Friday, March 13, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home BREAKING

ਵੈਨਕੂਵਰ ‘ਚ 29 ਸਾਲਾਂ ਪੰਜਾਬੀ ਨੌਜਵਾਨ ਵਲੋਂ ਪੁਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

admin by admin
in BREAKING
Reading Time: 1 min read
A A
0
ਵੈਨਕੂਵਰ ‘ਚ 29 ਸਾਲਾਂ ਪੰਜਾਬੀ ਨੌਜਵਾਨ ਵਲੋਂ ਪੁਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਵੈਨਕੂਵਰ, 14 ਫਰਵਰੀ (ਅਮ੍ਰਿਤ ਪਾਲ ਸਿੰਘ ਸਾਹਨੀ) : –ਬੀਤੇ ਦਿਨੀਂ ਇੱਥੇ ਵੇਸਟ ਮਨਿਸਟਰ ਵੈਨਕੂਵਰ ਵਿਖੇ 29 ਸਾਲਾਂ ਪੰਜਾਬੀ ਨੌਜਵਾਨ ਨੇੇ ਕੁਈਨਸਬੋਰੋ ਪੁਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਪਛਾਣ ਮਨਜੋਤ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਪ੍ਰਭਾਤ ਨਗਰ ਜਲੰਧਰ ਪੰਜਾਬ, ਹਾਲ ਵਾਸੀ 5773 ਅਰਗੀਲੇ ਸਟ੍ਰੀਟ, ਵੈਨਕੂਵਰ ਦੱਸੀ ਜਾਂਦੀ ਹੈ | ਮਨਜੋਤ 2011 ਵਿਚ ਕੈਨੇਡਾ ਆਇਆ ਤੇ ਕੈਨੇਡੀਅਨ ਪੀ.ਆਰ. ਹੋ ਗਿਆ ਹਾਲਾਂਕਿ ਕੈਨੇਡਾ ਪੁਲਿਸ ਨੇ ਇਸ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਪੰਜਾਬ ਰਹਿੰਦੇ ਮਨਜੋਤ ਸਿੰਘ ਦੇ ਪਰਿਵਾਰ ਦੇ ਦੱਸਣ ਮੁਤਾਬਿਕ ਉਨ੍ਹਾਂ ਦਾ ਲੜਕਾ ਵਿਆਹ ਤੋਂ ਬਾਅਦ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ | ਉਸ ਦੇ ਪਿਤਾ ਮਨਿੰਦਰ ਸਿੰਘ ਨੇ ਫ਼ੋਨ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਪਰਿਵਾਰ ਦੀ ਦੂਰ ਦੀ ਰਿਸ਼ਤੇਦਾਰੀ ਵਿਚੋਂ ਸੰਦੀਪ ਕੌਰ ਨਾਂਅ ਦੀ ਲੜਕੀ ਨਾਲ 20 ਨਵੰਬਰ, 2018 ਨੂੰ ਪੰਜਾਬ ਵਿਚ ਹੋਇਆ ਸੀ | ਉਨ੍ਹਾਂ ਦੱਸਿਆ ਕਿ ਮਨਜੋਤ ਸਿੰਘ ਇਸ ਲੜਕੀ ਨੂੰ ਕੁਝ ਸਮਾਂ ਪਹਿਲਾਂ ਤੋਂ ਜਾਣਨ ਲੱਗਾ ਸੀ ਤੇ ਬਾਅਦ ਵਿਚ ਵਿਆਹ ਤੱਕ ਗੱਲ ਆ ਗਈ | ਹਾਲਾਂਕਿ ਉਕਤ ਲੜਕੀ ਨੇ ਵਿਆਹ ਤੋਂ ਬਾਅਦ ਮਨਜੋਤ ਨੂੰ ਧੋਖਾ ਦਿੱਤਾ, ਜਿਸ ਕਰਕੇ ਉਸ ਨੇ ਡਿਪਰੈਸ਼ਨ ‘ਚ ਆ ਕੇ ਆਪਣੀ ਜਾਨ ਦੇਣ ਦਾ ਏਨਾ ਵੱਡਾ ਕਦਮ ਚੁੱਕ ਲਿਆ | ਉਨ੍ਹਾਂ ਦੱਸਿਆ ਕਿ ਇਸ ਲੜਕੀ ਨੇ ਸਿਰਫ਼ ਕੈਨੇਡਾ ਜਾਣ ਵਾਸਤੇ ਮੇਰੇ ਲੜਕੇ ਨਾਲ ਵਿਆਹ ਕਰਵਾਇਆ ਸੀ ਕਿਉਂਕਿ ਮਨਜੋਤ ਵਲੋਂ ਅਪਲਾਈ ਕੀਤਾ ਸਪਾਊਜ਼ ਵੀਜ਼ਾ ਜਦੋਂ ਅਕਤੂਬਰ 2019 ‘ਚ ਸੰਦੀਪ ਕੌਰ ਨੂੰ ਆਇਆ ਤਾਂ ਉਸ ਨੇ ਕਿਸੇ ਨੂੰ ਖ਼ਬਰ ਨਹੀਂ ਹੋਣ ਦਿੱਤੀ ਅਤੇ ਕੈਨੇਡਾ ਪਹੁੰਚ ਕੇ ਏਅਰਪੋਰਟ ਤੋਂ ਹੀ ਫ਼ਰਾਰ ਹੋ ਗਈ ਅਤੇ ਮਨਜੋਤ ਨਾਲ ਕਿਸੇ ਤਰਾਂ ਦਾ ਰਾਬਤਾ ਨਹੀਂ ਰੱਖਿਆ ਜਿਸ ਨੂੰ ਲੈ ਕੇ ਮਨਜੋਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਆਪਣੇ ਨਾਲ ਹੋਈ ਠੱਗੀ ਨੂੰ ਲੈ ਕੇ ਆਪਣੇ ਫੇਸਬੁੱਕ ਅਕਾਊਾਟ ਤੇ ਵੱਟਸਐਪ ‘ਤੇ ਆਪਣੇ ਨੇੜਲੇ ਦੋਸਤਾਂ-ਮਿੱਤਰਾਂ ਨਾਲ ਆਪਣੀ ਪ੍ਰੇਸ਼ਾਨੀ ਦਾ ਇਜ਼ਹਾਰ ਕਰਦਾ ਸੀ ਅਖ਼ੀਰ ਤੇ ਉਸ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ |

Post Views: 241
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

23 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

Next Post

ਕੋਰੋਨਾ ਵਾਇਰਸ ; ਪੰਜਾਬ ਤੋਂ ਕੈਨੇਡਾ ਜਾਣ ਵਾਲੇ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ

Related Posts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं
BREAKING

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

0
Next Post
ਕੋਰੋਨਾ ਵਾਇਰਸ ; ਪੰਜਾਬ ਤੋਂ ਕੈਨੇਡਾ ਜਾਣ ਵਾਲੇ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ

ਕੋਰੋਨਾ ਵਾਇਰਸ ; ਪੰਜਾਬ ਤੋਂ ਕੈਨੇਡਾ ਜਾਣ ਵਾਲੇ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us