Friday, February 20, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਪਟਿਆਲਾ ਤੋਂ ਯੂ.ਪੀ. ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਲੈਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

admin by admin
in INDIA, PUNJAB
Reading Time: 1 min read
A A
0
ਪਟਿਆਲਾ ਤੋਂ ਯੂ.ਪੀ. ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਲੈਕੇ ਵਿਸ਼ੇਸ਼ ਰੇਲ ਗੱਡੀ ਰਵਾਨਾ
0
SHARES
0
VIEWS
Share on FacebookShare on Twitter
ADVERTISEMENT

RelatedPosts

दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 6 ਮਈ (ਅਮਰਜੀਤ ਸਿੰਘ ਲਾਂਬਾ) : ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਆਪਣੀ ਘਰ ਵਾਪਸੀ ਦੇ ਚਾਹਵਾਨ ਉਤਰ ਪ੍ਰਦੇਸ਼ ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਅੱਜ ਪਟਿਆਲਾ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਬੱਸ ਅੱਡੇ ਵਿਖੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਪੂਰੇ ਇਹਤਿਆਤ ਨਾਲ ਕੀਤੇ ਪ੍ਰਬੰਧਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਦੀ ਮੈਡੀਕਲ ਸਕਰੀਨਿੰਗ ਕੀਤੀ। ਆਪਣੇ ਘਰਾਂ ਨੂੰ ਜਾਣ ਲਈ ਉਤਾਵਲੇ ਇਨ੍ਹਾਂ ਯਾਤਰੂਆਂ ਨੇ ਭੋਜਨ ਤੇ ਪਾਣੀ ਆਦਿ ਪ੍ਰਾਪਤ ਕਰਕੇ ਰੇਲ ਗੱਡੀ ‘ਚ ਬੈਠਦਿਆਂ ਹੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਜੀ.ਆਰ.ਪੀ. ਦੇ ਏ.ਆਈ.ਜੀ. ਦਲਜੀਤ ਸਿੰਘ ਰਾਣਾ ਨਾਲ ਇੱਕ ਮੀਟਿੰਗ ਵੀ ਕੀਤੀ। ਡੀ.ਸੀ. ਨੇ ਦੱਸਿਆ ਕਿ ਅੱਜ ਭੇਜੇ ਗਏ ਇਨ੍ਹਾਂ ਯਾਤਰੂਆਂ ਦੀ ਬਣਾਈ ਗਈ ਸੂਚੀ ਆਜਮਗੜ੍ਹ ਪ੍ਰਸ਼ਾਸਨ ਨੂੰ ਵੀ ਭੇਜੀ ਗਈ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਿਆਪੀ ਲਾਕ ਡਾਊਨ ਤੇ ਕਰਫਿਊ ਕਰਕੇ ਹੋਰਨਾਂ ਰਾਜਾਂ ਦੇ ਪੰਜਾਬ ‘ਚ ਫਸੇ ਅਤੇ ਵਾਪਸੀ ਦੇ ਚਾਹਵਾਨ ਵਿਅਕਤੀਆਂ ਦੀ ਘਰ ਵਾਪਸੀ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕੀਤਾ ਅਤੇ http://www.covidhelp.punjab.gov.in/PunjabOutRegistration.aspx ਲਿੰਕ ਜਰੀਏ ਰਜਿਸਟਰ ਹੋਏ ਲੋਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 34 ਹਜ਼ਾਰ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਹੈ ਤੇ ਅਗਲੇ ਦਿਨਾਂ ‘ਚ ਜੌਨਪੁਰ, ਅੰਬੇਦਕਰ ਨਗਰ, ਸੁਲਤਾਨਪੁਰ ਅਤੇ ਬਿਹਾਰ ਲਈ ਗੱਡੀਆਂ ਭਿਜਵਾਈਆਂ ਜਾਣਗੀਆਂ।
ਆਪਣੀ ਘਰ ਵਾਪਸੀ ਤੋਂ ਖੁਸ਼ ਨਜ਼ਰ ਆਏ ਆਜ਼ਮਗੜ੍ਹ ਜ਼ਿਲ੍ਹੇ ਦੇ ਵਸਨੀਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਉਪਰਾਲੇ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਫ਼ੀ ਲੰਮੇ ਅਰਸੇ ਤੋਂ ਆਪਣੇ ਘਰ ਵਾਪਸ ਜਾਣਾ ਚਾਹੁੰਦੇ ਸਨ ਪਰੰਤੂ ਲਾਕ ਡਾਊਨ ਕਰਕੇ ਇਥੇ ਹੀ ਫਸ ਕੇ ਰਹਿ ਗਏ ਸਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ‘ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ਅੰਦਰ 4 ਦਾਖਲਾ ਨਾਕਿਆਂ ਰਾਹੀਂ ਪਰਤਣ ਵਾਲਿਆਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਜਾਂ ਸਰਕਾਰੀ ਇਕਾਂਤਵਾਸ ਕੇਂਦਰਾਂ ‘ਚ ਕਵਾਰੰਟਾਈਨ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਇਸ ਤੋਂ ਪਹਿਲਾਂ ਜੰਮੂ ਤੇ ਕਸ਼ਮੀਰ ਦੇ 500 ਅਤੇ ਰਾਜਸਥਾਨ ਦੇ 145 ਬਸ਼ਿੰਦਿਆਂ ਨੂੰ ਬੱਸਾਂ ਰਾਹੀਂ ਵਾਪਸ ਭਿਜਵਾਇਆ ਸੀ।
ਇਸ ਮੌਕੇ ਐਸ.ਪੀ. ਐਚ ਨਵਨੀਤ ਸਿੰਘ ਬੈਂਸ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਤੇ ਇਨਾਇਤ ਗੁਪਤਾ, ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ, ਲਾਲ ਵਿਸ਼ਵਾਸ਼, ਜਗਨੂਰ ਸਿੰਘ ਗਰੇਵਾਲ ਤੇ ਜਸਲੀਨ ਕੌਰ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Post Views: 257
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ

Next Post

ਡੀਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ, ਕਣਕ ਦੀ ਵੰਡ ਮੌਕੇ ਸੁਰੱਖਿਆ ਇੰਤਜ਼ਾਮ ਪੁਖਤਾ ਕੀਤੇ ਜਾਣ : ਆਸ਼ੂ

Related Posts

दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा
INDIA

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
Next Post
ਕਿਸਾਨਾਂ ਨੂੰ  ਵੱਡੀ ਗਿਣਤੀ ਵਿਚ ਜਾਰੀ ਕੀਤੇ ਜਾ ਰਹੇ ਹਨ ਮੰਡੀ ਪਾਸ: ਆਸ਼ੂ

ਡੀਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ, ਕਣਕ ਦੀ ਵੰਡ ਮੌਕੇ ਸੁਰੱਖਿਆ ਇੰਤਜ਼ਾਮ ਪੁਖਤਾ ਕੀਤੇ ਜਾਣ : ਆਸ਼ੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us