Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਕਸ਼ਮੀਰ ਘਾਟੀ ਵਿੱਚ ਹੋ ਰਹੀਆਂ ਸਿਆਸੀ ਹੱਤਿਆਵਾਂ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ

admin by admin
in INDIA, PUNJAB
Reading Time: 1 min read
A A
0
ਕਸ਼ਮੀਰ ਘਾਟੀ ਵਿੱਚ ਹੋ ਰਹੀਆਂ ਸਿਆਸੀ ਹੱਤਿਆਵਾਂ ਨੂੰ ਰੋਕਣ ਲਈ ਸਰਕਾਰ ਠੋਸ ਕਦਮ ਚੁੱਕੇ
0
SHARES
0
VIEWS
Share on FacebookShare on Twitter
ADVERTISEMENT

RelatedPosts

सीआरपीएफ जवान ने सिपाही बहिन के प्रेमी को को काट डाला

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਸੁਭਾਸ਼ ਭਾਰਤੀ (ਅਡੀਟਰ ਇਨ ਚੀਫ, ਪ੍ਰੈਸ ਕੀ ਤਾਕਤ)

ਲਗਭਗ ਢਾਈ ਦਹਾਕਿਆਂ ਤੋਂ ਅੱਤਵਾਦ ਪ੍ਰਭਾਵਿਤ ਕਸ਼ਮੀਰ ਵਿੱਚ ਪਾਕਿਸਤਾਨ ਸਮਰਥਕ ਅੱਤਵਾਦੀਆਂ ਵੱਲੋਂ ਹਿੰਸਾ ਅਤੇ ਖੂਨ ਵਹਾਉਣਾ ਜਾਰੀ ਹੈ। ਇੱਕ ਪਾਸੇ ਇਹ ਅੱਤਵਾਦੀ ਆਮ ਜਨਤਾ ਨੂੰ ਨਿਸ਼ਾਨਾ ਬਣਾ ਰਹੇ ਹਨ ਤੇ ਦੂਜੇ ਪਾਸੇ ਇੱਥੋਂ ਦਾ ਸਿਆਸੀ ਤਾਣਾ-ਬਾਣਾ ਤਾਰ-ਤਾਰ ਕਰਨ ਲਈ ਲਗਾਤਾਰ ਸਿਆਸੀ ਹੱਤਿਆਵਾਂ ਕਰ ਰਿਹਾ ਹੈ।
ਪਿਛਲੇ 29 ਸਾਲਾਂ ਵਿੱਚ ਅੱਤਵਾਦੀਆਂ ਨੇ 1000 ਤੋਂ ਵੱਧ ਸਿਆਸੀ ਹੱਤਿਆਵਾਂ ਕੀਤੀਆਂ। ਅਜੇ ਇੱਕ ਮਹੀਨਾ ਪਹਿਲਾਂ ਹੀ 8 ਜੂਨ 2020 ਨੂੰ ਅੱਤਵਾਦੀਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਲੋਕ ਭਵਨ ਪਿੰਡ ਦੇ ਸਰਪੰਚ ਅਜੇ ਪੰਡਿਤਾ (ਕਾਂਗਰਸ) ਨੂੰ ਮਾਰ ਦਿੱਤਾ। ਅਤੇ ਹੁਣ 8 ਜੁਲਾਈ ਨੂੰ ਅੱਤਵਾਦੀਆਂ ਨੇ ਬਾਂਦੀਪੁਰਾ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਸੀਨਬਾਰੀ, ਉਹਨਾਂ ਦੇ ਪਿਤਾ ਬਸ਼ੀਰ ਅਤੇ ਭਰਾ ਉਮਰ ਦੀ ਬਾਂਦੀਪੁਰਾ ਪੁਲਿਸ ਥਾਣੇ ਦੇ ਸਾਹਮਣੇ ਉਹਨਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਵਸੀਨ ਨੂੰ ਮਿਲੇ 8 ਸੁਰੱਖਿਆ ਮੁਲਾਜ਼ਮਾਂ ਵਿੱਚੋਂ ਘਟਨਾ ਦੇ ਸਮੇਂ ਕੋਈ ਉਹਨਾਂ ਦੇ ਨਾਲ ਨਹੀਂ ਸੀ ਅਤੇ ਉਹਨਾਂ ਨੂੰ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਤੇ ਦੁੱਖ ਪ੍ਰਗਟ ਕਰਦੇ ਹੋਏ ਨੈਕਾ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਉਮਰ ਅਬਦੁਲਾ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿੱਚ ਸਿਆਸੀ ਮੁੱਖ ਧਾਰਾ ਦੇ ਵਰਕਰਾਂ ਦੀਆਂ ਹੱਤਿਆਵਾਂ ਬੇ-ਰੋਕ-ਟੋਕ ਜਾਰੀ ਹਨ।
ਇਸ ਤੋਂ ਪਹਿਲਾਂ 2 ਨਵੰਬਰ 2017 ਨੂੰ ਸ਼ੋਪੀਆਂ ਵਿੱਚ ਅੱਤਵਾਦੀਆਂ ਨੇ ਭਾਜਪਾ ਦੀ ਯੂਥ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਗੌਹਰ ਭੱਟ ਨੂੰ ਅਗਵਾ ਕਰ ਲਿਆ ਅਤੇ ਅਗਲੇ ਦਿਨ ਉਹਨਾਂ ਦੀ ਸਿਰ ਕੱਟੀ ਲਾਸ਼ ਮਿਲੀ ਸੀ। ਫਿਰ 4 ਮਈ 2019 ਨੂੰ ਅੱਤਵਾਦੀਆਂ ਨੇ ਅਨੰਤਨਾਗ ਦੇ ਨੌਗਾਮ ਵਿੱਚ ਭਾਜਪਾ ਨੇਤਾ ਗੁਲ ਮੁਹੰਮਦ ਦੀ ਉਹਨਾਂ ਦੇ ਘਰ ਦੇ ਬਾਹਰ ਹੱਤਿਆ ਕੀਤੀ ਸੀ, ਜਿੱਥੇ ਇਸ ਘਟਨਾ ਨਾਲ ਕਸ਼ਮੀਰ ਵਿੱਚ ਸਿਆਸੀ ਵਰਕਰਾਂ ਦੀ ਸੁਰੱਖਿਆ ਤੇ ਲੱਗਾ ਸਵਾਲੀਆ ਨਿਸ਼ਾਨ ਹੋਰ ਡੂੰਘਾ ਹੋ ਗਿਆ ਹੈ, ਉਥੇ ਇੱਕ ਵਾਰ ਫਿਰ ਕਸ਼ਮੀਰ ਵਿੱਚ ਪਾਕਿ ਸਮਰਥਕ ਅੱਤਵਾਦੀਆਂ ਨੇ ਆਪਣੀ ਮਜ਼ਬੂਤ ਮੌਜੂਦਗੀ ਦਾ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨਾਲ ਇੱਕ ਵਾਰ ਫਿਰ ਦੇਸ਼ ਦੀ ਅੰਦਰੂਨੀ ਸੁਰੱਖਿਆ ਮਜ਼ਬੂਤ ਕਰਨ ਦੀ ਲੋੜ ਉਜਾਗਰ ਹੋਈ ਹੈ।
ਵਿਸ਼ੇਸ਼ ਤੌਰ ਤੇ ਇਸ ਲਈ ਵੀ ਕਿਉਂਕਿ ਅੱਜ ਚੀਨ ਨੇ ਪਾਕਿਸਤਾਨ ਤੇ ਨੇਪਾਲ ਨਾਲ ਮਿਲ ਕੇ ਭਾਰਤ ਨੂੰ ਘੇਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਅਤੇ ਗਰਮ ਰੁੱਤ ਵਿੱਚ ਪਾਕਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਵੀ ਵਧ ਜਾਂਦੀ ਹੈ ਅਤੇ ਅਮਰੀਕਾ ਵੱਲੋਂ ਅਫਗਾਨਿਸਤਾਨ ਵਿੱਚ ਛੱਡੇ ਹੋਏ ਹਥਿਆਰ ਵੀ ਅੱਤਵਾਦੀਆਂ ਦੇ ਹੱਥ ਲੱਗ ਚੁੱਕੇ ਹਨ।

Post Views: 99
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਅਮਰਿੰਦਰ ਸਰਕਾਰ ਨੇ ਪ੍ਰਾਈਵੇਟ ਸਕੂਲ ਦੀਆਂ ਫੀਸਾਂ ਨੂੰ ਦਿੱਤੀ ਹਾਈ ਕੋਰਟ ਚ ਚੁਣੌਤੀ

Next Post

ਕੋਰੋਨਾ ਵਾਇਰਸ ਦੌਰਾਨ ਬੱਚਿਆਂ ਦੇ ਮਨਾਂ ਵਿੱਚ ਡਰ ਅਤੇ ਦਬਾਅ ਬਣਿਆ ਚਿੰਤਾ ਦਾ ਵਿਸ਼ਾ

Related Posts

सीआरपीएफ जवान ने सिपाही बहिन के प्रेमी को को काट डाला
INDIA

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
Next Post
ਕੋਰੋਨਾ ਵਾਇਰਸ ਦੌਰਾਨ ਬੱਚਿਆਂ ਦੇ ਮਨਾਂ ਵਿੱਚ ਡਰ ਅਤੇ ਦਬਾਅ ਬਣਿਆ ਚਿੰਤਾ ਦਾ ਵਿਸ਼ਾ

ਕੋਰੋਨਾ ਵਾਇਰਸ ਦੌਰਾਨ ਬੱਚਿਆਂ ਦੇ ਮਨਾਂ ਵਿੱਚ ਡਰ ਅਤੇ ਦਬਾਅ ਬਣਿਆ ਚਿੰਤਾ ਦਾ ਵਿਸ਼ਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us