Monday, August 3, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਤਾਲਾਬੰਦੀ ਦੌਰਾਨ 86371 ਨਵੇਂ ਮਰੀਜ਼ ਓਟ ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰਡ ਹੋਏ : ਹਰਪ੍ਰੀਤ ਸਿੱਧੂ

admin by admin
in PUNJAB
Reading Time: 1 min read
A A
0
ਤਾਲਾਬੰਦੀ ਦੌਰਾਨ 86371 ਨਵੇਂ ਮਰੀਜ਼ ਓਟ ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰਡ ਹੋਏ : ਹਰਪ੍ਰੀਤ ਸਿੱਧੂ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0

30 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਮਈ (ਪ੍ਰੈਸ ਕੀ ਤਾਕਤ ਬਿਊਰੋ): ਤਾਲਾਬੰਦੀ/ਲਾਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਟ ਟ੍ਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ, 2020 ਤੱਕ ਓਟ, ਨਸ਼ਾ ਛੁਡਾਉ ਕੇਂਦਰਾਂ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਚੀਫ਼-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਨਸ਼ਾ ਛੁਡਾਉਣ ਦੇ ਇਲਾਜ ਵਿੱਚ ‘ਓਟ’ ਕਲੀਨਿਕ ਪ੍ਰੋਗਰਾਮ ਪੂਰੀ ਤਰ੍ਹਾਂ ਸਫ਼ਲ ਅਤੇ ਸਭ ਤੋਂ ਪ੍ਰਮੁੱਖ ਕੋਸ਼ਿਸ਼ ਸਾਬਤ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਓਟ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਵਿੱਚ ਵਾਧਾ ਹੋਣ ਕਰਕੇ, ਮਰੀਜ਼ਾਂ ਨੂੰ ਘਰਾਂ ਵਿੱਚ ਹੀ ਦਵਾਈ ਲੈਣ ਦੀ ਮਿਆਦ 21 ਦਿਨਾਂ ਤੱਕ ਵਧਾ ਦਿੱਤੀ ਗਈ ਜਿਸ ਨਾਲ ਮਰੀਜ਼ਾਂ ਅਤੇ ਸਟਾਫ਼ ਨੂੰ ਵੱਡੀ ਰਾਹਤ ਮਿਲੀ । ਸ੍ਰੀ ਸਿੱਧੂ ਨੇ ਕਿਹਾ ਕਿ ਓਓਏਟੀ ਮਾਡਲ ਆਊਟਪੇਸ਼ੈਂਟ ਕਲੀਨਿਕ ਦਵਾਈ-ਸਲਾਹ-ਪੀਅਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਦਾ ਹੈ।
ਐਸਟੀਐਫ ਮੁੱਖੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਤਹਿਤ ਨਸ਼ਾ ਰੋਕੂ ਅਧਿਕਾਰੀ (ਡੈਪੋ) ਅਾਪਣੇ ਗੁਆਂਢੀ ੲਿਲਾਕਿਅਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ਾ ਛੁਡਾਉ ਇਲਾਜ ਕੇਂਦਰਾਂ ਨਾਲ ਜੋੜਨ ਲਈ ਕਮਿਊਨਿਟੀ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 5.43 ਲੱਖ ਡੈਪੋਜ਼ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ 88710 ਅਧਿਕਾਰੀ ਹਨ ਅਤੇ 4,54,332 ਨਾਗਰਿਕ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਐਸਟੀਐਫ ਨੇ ‘ਡਰੱਗ ਦੀ ਵਰਤੋਂ ਖ਼ਿਲਾਫ਼ ਵਿਆਪਕ ਕਾਰਵਾਈ’ (ਸੀ.ਏ.ਡੀ.ਏ.) ਰਣਨੀਤੀ ਤਿਆਰ ਕੀਤੀ ਹੈ ਜੋ ਇਨਫੋਰਸਮੈਂਟ-ਡੀਅਡਿਕਸ਼ਨ-ਪ੍ਰੀਵੈਂਸ਼ਨ (ਈਡੀਪੀ) ਪਹੁੰਚ ‘ਤੇ ਅਧਾਰਤ ਹੈ। ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਨਸ਼ਾਖੋਰੀ ਨੂੰ ਕਾਬੂ ਕਰਨ ਲਈ 360 ਡਿਗਰੀ ਪਹੁੰਚ ਹੈ ਅਤੇ ਨਸ਼ਾਖੋਰੀ ਦੀ ਰੋਕਥਾਮ ਲਈ ਸਾਰੇ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਂਦੀ ਹੈ।
ਉਹਨਾਂ ਅੱਗੇ ਦੱਸਿਆ ਕਿ 14,90,516 ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,05,619 ਨਸ਼ਾ ਪੀੜਤਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 98,278 ਪੀੜਤਾਂ ਨੂੰ ਨਸ਼ਾ ਛੁਡਾਉ / ਓ.ਓ.ਏ.ਟੀ. ਸੈਂਟਰਾਂ ਵਿੱਚ ਭੇਜਿਆ ਜਾ ਚੁੱਕਾ ਹੈ।
ਐਸਟੀਐਫ ਦੇ ਮੁਖੀ ਨੇ ਅੱਗੇ ਦੱਸਿਆ ਕਿ ਫੋਰਸ ਵੱਲੋਂ ਸ਼ੁਰੂ ਕੀਤੇ ‘ਬੱਡੀ ਪ੍ਰੋਗਰਾਮ’ ਦਾ ਉਦੇਸ਼ ਸਕੂਲ ਦੇ ਬੱਚਿਆਂ, ਕਾਲਜ/ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਪਹਿਲਕਦਮੀ ਤਹਿਤ ਹੁਣ ਤੱਕ ਲਗਭਗ 15,976 ਵਿਦਿਅਕ ਸੰਸਥਾਵਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਜਿਸ ਵਿੱਚ 37,36,718 ਵਿਦਿਆਰਥੀਆਂ ਨੇ ਸਰਗਰਮ ਹਿੱਸਾ ਲਿਆ। ਇਸ ਤੋਂ ਇਲਾਵਾ 12,124 ਨੋਡਲ ਅਧਿਕਾਰੀਆਂ, 1,27,146 ਸੀਨੀਅਰ ਬੱਡੀਜ਼ ਅਤੇ 7,48,926 ਬੱਡੀ ਗਰੁੱਪ ਵੀ ਗਠਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, 37,24,090 ਵਿਦਿਆਰਥੀਆਂ ਨੇ ਬੱਡੀ ਗਰੁੱਪ ਬਣਾਏ ਅਤੇ ਹੁਣ ਤੱਕ 6,28,606 ਪ੍ਰੋਗਰਾਮ/ਗਤੀਵਿਧੀਆਂ ਕਰਵਾਈਆਂ ਗਈਆਂ ਹਨ।

Post Views: 108
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newscrime news in punjabcriminal newscriminal storyinternational latest news channeljust now india newsLatest News and Updates on Punjablive updateslive viral newslive viral videomajor success against drug abuse during the lockdown periodnew patients were registered for treatment at 198 Outpatient Opioid Assisted Treatment (OOAT) clinics including private clinics across the statepb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newstop 10 newspaperstop ten patiala daily punjabi newspapers list
ShareTweetPin
Previous Post

ਉੱਤਰਾਖੰਡੀ ਨੌਜਵਾਨਾਂ ਦੇ ਚਿਹਰੇ ਖਿੜੇ, ਜਦੋਂ ਉਨ੍ਹਾਂ ਨੂੰ ਉਤਰਾਖੰਡ ਭੇਜਣ ਲਈ ਪੰਜਾਬ ਸਰਕਾਰ ਨੇ ਕੀਤੀ ਪਹਿਲ

Next Post

ਮੁੱਖ ਮੰਤਰੀ ਵੱਲੋਂ ਲੌਕਡਾਊਨ ਜਾਰੀ ਰੱਖਣ ਦੀ ਪ੍ਰੋੜਤਾ ਪਰ ਲੋਕਾਂ ਦੇ ਜੀਵਨ ਤੇ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਯੋਜਨਾਬੱਧ ਰਣਨੀਤੀ ਉਲੀਕਣ ‘ਤੇ ਜ਼ੋਰ

Related Posts

कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Blog

30 July 2026

0
Next Post
ਸਿਹਤ ਵਿਭਾਗ ਨੇ ਢੋਆ ਢੁਆਈ ਵਾਲੇ ਵਾਹਨਾਂ ਅਤੇ ਇਨ•ਾਂ ਵਾਹਨਾਂ ਤੇ ਕੰਮ ਕਰਨ ਵਾਲੇ ਡਰਾਇਵਰਾਂ/ਵਰਕਰਾਂ ਦੀ  ਸਾਫ਼-ਸਫ਼ਾਈ ਸੰਬੰਧੀੰ ਜਾਰੀ ਕੀਤੀ ਐਡਵਾਈਜ਼ਰੀ।

ਮੁੱਖ ਮੰਤਰੀ ਵੱਲੋਂ ਲੌਕਡਾਊਨ ਜਾਰੀ ਰੱਖਣ ਦੀ ਪ੍ਰੋੜਤਾ ਪਰ ਲੋਕਾਂ ਦੇ ਜੀਵਨ ਤੇ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਯੋਜਨਾਬੱਧ ਰਣਨੀਤੀ ਉਲੀਕਣ 'ਤੇ ਜ਼ੋਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982