Wednesday, August 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ

admin by admin
in INDIA, PUNJAB
Reading Time: 1 min read
A A
0
ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ
0
SHARES
0
VIEWS
Share on FacebookShare on Twitter
ADVERTISEMENT

RelatedPosts

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर

0
कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਮਈ (ਸ਼ਿਵ ਨਾਰਾਇਣ ਜਾਂਗੜਾ) : ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਅਕਾਲੀ ਆਗੂਆਂ ਨੂੰ ਸੌੜੀ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆਂ, ਪੰਜਾਬ ਖੇਡ ਤੇ ਯੁਵਕ ਮਾਮਲੇ ਅਤੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਕਾਲੀ ਆਗੂਆਂ ‘ਤੇ ਨਾਂਦੇੜ (ਹਜ਼ੂਰ ਸਾਹਿਬ) ਤੋਂ ਵਾਪਸ ਪਰਤੇ ਸ਼ਰਧਾਲੂਆਂ ਦੇ ਮੁੱਦੇ ‘ਤੇ ਸਿਆਸੀਕਰਨ ਦੀਆਂ ਵਿਅਰਥ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ।
ਬੁੱਧਵਾਰ ਨੂੰ ਇਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਨਕਾਰਾਤਮਕ ਰਾਜਨੀਤੀ ਵਿੱਚ ਲੱਗੇ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਅਕਾਲੀ ਲੀਡਰਾਂ ਨੂੰ ਇਹ ਸਲਾਹ ਦਿੱਤੀ ਕਿ ਹੋਛੀ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਨਹੀਂ ਕੀਤੀ ਜਾ ਸਕਦੀ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਨਕਾਰਾਤਮਕ ਢੰਗ ਨਾਲ ਨਹੀਂ ਉਠਾਇਆ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਉਨ੍ਹਾਂ ਨੂੰ ਨਾਲ ਖੜ੍ਹੇ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਰਾਣਾ ਸੋਢੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਕਾਲੀ ਲੀਡਰਾਂ ਵਾਂਗ ਇਸ ਮਹਾਂਮਾਰੀ ਦੌਰਾਨ ਲੋਕਾਂ ਨੂੰ ਇਕੱਲੇ ਨਹੀਂ ਛੱਡਿਆ, ਜੋ ਸਿਰਫ਼ ਬਿਆਨ ਦੇ ਕੇ ਹੀ ਸੰਤੁਸ਼ਟ ਹੋ ਜਾਂਦੇ ਸਨ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨਾ ਚਾਹੁੰਦੀਆਂ ਹਨ ਜਦੋਂ ਕਿ ਇਸ ਸਮੇਂ ਉਨ੍ਹਾਂ ਨੂੰ ਸਿਆਸੀਕਰਨ ਤੋਂ ਉਪਰ ਉੱਠਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਬਿਲਕੁਲ ਬਦਲ ਦਿੱਤਾ ਹੈ ਪਰ ਵਿਰੋਧੀ ਧਿਰ ਦੀ ਨਕਾਰਾਤਮਕ ਰਾਜਨੀਤੀ ਅਜੇ ਵੀ ਕਾਇਮ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਵਿਰੋਧੀ ਧਿਰ ਵੱਲੋਂ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਅਫ਼ਸੋਸਜਨਕ ਹੈ।
ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਸਿਰਫ਼ ਬਿਆਨ ਦੇਣ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ‘‘ਲੋਕਾਂ ਦਾ ਸਾਥ ਦੇਣ ਦੀ ਬਜਾਏ, ਉਨ੍ਹਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਮੌਜੂਦਾ ਹਾਲਾਤ ਵਿਚ ਉਨ੍ਹਾਂ ਦੁਆਰਾ ਨਿਭਾਈ ਨਕਾਰਾਤਮਕ ਭੂਮਿਕਾ ਨਿੰਦਣਯੋਗ ਹੈ।’’ ਉਹਨਾਂ ਦੁਹਰਾਇਆ ਕਿ ਇਨ੍ਹਾਂ ਨੇਤਾਵਾਂ ਦਾ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਕੋਈ ਏਜੰਡਾ ਨਹੀਂ ਸੀ ਅਤੇ ਅਜਿਹੇ ਗੰਭੀਰ ਮੁੱਦੇ ‘ਤੇ ਰਾਜਨੀਤੀ ਦੇਸ਼ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਰਾਜ ਦੇ ਹਿੱਤ ਵਿੱਚ ਨਹੀਂ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਪਹਿਲਾਂ ਨਾਲੋਂ ਵੀ ਵੱਧ ਏਕਤਾ ਅਤੇ ਭਾਈਚਾਰੇ ਦੀ ਲੋੜ ਹੈ। ਮੰਤਰੀ ਨੇ ਕਿਹਾ ਕਿ ਮਹਾਂਮਾਰੀ ਨਾਲ ਟਾਕਰੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹਨਾਂ ਮੁਸ਼ਕਲ ਹਾਲਾਤਾਂ ਵਿੱਚ ਵੀ ਲੋਕਾਂ ਦੀ ਸੇਵਾ ਦ੍ਰਿੜਤਾ ਨਾਲ ਜਾਰੀ ਰੱਖੀ ਜਾਵੇਗੀ।

Post Views: 205
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੋਰੋਨਾਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ’ਤੇ ਪਰਚਾ ਦਰਜ

Next Post

ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ

Related Posts

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर
INDIA

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर

0
कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Next Post
ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ

ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us