Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਦੂਸਰੇ ਸੂਬਿਆਂ ਦੀ ਤਰਜ਼ ਤੇ ਆਪਣੇ ਸੂਬੇ ਦੇ ਬਜ਼ੁਰਗਾਂ ਦੀ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰੇ ਪੰਜਾਬ ਸਰਕਾਰ

admin by admin
in BREAKING
Reading Time: 1 min read
A A
0
ਦੂਸਰੇ ਸੂਬਿਆਂ ਦੀ ਤਰਜ਼ ਤੇ ਆਪਣੇ ਸੂਬੇ ਦੇ ਬਜ਼ੁਰਗਾਂ ਦੀ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰੇ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਸੁਭਾਸ਼ ਭਾਰਤੀ (ਅਡੀਟਰ ਇਨ ਚੀਫ, ਪ੍ਰੈਸ ਕੀ ਤਾਕਤ)

ਸਰਕਾਰ ਦਾ ਸਭ ਤੋਂ ਵੱਡਾ ਟੀਚਾ ਆਪਣੀ ਜਨਤਾ ਦਾ ਕਲਿਆਣ ਕਰਨਾ ਹੁੰਦਾ ਹੈ ਅਤੇ ਇਸੇ ਕਾਰਨ ਵੱਖ-ਵੱਖ ਸਰਕਾਰਾਂ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਲਈ ਤਰ੍ਹਾਂ-ਤਰ੍ਹਾਂ ਦੀਆਂ ਰਾਹਤ ਯੋਜਨਾਵਾਂ ਚਲਾਉਂਦੀਆਂ ਹਨ। ਇਹਨਾਂ ਦੇ ਤਹਿਤ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਆਦਿ ਦੇ ਰੂਪ ਵਿੱਚ ਕੁਝ ਮਹੀਨਾਵਾਰ ਨਕਦ ਸਹਾਇਤਾ ਅਤੇ ਸਸਤਾ ਅਨਾਜ ਆਦਿ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਸੀਨੀਅਰ ਨਾਗਰਿਕਾਂ ਨੂੰ ਬੁਢਾਪਾ ਪੈਨਸ਼ਨ ਦੇ ਰੂਪ ਵਿੱਚ ਹਰਿਆਣਾ ਵਿੱਚ 2250 ਰੁਪਏ, ਹਿਮਾਚਲ ਪ੍ਰਦੇਸ਼ ਵਿੱਚ 1500 ਰੁਪਏ, ਦਿੱਲੀ ਅਤੇ ਆਂਧਰਾ ਪ੍ਰਦੇਸ਼ ਵਿੱਚ 1000 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਂਦੀ ਹੈ ਪਰ ਪੰਜਾਬ ਵਿੱਚ ਇਹ ਰਕਮ ਸਿਰਫ 750 ਰੁਪਏ ਮਹੀਨਾ ਹੈ ਅਤੇ ਉਹ ਵੀ ਕੁਝ ਸਮਾਂ ਪਹਿਲਾਂ ਤੱਕ ਰੈਗੂਲਰ ਤੌਰ ਤੇ ਨਹੀਂ ਮਿਲਦੀ ਸੀ।

ਇਸ ਸਬੰਧ ਵਿੱਚ ਸੂਬੇ ਦੇ ਅਨੇਕਾਂ ਬਜ਼ੁਰਗਾਂ ਨੇ ਆਪਣੀ ਦੁੱਖਭਰੀ ਦਾਸਤਾਂ ਸੁਣਾਉਂਦੇ ਹੋਏ ਦੱਸਿਆ ਕਿ ਸਾਡੀ ਆਮਦਨ ਦਾ ਕੋਈ ਸਾਧਨ ਨਹੀਂ ਹੈ ਅਤੇ ਸਾਨੂੰ 750 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਮਿਲਦੀ ਹੈ, ਇਸ ਮਹਿੰਗਾਈ ਵਿੱਚ 750 ਰੁਪਏ ਨਾਲ ਪੂਰੇ ਮਹੀਨੇ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੈ।  ਉਹਨਾਂ ਦੱਸਿਆ ਕਿ ਅਸੀਂ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲਾਂ ਵੀ ਕਈ ਵਾਰ ਪੱਤਰ ਲਿਖ ਕੇ ਜਾਣਕਾਰੀ ਦੇ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਹੋਈ।
ਇਹਨਾਂ ਤੋਂ ਇਲਾਵਾ ਵੀ ਪਤਾ ਨਹੀਂ ਕਿੰਨੇ ਬਜ਼ੁਰਗਾਂ ਨੂੰ ਇਹੀ ਸ਼ਿਕਾਇਤ ਹੈ, ਜਿਨ੍ਹਾਂ ਦੀਆਂ ਲੋੜਾਂ ਪੈਨਸ਼ਨ ਦੀ ਰਕਮ ਘੱਟ ਹੋਣ ਕਾਰਨ ਪੂਰੀਆਂ ਨਹੀਂ ਹੋ ਪਾ ਰਹੀਆਂ। ਇੱਕ ਪਾਸੇ ਤਾਂ ਸਾਡੇ ਨੇਤਾ ਲਗਾਤਾਰ ਆਪਣੀਆਂ ਤਨਖਾਹਾਂ ਵਧਾਉਂਦੇ ਰਹਿੰਦੇ ਹਨ। ਇੱਥੋਂ ਤੱਕ ਕਿ ਕੋਈ ਵਿਅਕਤੀ ਜਿੰਨੀ ਵਾਰ ਸੰਸਦ ਮੈਂਬਰ ਜਾਂ ਵਿਧਾਇਕ ਬਣਦਾ ਹੈ, ਉਸਦੀ ਓਨੀ ਵਾਰ ਪੈਨਸ਼ਨ ਲੱਗ ਜਾਂਦੀ ਹੈ ਪਰ ਵਿਚਾਰੇ ਬੁਢਾਪਾ, ਵਿਧਵਾ ਜਾਂ ਦਿਵਿਆਂਗ ਪੈਨਸ਼ਨ ਵਾਲਿਆਂ ਦੀ ਹਾਲਤ ਜਿਉਂ ਦੀ ਤਿਉਂ ਬਣੀ ਰਹਿੰਦੀ ਹੈ ਅਤੇ ਉਹ ਆਪਣੀ ਪੈਨਸ਼ਨ ਦੀ ਰਕਮ ਵਿੱਚ ਵਾਧੇ ਲਈ ਤਰਸਦੇ ਰਹਿੰਦੇ ਹਨ।
ਕੁਝ ਸਮਾਂ ਪਹਿਲਾਂ ਸੁਣਨ ਵਿੱਚ ਆਇਆ ਸੀ ਕਿ ਪੰਜਾਬ ਸਰਕਾਰ ਬੁਢਾਪਾ, ਵਿਧਵਾ ਅਤੇ ਦਿਵਿਆਂਗ ਯੋਜਨਾਵਾਂ ਦੇ ਤਹਿਤ ਦਿੱਤੀ ਜਾਣ ਵਾਲੀ ਪੈਨਸ਼ਨ ਦੀ ਰਕਮ 750 ਰੁਪਏ ਤੋਂ ਵਧਾ ਕੇ 1500 ਰੁਪਏ ਮਾਸਿਕ ਕਰਨ ਤੇ ਵਿਚਾਰ ਕਰ ਰਹੀ ਹੈ ਪਰ ਅਜੇ ਤੱਕ ਇਸ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ। ਇਸ ਲਈ ਸਰਕਾਰ ਨੂੰ ਵੀ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਵਾਂਗ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਨ ਚਾਹੀਦਾ ਹੈ ਤਾਂ ਕਿ ਇਸਦੇ ਸਹਾਰੇ ਗੁਜ਼ਾਰਾ ਕਰਨ ਵਾਲੇ ਬਜ਼ੁਰਗਾਂ ਨੂੰ ਆਪਣੇ ਜੀਵਨ ਦੀ ਢਲਦੀ ਸ਼ਾਮ ਵਿੱਚ ਕੁਝ ਰਾਹਤ ਮਿਲ ਸਕੇ।
Post Views: 230
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

भाजपा अकाली गठबंधन टूटने को तैयार : सुखबीर बादल के तल्ख तेवर- मंत्री पद किसानों से बढ़कर नहीं, कुर्बानी को तैयार

Next Post

ਦਿੱਲੀ ਵਿੱਚ ਫੈਲ ਰਹੇ ਕੋਰੋਨਾ ਨੂੰ ਰੋਕਣ ਲਈ ਛੁੱਟੀ ਪ੍ਰਾਪਤ ਸਿਹਤ ਕਰਮੀਆਂ ਦੀਆਂ ਸੇਵਾਵਾਂ ਲੈਣ ਦੇ ਨਾਲ-ਨਾਲ ਰਿਟਾਇਰ ਹੋਏ ਡਾਕਟਰਾਂ ਦੀਆਂ ਵੀ ਸੇਵਾਵਾਂ ਲਈਆਂ ਜਾਣ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post

ਦਿੱਲੀ ਵਿੱਚ ਫੈਲ ਰਹੇ ਕੋਰੋਨਾ ਨੂੰ ਰੋਕਣ ਲਈ ਛੁੱਟੀ ਪ੍ਰਾਪਤ ਸਿਹਤ ਕਰਮੀਆਂ ਦੀਆਂ ਸੇਵਾਵਾਂ ਲੈਣ ਦੇ ਨਾਲ-ਨਾਲ ਰਿਟਾਇਰ ਹੋਏ ਡਾਕਟਰਾਂ ਦੀਆਂ ਵੀ ਸੇਵਾਵਾਂ ਲਈਆਂ ਜਾਣ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us