Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹਜਾਮਤ ਦੀਆਂ ਦੁਕਾਨਾਂ/ ਸੈਲੂਨਜ਼ ਲਈ ਐਡਵਾਇਜ਼ਰੀ ਜਾਰੀ

admin by admin
in PUNJAB
Reading Time: 1 min read
A A
0
ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹਜਾਮਤ ਦੀਆਂ ਦੁਕਾਨਾਂ/ ਸੈਲੂਨਜ਼ ਲਈ ਐਡਵਾਇਜ਼ਰੀ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਿਹਤ ਵਿਭਾਗ ਵੱਲੋਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਹਜਾਮਤ ਦੀਆਂ ਦੁਕਾਨਾਂ/ਹੇਅਰ-ਕੱਟ ਸੈਲੂਨਾਂ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਜਾਮਤ ਦੀ ਦੁਕਾਨ/ ਹੇਅਰ-ਕੱਟ ਸੈਲੂਨ ਦੇ ਮਾਲਕ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕੋਈ ਵੀ ਸਟਾਫ ਮੈਂਬਰ ਜਿਸ ਵਿਚ ਕੋਵੀਡ-19 (ਬੁਖਾਰ, ਸੁੱਕੀ ਖੰਘ, ਸਾਹ ਲੈਣ ਵਿਚ ਤਕਲੀਫ਼ ਆਦਿ) ਦੇ ਲੱਛਣ ਹੋਣ, ਨੂੰ ਕੰਮ ’ਤੇ ਨਾ ਬੁਲਾਇਆ ਜਾਵੇ ਅਤੇ ਉਕਤ ਵਿਅਕਤੀ ਤੁਰੰਤ ਡਾਕਟਰੀ ਸਲਾਹ ਲੈ ਕੇ ਘਰ ਦੇ ਅੰਦਰ ਰਹੇ। ਇਸੇ ਤਰ੍ਹਾਂ ਅਜਿਹੇ ਲੱਛਣ ਪਾਏ ਜਾਣ ਵਾਲੇ ਕਿਸੇ ਵੀ ਗਾਹਕ ਦਾ ਕੰਮ ਨਾ ਕੀਤਾ ਜਾਵੇ। ਜਿਸ ਕੇਸ ਵਿੱਚ ਕਿਸੇ ਨੂੰ (ਜਿਵੇਂ ਮਾਤਾ-ਪਿਤਾ/ਗਾਰਡੀਅਨਜ਼) ਨਾਲ ਲਿਆਉਣਾ ਜ਼ਰੂਰੀ ਨਾ ਹੋਵੇ ਦੁਕਾਨ ’ਤੇ ਆਉਣ ਵਾਲੇ ਗਾਹਕ ਆਪਣੇ ਨਾਲ ਕਿਸੇ ਹੋਰ ਵਿਅਕਤੀ ਨੂੰ ਨਾਲ ਨਾ ਲੈ ਕੇ ਆਉਣ। ਬੁਲਾਰੇ ਨੇ ਅੱਗੇ ਕਿਹਾ ਕਿ ਹਜਾਮਤ ਦੀ ਦੁਕਾਨਾਂ/ਹੇਅਰ-ਕੱਟ ਸੈਲੂਨ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਦੁਕਾਨ / ਸੈਲੂਨ ਵਿਚ ਬੇਲੋੜੀ ਭੀੜ ਨਾ ਹੋਵੇ।
ਇਸ ਤੋਂ ਇਲਾਵਾ ਸੇਵਾਵਾਂ ਲੈਣ ਸਮੇਂ ਗਾਹਕਾਂ ਵੱਲੋਂ ਸੰਭਵ ਹੱਦ ਤੱਕ ਮਾਸਕ ਦੀ ਵਰਤੋਂ ਕੀਤੀ ਜਾਵੇ। ਹਜਾਮਤ ਦੀ ਦੁਕਾਨ/ਹੇਅਰ-ਕੱਟ ਸੈਲੂਨ ਦੇ ਮਾਲਕ ਅਤੇ ਉੱਥੇ ਕੰਮ ਕਰਨ ਵਾਲੇ ਸਟਾਫ਼ ਵੱਲੋਂ ਲਾਜ਼ਮੀ ਤੌਰ ’ਤੇ ਮਾਸਕ ਦੀ ਵਰਤੋਂ ਕੀਤੀ ਜਾਵੇ। ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਗਾਹਕਾਂ ਅਤੇ ਸਟਾਫ ਦੇ ਆਪਸੀ ਵਿਹਾਰ ਦੌਰਾਨ ਕੋਵਿਡ -19 ਦੀ ਰੋਕਥਾਮ ਨਾਲ ਸਬੰਧਤ ਸਾਰੇ ਦਿਸ਼ਾ-ਨਿਰਦੇਸ਼ਾਂ ਜਿਵੇਂ ਕਿ ਵਾਰ-ਵਾਰ ਹੱਥ ਧੋਣਾ (ਸਾਬਣ ਅਤੇ ਪਾਣੀ ਜਾਂ ਅਲਕੋਹਲ ਅਧਾਰਿਤ ਹੈਂਡ ਸੈਨੀਟਾਈਜ਼ਰ ਨਾਲ), ਇੱਕ ਮੀਟਰ ਦੀ ਸਰੀਰਕ ਦੂਰੀ ਬਣਾਈ ਰੱਖਣਾ, ਰੈਸਪੀਰੇਟਰੀ (ਸੁਆਸ ਕਿਰਿਆ ਸਬੰਧੀ) ਹਾਈਜੀਨ ਦੀ ਪਾਲਣਾ, ਬਿਮਾਰੀ ਦੇ ਲੱਛਣਾਂ ’ਤੇ ਨਜ਼ਰ ਰੱਖਣਾ, ਜਨਤਕ ਥਾਵਾਂ ’ਤੇ ਨਾ ਥੁੱਕਣਾ ਆਦਿ ਦੀ ਲਾਜ਼ਮੀ ਤੌਰ ’ਤੇ ਪਾਲਣਾ ਕੀਤੀ ਜਾਵੇ।
ਇਸ ਤੋਂ ਇਲਾਵਾ ਜਿੱਥੋਂ ਤੱਕ ਹੋ ਕੇ ਦੁਕਾਨ ਮਾਲਕਾਂ ਵੱਲੋਂ ਗਾਹਕਾਂ ਨੂੰ ਡਿਜੀਟਲ ਭੁਗਤਾਨ ਦੇ ਤਰੀਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਜੇ ਨਕਦੀ ਦਾ ਲੈਣ-ਦੇਣ ਕੀਤਾ ਜਾਂਦਾ ਹੈ ਤਾਂ ਦੁਕਾਨਦਾਰ, ਸਟਾਫ਼ ਅਤੇ ਗਾਹਕ ਨਕਦੀ ਦੇ ਲੈਣ-ਦੇਣ ਤੋਂ ਪਹਿਲਾਂ ਅਤੇ ਬਾਅਦ ਆਪਣੇ ਹੱਥਾਂ ਨੂੰ ਤੁਰੰਤ ਸਾਫ਼ ਕਰਨਗੇ।
ਦੁਕਾਨਾਂ ਦੀ ਢੁੱਕਵੀਂ ਸਾਫ਼-ਸਫ਼ਾਈ ਸਬੰਧੀ ਸਰਵਿਸ ਰੂਮ, ਉਡੀਕ ਵਾਲੀਆਂ ਥਾਵਾਂ, ਕੰਮ ਕਰਨ ਵਾਲੀਆਂ ਥਾਵਾਂ ਆਦਿ ਸਮੇਤ ਅੰਦਰੂਨੀ ਖੇਤਰਾਂ ਨੂੰ ਹਰ 2-3 ਘੰਟੇ ਅੰਦਰ ਢੁਕਵੀਂ ਤਰ੍ਹਾਂ ਸਾਫ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਫਰਸ਼ਾਂ ਨੂੰ 1% ਸੋਡੀਅਮ ਹਾਈਪੋਕਲੋਰਾਈਟ ਜਾਂ ਮਾਰਕੀਟ ਵਿੱਚ ਉਪਲੱਬਧ ਇਸਦੇ ਬਰਾਬਰ ਦੇ ਕਿਸੇ ਹੋਰ ਡਿਸਇਨਫੈਕਟੈਂਟ ਨਾਲ ਸਾਫ ਕੀਤਾ ਜਾਵੇ। ਫਰਨੀਚਰ ਅਤੇ ਅਕਸਰ ਛੂਹੀਆਂ ਜਾਣ ਵਾਲੀਆਂ ਸਤਿਹਾਂ ਅਤੇ ਅਤੇ ਚੀਜ਼ਾਂ ਨੂੰ ਨਿਯਮਤ ਤੌਰ ’ਤੇ ਸਾਫ / ਡਿਸਇਨਫੈਕਟ ਕੀਤਾ ਜਾਵੇ।
ਉਪਕਰਨਾਂ (ਕੈਂਚੀ, ਉਸਤਰਾ, ਕੰਘੀ, ਸਟਾਈਲਿੰਗ ਟੂਲਜ਼) ਨੂੰ ਹਰ ਵਰਤੋਂ ਦੇ ਬਾਅਦ 1% ਸੋਡੀਅਮ ਹਾਈਪੋਕਲੋਰਾਈਟ ਨਾਲ ਸਾਫ਼ ਕੀਤੇ ਜਾਵੇ। ਕੰਮ ਦੌਰਾਨ ਵਰਤੇ ਜਾਣ ਵਾਲੇ ਕੱਪੜੇ, ਤੌਲੀਏ ਅਤੇ ਸਬੰਧਤ ਚੀਜ਼ਾਂ ਨੂੰ ਨਿਯਮਿਤ ਤੌਰ ’ਤੇ ਸਾਫ਼ ਕੀਤਾ ਅਤੇ ਧੋਤਾ ਜਾਵੇ।

Post Views: 85
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

भाजपा के नव-नियुक्त प्रदेश कार्यकारिणी सदस्यों का किया सम्मान

Next Post

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਕੋਟਦੁੱਨਾ ਅਤੇ ਅਸਪਾਲ ਕਲਾਂ ਦੇ ਖੇਤਾਂ ਦਾ ਦੌਰਾ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਕੋਟਦੁੱਨਾ ਅਤੇ ਅਸਪਾਲ ਕਲਾਂ ਦੇ ਖੇਤਾਂ ਦਾ ਦੌਰਾ

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਕੋਟਦੁੱਨਾ ਅਤੇ ਅਸਪਾਲ ਕਲਾਂ ਦੇ ਖੇਤਾਂ ਦਾ ਦੌਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us