Saturday, August 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਵਿਡ ਮਹਾਮਾਰੀ ਦੌਰਾਨ ਬਿਹਤਰ ਸੇਵਾਵਾਂ ’ਚ ਜੁਟਣ ਬਦਲੇ ਕੀਤਾ ਸਨਮਾਨਿਤ

admin by admin
in PUNJAB
Reading Time: 1 min read
A A
0
ਕੋਵਿਡ ਮਹਾਮਾਰੀ ਦੌਰਾਨ ਬਿਹਤਰ ਸੇਵਾਵਾਂ ’ਚ ਜੁਟਣ ਬਦਲੇ ਕੀਤਾ ਸਨਮਾਨਿਤ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸ੍ਰੀ ਬੀ ਕੇ ਵਾਂਭੜਾ (ਆਈ ਪੀ ਐਸ) ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡੀਫੈਂਸ ਪੰਜਾਬ ਵੱਲੋਂ ਪੰਜਾਬ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਸਿਵਲ ਪ੍ਰਸ਼ਾਸਨ ਨਾਲ ਮਿਲ ਕਰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਸਿਵਲ ਡਿਫੈਂਸ ਬਰਨਾਲਾ ਦੇ ਇੰਚਾਰਜ ਕੁਲਦੀਪ ਸਿੰਘ (ਸੀ ਡੀ ਆਈ) ਅਤੇ ਪਰਮਜੀਤ ਸਿੰਘ (ਹਵਲਦਾਰ) ਨੂੰ ਡਾਇਰੈਕਟਰ ਸਿਵਲ ਡਿਫੈਂਸ ਕਮਾਂਨਡੇਸ਼ਨ ਰੋਲ ਨਾਲ ਸਨਮਾਨਿਤ ਕੀਤਾ ਗਿਆ।
ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਹਰਮਨਜੀਤ ਸਿੰਘ ਡਿਪਟੀ ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਚੰਡੀਗੜ੍ਹ ਵੱਲੋਂ ਕਮਾਂਨਡੇਸ਼ਨ ਰੋਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਵੀਜ਼ਨ ਕਮਾਂਡੈਂਟ ਵੱਲੋਂ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਮਾਂਡੈਂਟ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਬਰਨਾਲਾ ਰਛਪਾਲ ਸਿੰਘ ਧੂਰੀ ਅਤੇ ਸਿਵਲ ਡਿਫੈਂਸ ਬਰਨਾਲਾ ਦੇ ਡਿਪਟੀ ਚੀਫ ਵਾਰਡਨ ਮਹਿੰਦਰ ਕਪਿਲ, ਚਰਨਜੀਤ ਮਿੱਤਲ, ਅਮਰ ਸਿੰਘ, ਕਿਸ਼ੋਰ ਕੁਮਾਰ, ਅਖਿਲੇਸ਼ ਬਾਂਸਲ, ਅਸ਼ੋਕ ਕੁਮਾਰ ਨੇ ਸਿਵਲ ਡਿਫੈਂਸ ਵਲੰਟੀਅਰਾਂ ਦੀ ਮਿਹਨਤ ਅਤੇ ਬਿਹਤਰ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।
ਸਿਵਲ ਡਿਫੈਂਸ ਇੰਚਾਰਜ ਕੁਲਦੀਪ ਸਿੰਘ (ਸੀਡੀਆਈ) ਅਤੇ ਪਰਮਜੀਤ ਸਿੰਘ ਹਵਲਦਾਰ ਵੱਲੋਂ ਬੀ ਕੇ ਵਾਂਭੜਾ (ਆਈ ਪੀ ਐਸ) ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਕੀਤਾ । ਇਸ ਮੌਕੇ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਅਤੇ ਕਮਾਂਡੈਂਟ ਅਮਿਤ ਪਾਲ ਭੱਟੀ ਵੀ ਮੌਜੂਦ ਸਨ।

Post Views: 74
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

हमारे जवानों का बलिदान : हमारे शहीद मारते-मारते मरे : नरेंद्र मोदी

Next Post

ਡਿਪਟੀ ਕਮਿਸ਼ਨਰ ਵੱਲੋਂ ਡੈਪੋ ਪ੍ਰੋਗਰਾਮ ਅਧੀਨ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
ਡਿਪਟੀ ਕਮਿਸ਼ਨਰ ਵੱਲੋਂ ਡੈਪੋ ਪ੍ਰੋਗਰਾਮ ਅਧੀਨ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੈਪੋ ਪ੍ਰੋਗਰਾਮ ਅਧੀਨ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us