Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ ; ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ

admin by admin
in PUNJAB
Reading Time: 1 min read
A A
0
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ ;  ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 19 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ‘ਤੇ ਅੱਜ ਸਥਾਨਕ ਬੇਅੰਤ ਸਿੰਘ ਮੈਮੋਰੀਅਲ, ਸੈਕਟਰ 42 ਵਿੱਚ ਸਰਬ ਧਰਮ ਪ੍ਰਾਥਨਾ ਸਭਾ ਕਰਵਾਈ ਗਈ। ਇਸ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨ•ਾਂ ਦੀ ਸਮਾਧ ਉਤੇ ਫੁੱਲ ਚੜ•ਾ ਕੇ ਉਨ•ਾਂ ਨੂੰ ਯਾਦ ਕੀਤਾ।
ਇਸ ਮੌਕੇ ਉਨ•ਾਂ ਦੇ ਪੋਤਰੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅੱਤਵਾਦ, ਵੱਖਵਾਦ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣ ਦਾ ਪ੍ਰਣ ਦੋਹਰਾਇਆ। ਸਮਾਗਮ ਵਿਚ ਹਾਜ਼ਰ ਸਖਸ਼ੀਅਤਾਂ ਨੇ ਮਰਹੂਮ ਸ. ਬੇਅੰਤ ਸਿੰਘ ਨੂੰ ਯਾਦ ਕਰਦਿਆਂ ਉਨ•ਾਂ ਵੱਲੋਂ ਪੰਜਾਬ ‘ਚ ਅਮਨ-ਸ਼ਾਂਤੀ ਬਹਾਲ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਖਾੜਕੂਵਾਦ ਦੌਰਾਨ ਨਿਭਾਈ ਭੂਮਿਕਾ ਦਾ ਜ਼ਿਕਰ ਕੀਤਾ।
ਹਾਜ਼ਰ ਸਿਆਸੀ ਅਤੇ ਸਮਾਜਿਕ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਸ਼ਕਲਾਂ ਭਰੇ ਦੌਰ ‘ਚ ਜਿਸ ਨਿਡਰ ਤਰੀਕੇ ਨਾਲ ਮਰਹੂਮ ਸ. ਬੇਅੰਤ ਸਿੰਘ ਨੇ ਮੁੱਖ ਮੰਤਰੀ ਵੱਜੋਂ ਆਪਣੀਆਂ ਸੇਵਾਵਾਂ ਦਿੱਤੀਆਂ, ਓਸ ਲਈ ਉਨ•ਾਂ ਨੂੰ ਇਕ ਸਮਰਪਿਤ ਆਗੂ ਵੱਜੋਂ ਯਾਦ ਕੀਤਾ ਜਾਂਦਾ ਰਹੇਗਾ। ਉਨ•ਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਵਿਚ ਭਾਈਚਾਰਕ ਸਾਂਝ, ਏਕਤਾ ਅਤੇ ਅਪਣੱਤ ਬਣਾਈ ਰੱਖਣ ਲਈ ਅਣਥੱਕ ਯਤਨ ਕੀਤੇ ਗਏ ਜਿਸ ਸਦਕਾ ਸੂਬਾ ਮੁੜ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ਪਿਆ। ਉਨ•ਾਂ ਸੂਬੇ ਦੇ ਲੋਕਾਂ ਖਾਤਰ ਆਪਣੀ ਜਾਨ ਵੀ ਦਾਅ ‘ਤੇ ਲਾ ਦਿੱਤੀ। ਉਨ•ਾਂ ਵੱਲੋਂ ਸ਼ੁਰੂ ਕੀਤੀਆਂ ਕੋਸ਼ਿਸ਼ਾਂ ਕਰਕੇ ਪੰਜਾਬ ਉੱਨਤੀ ਦਾ ਨਵਾਂ ਅਧਿਆਏ ਲਿਖ ਸਕਿਆ। ਇਸ ਮੌਕੇ ਲੋਕਾਂ ਨੇ ਪ੍ਰਣ ਲਿਆ ਕਿ ਉਹ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਅਤੇ ਪੰਜਾਬਵਾਸੀਆਂ ਦੀ ਖੁਸ਼ੀ ਤੇ ਉੱਨਤੀ ਲਈ ਸਾਬਕਾ ਮੁੱਖ ਮੰਤਰੀ ਵੱਲੋਂ ਪਾਏ ਪੂਰਨਿਆਂ ‘ਤੇ ਡੱਟ ਕੇ ਪਹਿਰਾ ਦਿੰਦੇ ਰਹਿਣਗੇ।
ਸਰਬ ਧਰਮ ਪ੍ਰਾਥਨਾ ਵਿਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ, ਵਿਧਾਇਕ ਸੁਰਿੰਦਰ ਡਾਵਰ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਜੀ.ਪੀ., ਸੰਜੇ ਤਲਵਾਰ ਅਤੇ ਅੰਗਦ ਸੈਣੀ, ਸਾਬਕਾ ਮੰਤਰੀ ਅਤੇ ਮਰਹੂਮ ਬੇਅੰਤ ਸਿੰਘ ਦੇ ਸਪੁੱਤਰ ਤੇਜਪ੍ਰਕਾਸ਼ ਸਿੰਘ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸੰਧੂ, ਮੇਅਰ ਬਲਕਾਰ ਸੰਧੂ, ਮਲਕੀਤ ਸਿੰਘ ਦਾਖਾ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਮਰਹੂਮ ਸ. ਬੇਅੰਤ ਸਿੰਘ ਦੇ ਪਰਿਵਾਰ ਮੈਂਬਰ ਅਤੇ ਸਿਆਸੀ ਤੇ ਸਮਾਜਿਕ ਆਗੂ ਹਾਜ਼ਰ ਸਨ।

Post Views: 278
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

‘ਆਪ’ ਨੇ ਦਿੱਤਾ ਕਾਂਗਰਸ ਤੇ ਬਾਦਲਾਂ ਨੂੰ ਝਟਕਾ ; ਸਾਬਕਾ ਕਾਂਗਰਸੀ ਵਿਧਾਇਕ ਅਤੇ ਯੂਥ ਅਕਾਲੀ ਆਗੂ ‘ਆਪ’ ‘ਚ ਹੋਏ ਸ਼ਾਮਲ

Next Post

ਸੀਜੀਸੀ ਲਾਂਡਰਾ ਵਿਖੇ 15ਵੀਂ ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਸੀਜੀਸੀ ਲਾਂਡਰਾ ਵਿਖੇ 15ਵੀਂ ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ

ਸੀਜੀਸੀ ਲਾਂਡਰਾ ਵਿਖੇ 15ਵੀਂ ਸਾਲਾਨਾ ਐਥਲੈਟਿਕ ਮੀਟ ਦਾ ਉਦਘਾਟਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us