Saturday, August 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ‘ਈ-ਲਾਇਬ੍ਰੇਰੀ’ ਦੀ ਸਹੂਲਤ – ਮਿਸ ਸੁਨਾਕਸ਼ੀ ਨੰਗਲਾ

admin by admin
in PUNJAB
Reading Time: 1 min read
A A
0
‘स्व्च्छ अभियान’ की ब्रांड एंबेसडर बनी PAK की बच्ची, जानिए क्या है मामला
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ,19 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਦੌਰਾਨ ਜ਼ਿਲ੍ਹੇ ਦੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੀ ਸਹੂਲਤ ਲਈ ਈ-ਲਾਇਬ੍ਰੇਰੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਘਰ ਬੈਠੇ ਵਿਦਿਆਰਥੀਆਂ ਨੂੰ ਜਿੱਥੇ ਦੁਨੀਆਂ ਭਰ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਹੋਵੇ, ਉਥੇ ਉਨ੍ਹਾਂ ਦੇ ਗਿਆਨ ਵਿੱਚ ਵੀ ਵਾਧਾ ਹੋ ਸਕੇ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੀ ਪਲੇਸਮੈਂਟ ਅਫਸਰ ਮਿਸ ਸੁਨਾਕਸ਼ੀ ਨੰਗਲਾ ਨੇ ਦੱਸਿਆ ਕਿ ਭਵਿੱਖ ਵਿੱਚ ਆਉਣ ਵਾਲੇ ਰੋਜ਼ਗਾਰ ਦੇ ਮੌਕਿਆਂ ਲਈ ਵੀ ਈ-ਲਾਇਬ੍ਰੇਰੀ ਵਿਦਿਆਰਥੀਆਂ ਲਈ ਬਹੁਤ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਈ-ਲਾਇਬ੍ਰੇਰੀ ਵਿੱਚ ਰੋਜ਼ਾਨਾ ਅਖਬਾਰ, ਹਫਤਾਵਾਰੀ ਰੋਜ਼ਗਾਰ ਸਮਾਚਾਰ, ਮੁਕਾਬਲਿਆਂ ਲਈ ਸਹਾਇਕ ਮੈਗਜ਼ੀਨ ਅਤੇ ਪ੍ਰੀਖਿਆਂ ਦੀ ਤਿਆਰੀ ਲਈ ਹੋਰ ਜ਼ਰੂਰੀ ਸਮੱਗਰੀ ਅਪਲੋਡ ਕੀਤੀ ਗਈ ਹੈ। ਇਸ ਈ-ਲਾਇਬ੍ਰੇਰੀ ਦਾ ਲਿੰਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਫੇਸਬੁੱਕ ਪੇਜ District Bureau of Employment and Enterprises Barnala ਤੇ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ/ਵਿਦਿਆਰਥੀ ਇਸ ਈ-ਲਾਇਬ੍ਰੇਰੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

Post Views: 120
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਵਿੱਚ ਬੁੱਧਵਾਰ ਤੋਂ ਪ੍ਰਾਈਵੇਟ ਤੇ ਮਿੰਨੀ ਬੱਸਾਂ ਦੇ ਨਾਲ-ਨਾਲ ਚਲਾਈਆਂ ਜਾਣਗੀਆਂ ਸੂਬਾ ਟਰਾਂਸਪੋਰਟ ਬਸਾਂ

Next Post

ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us