Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੁਲਿਸ ਨੇ ਹਰ ਨਾਕੇ ‘ਤੇ ਲੋਕਾਂ ਦੇ ਮਾਸਕ ਪੁਆਏ, ਮੋਬਾਇਲਾਂ ‘ਚ ਡਾਊਨਲੋਡ ਕਰਵਾਈ ਕੋਵਾ ਐਪ ਥਾਣਾ ਪੱਧਰ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਕੀਤਾ ਜਾਗਰੂਕ-ਮਨਦੀਪ ਸਿੰਘ ਸਿੱਧੂ

admin by admin
in PUNJAB
Reading Time: 1 min read
A A
0
ਪੁਲਿਸ ਨੇ ਹਰ ਨਾਕੇ ‘ਤੇ ਲੋਕਾਂ ਦੇ ਮਾਸਕ ਪੁਆਏ, ਮੋਬਾਇਲਾਂ ‘ਚ ਡਾਊਨਲੋਡ ਕਰਵਾਈ ਕੋਵਾ ਐਪ ਥਾਣਾ ਪੱਧਰ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਕੀਤਾ ਜਾਗਰੂਕ-ਮਨਦੀਪ ਸਿੰਘ ਸਿੱਧੂ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 20 ਜੂਨ (ਅਮਰਜੀਤ ਸਿੰਘ ਲਾਂਬਾ)-ਪਟਿਆਲਾ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਅੱਜ ਜ਼ਿਲ੍ਹੇ ਭਰ ‘ਚ ਜਾਗਰੂਕਤਾ ਮੁਹਿੰਮ ਚਲਾਈ।
ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਵਿਰੁੱਧ ਇਹਤਿਆਤ ਵਰਤ ਕੇ ਕੋਵਿਡ-19 ਦੀ ਮਹਾਂਮਾਰੀ ਤੋਂ ਬਚਣ ਲਈ ਮਿਸ਼ਨ ਫ਼ਤਿਹ ਦਾ ਸਾਥ ਦੇਣ।
ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਅੱਜ ਮਿਸ਼ਨ ਫ਼ਤਿਹ ਤਹਿਤ ਵਿਸ਼ੇਸ਼ ਮੁਹਿੰਮ ਚਲਾਈ, ਇਸ ਦੌਰਾਨ ਜ਼ਿਲ੍ਹੇ ਭਰ ਅੰਦਰ ਪੁਲਿਸ ਥਾਣਿਆਂ ਅਤੇ ਚੌਂਕੀਆਂ ਦੇ ਪੱਧਰ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਹਰ ਨਾਕੇ ‘ਤੇ ਪੁਲਿਸ ਨੇ ਬਿਨ੍ਹਾਂ ਮਾਸਕ ਵਾਲੇ ਲੋਕਾਂ ਨੂੰ ਜਿੱਥੇ ਮਾਸਕ ਵੰਡੇ ਉਥੇ ਹੀ ਲੋਕਾਂ ਦੇ ਮੋਬਾਇਲ ਫੋਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਕਸਤ ਕੋਵਾ ਐਪ ਵੀ ਡਾਊਨਲੋਡ ਕਰਵਾਈ।
ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਬਿਨ੍ਹਾਂ ਮਾਸਕ ਵਾਲੇ ਲੋਕਾਂ ਦੇ ਚਲਾਨ ਕੱਟਦਿਆਂ 4698 ਲੋਕਾਂ ਨੂੰ 17 ਲੱਖ 74 ਹਜ਼ਾਰ ਰੁਪਏ ਦੇ ਜ਼ੁਰਮਾਨੇ ਕੀਤੇ ਹਨ। ਜਦੋਂਕਿ ਹੋਮ ਕੰਵਾਰਟਾਈਨ ਦੀ ਉਲੰਘਣਾ ਕਰਨ ਵਾਲੇ ਦੋ ਜਣਿਆਂ ਨੂੰ 4000 ਰੁਪਏ ਜੁਰਮਾਨਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 74 ਜਣਿਆਂ ਦੇ ਚਲਾਨ ਕੱਟਕੇ ਉਨ੍ਹਾਂ ਨੂੰ 13500 ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮਿਸ਼ਨ ਫ਼ਤਿਹ ਦੀ ਅੱਜ ਦੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਨਿਗਰਾਨੀ ਜ਼ਿਲ੍ਹਾ ਪੱਧਰ ‘ਤੇ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਸਥਾਨਕ ਸ੍ਰੀ ਨਵਨੀਤ ਸਿੰਘ ਬੈਂਸ, ਐਸ.ਪੀ. ਜਾਂਚ ਸ. ਹਰਮੀਤ ਸਿੰਘ ਹੁੰਦਲ, ਐਸ.ਪੀ. ਸੁਰੱਖਿਆ ਤੇ ਟ੍ਰੈਫਿਕ ਸ. ਪਲਵਿੰਦਰ ਸਿੰਘ ਚੀਮਾ ਸਮੇਤ ਸਾਰੀਆਂ ਸਬ ਡਵੀਜਨਾਂ ਦੇ ਡੀ.ਐਸ.ਪੀਜ਼ ਵੱਲੋਂ ਕੀਤੀ ਗਈ।
ਸ. ਸਿੱਧੂ ਨੇ ਲੋਕਾਂ ਨੂੰ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਦੌਰਾਨ ਗਲੀਆਂ, ਮੁਹੱਲਿਆਂ, ਬਾਜ਼ਾਰਾਂ, ਨਾਕਿਆਂ ਅਤੇ ਜਨਤਕ ਥਾਵਾਂ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਨੂੰ ਮਾਸਕ ਪਾਉਣ, ਦੋ ਗਜ਼ ਦੀ ਆਪਸੀ ਵਿੱਥ, ਗ਼ੈਰ ਜਰੂਰੀ ਆਵਾਜਾਈ ਤੋਂ ਪਰਹੇਜ਼, ਹੱਥ ਵਾਰ-ਵਾਰ ਧੋਣ ਬਾਰੇ ਜਾਗਰੂਕਤਾ ਫੈਲਾਈ ਗਈ, ਉਥੇ ਹੀ ਲੋਕਾਂ ਦੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ।
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਲਾਕਡਾਊਨ ਤੇ ਕਰਫਿਊ ਦੇ ਪਹਿਲੇ ਦਿਨ ਤੋਂ ਹੀ ਕੋਰੋਨਾ ਵਾਇਰਸ ਵਿਰੁੱਧ ਜੰਗ ਲੜਦਿਆਂ ਜਿੱਥੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ ਉਥੇ ਹੀ ਲੋੜਵੰਦਾਂ ਦੀ ਹਰ ਪੱਖੋਂ ਮਦਦ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਕੰਮ ਕਰਦਿਆਂ ਪੁਲਿਸ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਹੈ।
ਸ. ਸਿੱਧੂ ਨੇ ਦੱਸਿਆ ਕਿ ਲੋਕ ਘਰੋਂ ਬਾਹਰ ਨਿਕਲਦੇ ਹੀ ਮਾਸਕ ਪਾਉਣ, ਜਨਤਕ ਥਾਵਾਂ ‘ਤੇ ਨਾ ਥੁੱਕਣ ਆਦਿ ਹਦਾਇਤਾਂ ਦਾ ਪਾਲਣ ਕਰਨ ਅਜਿਹਾ ਨਾ ਕਰਨ ‘ਤੇ ਚਲਾਣ ਅਤੇ ਜੁਰਮਾਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਵਿਰੁੱਧ ਐਪੀਡੈਮਿਕ ਡੀਸ਼ੀਜ ਐਕਟ 1897 ਤਹਿਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

मोदी जीे, अगर जमीन चीन की थी तो हमारे जवान क्यों मारे गए

Next Post

ਚੈਕ ਬਾਊਂਸ ਨੂੰ ਸਿਵਲ ਐਕਟ ਵਿੱਚ ਕਰਨ ਦੀ ਥਾਂ ਕ੍ਰਿਮੀਨਲ ਐਕਟ ਵਿੱਚ ਹੀ ਰੱਖਣ ਸਬੰਧੀ ਗੰਭੀਰਤਾ ਨਾਲ ਵਿਚਾਰ ਮੰਥਨ ਕਰੇ ਸਰਕਾਰ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਚੈਕ ਬਾਊਂਸ ਨੂੰ ਸਿਵਲ ਐਕਟ ਵਿੱਚ ਕਰਨ ਦੀ ਥਾਂ ਕ੍ਰਿਮੀਨਲ ਐਕਟ ਵਿੱਚ ਹੀ ਰੱਖਣ ਸਬੰਧੀ ਗੰਭੀਰਤਾ ਨਾਲ ਵਿਚਾਰ ਮੰਥਨ ਕਰੇ ਸਰਕਾਰ

ਚੈਕ ਬਾਊਂਸ ਨੂੰ ਸਿਵਲ ਐਕਟ ਵਿੱਚ ਕਰਨ ਦੀ ਥਾਂ ਕ੍ਰਿਮੀਨਲ ਐਕਟ ਵਿੱਚ ਹੀ ਰੱਖਣ ਸਬੰਧੀ ਗੰਭੀਰਤਾ ਨਾਲ ਵਿਚਾਰ ਮੰਥਨ ਕਰੇ ਸਰਕਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us