Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਨਾਈਂ ਦੀ ਦੁਕਾਨ ”ਤੇ ਕਟਵਾਏ ਵਾਲ, ਇਕ ਹੀ ਪਿੰਡ ਦੇ 6 ਲੋਕ ਕੋਰੋਨਾ ਪਾਜ਼ੀਟਿਵ

admin by admin
in INDIA
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

0
गुरुकुल में हुआ गुरुओं का सम्मान

गुरुकुल में हुआ गुरुओं का सम्मान

0
संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਖਰਗੌਨ 25 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਮੱਧ ਪ੍ਰਦੇਸ਼ ਦੇ ਖਰਗੌਨ ਜ਼ਿਲੇ ਅਧੀਨ ਪੈਂਦੇ ਪਿੰਡ ਬੜਗਾਓਂ ਵਿਚ ਸ਼ੁੱਕਰਵਾਰ ਨੂੰ ਇਕੱਠੇ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਪਾਜ਼ੀਟਿਵ ਮਰੀਜ਼ਾਂ ਦੇ ਮਿਲਣ ਕਰ ਕੇ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ ‘ਚੋਂ 6 ਲੋਕ ਇਕ ਹੀ ਪਿੰਡ ਦੇ ਹਨ। ਦੋਸ਼ ਹੈ ਕਿ ਪਿੰਡ ਦੇ ਇਕ ਨਾਈਂ ਨੇ ਇਨਫੈਕਟਡ ਕੱਪੜੇ ਨਾਲ ਕਈ ਲੋਕਾਂ ਦੇ ਵਾਲ ਕੱਟ ਦਿੱਤੇ। ਇਸ ਤੋਂ ਬਾਅਦ ਕਟਿੰਗ-ਸ਼ੇਵਿੰਗ ਕਰਾਉਣ ਵਾਲੇ ਜ਼ਿਆਦਾਤਰ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਜਾਣਕਾਰੀ ਮੁਤਾਬਕ ਖਰਗੌਨ ਦੇ ਬੜਗਾਓਂ ‘ਚ ਇਕ ਨਾਈਂ ਨੇ ਕਈ ਲੋਕਾਂ ਦੇ ਵਾਲ ਕੱਟਣ ਅਤੇ ਸ਼ੇਵਿੰਗ ਕਰਨ ਸਮੇਂ ਇਕ ਹੀ ਕੱਪੜੇ ਦਾ ਇਸਤੇਮਾਲ ਕੀਤਾ। ਮੰਨਿਆ ਜਾ ਰਿਹਾ ਹੈ ਕਿ ਇਨਫੈਕਟਡ ਕੱਪੜੇ ਦਾ ਵਾਰ-ਵਾਰ ਇਸਤੇਮਾਲ ਹੋਣ ਨਾਲ ਵਾਇਰਸ ਕਈ ਲੋਕਾਂ ‘ਚ ਫੈਲ ਗਿਆ।
ਖਰਗੌਨ ਦੇ ਸੀ. ਐੱਮ. ਐੱਚ. ਓ. ਦਿਵਯੇਸ਼ ਵਰਮਾ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਇਕ ਹੀ ਪਿੰਡ ਦੇ 6 ਅਤੇ ਸਵੇਰੇ 3 ਪਾਜ਼ੀਟਿਵ ਕੇਸ ਮਿਲੇ। ਪਿੰਡ ਦੇ 6 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਮਿਲਣ ਤੋਂ ਬਾਅਦ ਪਿੰਡ ਦੀਆਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਖਰਗੌਨ ਵਿਚ ਪਿਛਲੇ 2-3 ਦਿਨਾਂ ‘ਚ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਖਰਗੌਨ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ 61 ਹੋ ਗਈ ਹੈ, ਜਦਕਿ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।

Post Views: 169
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Coronavirus updates: Latest Coronavirus NewsINDIA Breaking News TodayINDIA Latest News HeadlinesJUST NOW INDIA BREAKING : TOP 10 HEADLINES news todayLatest National News Headlines and Breaking News in IndiaLatest News Breaking News TodayLATEST NEWS IN INDIA : CORONA VIRUS UPDATESLatest News Today From IndiaLatest News: top news headlines videos and updates
ShareTweetPin
Previous Post

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੀ.ਆਰ.ਟੀ.ਸੀ. ਦੀਆਂ 32 ਏ.ਸੀ. ਬੱਸਾਂ ਦਾ ਕਾਫ਼ਲਾ ਰਵਾਨਾ

Next Post

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੰਡੀਆਂ

Related Posts

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन
INDIA

पी.के. यूनिवर्सिटी, शिवपुरी में अंतरराष्ट्रीय गिद्ध जागरूकता दिवस–2026 के अवसर पर राष्ट्रीय वेबिनार का आयोजन

0
गुरुकुल में हुआ गुरुओं का सम्मान
INDIA

गुरुकुल में हुआ गुरुओं का सम्मान

0
संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्
INDIA

संत श्री आशारामजी गुरुकुल, गोंदिया में जन्माष्टमी और शिक्षक दिवस कार्यक्रम का भव्य आयोजन्

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
ऋषि प्रसाद सेवाधारी सम्मानित
INDIA

ऋषि प्रसाद सेवाधारी सम्मानित

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੰਡੀਆਂ

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੰਡੀਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us