਬੰਧੀ ਸਿਖਲਾਈ ਦੇਣ ਲਈ ਤਿਆਰ ਕੀਤੇ ਗਏ ਹਨ।

Post Views: 119
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਸਰਕਾਰ ਨੇ 59 ਹੋਰ ਰੇਲਾਂ ਭੇਜਣ ਲਈ ਬਿਹਾਰ ਤੋਂ ਸਹਿਮਤੀ ਮੰਗੀ ; ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਸਰਹਿੰਦ ਅਤੇ ਪਟਿਆਲਾ ਤੋਂ ਰਵਾਨਾ ਹੋਣਗੀਆਂ ਰੇਲਾਂ

Next Post

ਪੰਜਾਬ ਸਰਕਾਰ ਵੱਲੋਂ ਕੰਨਟੇਨਮੈਂਟ ਜ਼ੋਨ/ਰੈੱਡ ਜ਼ੋਨ/ਹਾਟਸਪਾਟ ਵਿੱਚ ਪਸ਼ੂ ਮੇਲੇ ਨਾ ਲਗਾਉਣ ਦੀ ਸਲਾਹ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਪੰਜਾਬ ਸਰਕਾਰ ਵੱਲੋਂ ਕੰਨਟੇਨਮੈਂਟ ਜ਼ੋਨ/ਰੈੱਡ ਜ਼ੋਨ/ਹਾਟਸਪਾਟ ਵਿੱਚ ਪਸ਼ੂ ਮੇਲੇ ਨਾ ਲਗਾਉਣ ਦੀ ਸਲਾਹ

ਪੰਜਾਬ ਸਰਕਾਰ ਵੱਲੋਂ ਕੰਨਟੇਨਮੈਂਟ ਜ਼ੋਨ/ਰੈੱਡ ਜ਼ੋਨ/ਹਾਟਸਪਾਟ ਵਿੱਚ ਪਸ਼ੂ ਮੇਲੇ ਨਾ ਲਗਾਉਣ ਦੀ ਸਲਾਹ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us