Saturday, September 12, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

admin by admin
in PUNJAB
Reading Time: 1 min read
A A
0
70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓਪੀ ਸੋਨੀ ਸਿਹਤ ਵਿਭਾਗ ਪੰਜਾਬ ਵਿੱਚ ਨਵ-ਨਿਯੁਕਤ ਹੈਲਥ ਵਰਕਰਾਂ ਅਤੇ ਫਾਰਮੇਸੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪਦੇ ਹੋਏ

0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
Web Desk -Harsimranjit Kaur
ਚੰਡੀਗੜ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)-  ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸ੍ਰੀ ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਲਗਨ, ਦਿਆਨਤਾਦਾਰੀ ਅਤੇ ਇਮਾਨਦਾਰੀ ਨਾਲ ਪੰਜਾਬ ਰਾਜ ਦੇ ਲੋਕਾਂ ਦੀ ਸੇਵਾ ਕਰਨ। ਉਹਨਾਂ ਅੱਗੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿੱਚ ਨੌਕਰੀ ਕਰਨਾ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਾਰਥਕ ਕਰਦਾ ਹੈ ਕਿਉਂਕਿ ਜਿੱਥੇ ਸਰਕਾਰ ਤੁਹਾਨੂੰ ਨੌਕਰੀ ਬਦਲੇ ਤਨਖਾਹ ਦਿੰਦੀ ਹੈ, ਉੱਥੇ ਹੀ ਲੋਕਾਂ ਨੂੰ ਦਿੱਤੀਆਂ ਸੇਵਾਵਾਂ  ਬਦਲੇ ਅਸੀਸਾਂ ਵੀ ਮਿਲਦੀਆਂ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਮਾਰਚ 2017 ਤੋਂ ਲੈਕੇ ਹੁਣ ਤੱਕ ਵਿਭਾਗ ਦੀਆਂ  13000 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾ ਚੁੱਕੀ ਹੈ।
ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਜਲਦ ਹੀ ਸਾਰੀ ਖਾਲੀ ਅਸਾਮੀਆਂ ਨੂੰ ਭਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਿਹਤ ਵਿਭਾਗ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕਣ।
ਇਸ ਮੌਕੇ ਵਿਕਾਸ ਗਰਗ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਕੁਮਾਰ ਰਾਹੁਲ, ਐਮ.ਡੀ. ਐਨ.ਐਚ.ਐਮ., ਡਾ. ਅੰਦੇਸ਼ ਕੰਗ, ਡਾਇਰੈਕਟਰ ਅਤੇ ਕਈ ਹੋਰ ਹਾਜ਼ਰ ਸਨ।
Post Views: 145
  • Facebook
  • Twitter
  • WhatsApp
  • Telegram
  • Facebook Messenger
  • Copy Link
Tags: @Om Prakash SoniApna Punjab NewsApna Punjabi Newsappointment letter to officersChandigarhdeputy chief ministerDeputy Chief Minister of PunjabHealth and Family Welfare Departmentlatest newslatest news on punjablatest updateslatest updates on punjabNational Newspb govt. newspress ki taquat newsPunjab Deputy Chief Minister Om Prakash SoniPunjab Governmentpunjab newspunjab politicsShri Om Prakash Sonitop 10 news
ShareTweetPin
Previous Post

ਉਪ ਮੁੱਖ ਮੰਤਰੀ ਵੱਲੋਂ ਛੋਟੇ ਦੁਕਾਨਦਾਰਾਂ ਨੂੰ ਸੈਂਪਲਿੰਗ ਦੇ ਨਾਂ ‘ਤੇ ਤੰਗ ਕਰਨ ਵਾਲੇ ਅਧਿਕਾਰੀਆਂ ਨੂੰ ਬਾਜ ਆਉਣ ਦੀ ਚੇਤਾਵਨੀ, ਸੂਬੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਦਾ ਖਾਦ ਪਦਾਰਥ ਮਿਲਣਾ ਯਕੀਨੀ ਬਣਾਉਣ ਜ਼ਿਲਿਆਂ ਵਿਚ ਤਾਇਨਾਤ ਫੂਡ ਅਧਿਕਾਰੀ, ਲੋਕ ਹਿੱਤ ਵਿੱਚ ਕੰਮ ਕਰਨ ਜ਼ਿਲ੍ਹਾ ਪੱਧਰੀ ਫੂਡ ਤੇ ਡਰੱਗ ਬ੍ਰਾਂਚ ਦੇ ਅਧਿਕਾਰੀ: ਸੋਨੀ

Next Post

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us