Wednesday, March 11, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਹਾਈ ਕੋਰਟ : ਸਕੂਲ ਫੀਸ ਮਾਮਲੇ ਵਿੱਚ ਮਾਪਿਆਂ ਨੂੰ ਮਿਲੀ ਵੱਡੀ ਰਾਹਤ ; ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲਾਂ ’ਤੇ ਨੋਟਿਸ ਜਾਰੀ

admin by admin
in PUNJAB
A A
0
ਹਾਈ ਕੋਰਟ : ਸਕੂਲ ਫੀਸ ਮਾਮਲੇ ਵਿੱਚ ਮਾਪਿਆਂ ਨੂੰ ਮਿਲੀ ਵੱਡੀ ਰਾਹਤ ; ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲਾਂ ’ਤੇ ਨੋਟਿਸ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਵਸੂਲੇ ਜਾਣ ਖ਼ਿਲਾਫ਼ ਲੜਾਈ ਲੜ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲਾਂ ’ਤੇ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਦਾਇਤ ਕੀਤੀ ਹੈ ਕਿ ਇਸ ਦਰਮਿਆਨ ਕਿਸੇ ਵੀ ਵਿਦਿਆਰਥੀ ਦਾ ਸਕੂਲ ਵਿੱਚੋਂ ਨਾਮ ਨਹੀਂ ਕੱਟਿਆ ਜਾਵੇਗਾ।

ਇਹ ਰਾਹਤ ਉਨ੍ਹਾਂ ਸਾਰੇ ਵਿਦਿਆਰਥੀਆਂ / ਮਾਪਿਆਂ ਨੂੰ ਮਿਲੇਗੀ ਜੋ ਸਕੂਲ ਫੀਸ ਭਰਨ ਤੋਂ ਅਸਮਰੱਥ ਹਨ ਅਤੇ ਜਿਨ੍ਹਾਂ ਨੇ 2016 ਦੇ ਐਕਟ ਤਹਿਤ ਮਾਲੀ ਤੰਗੀ ਦਾ ਹਵਾਲਾ ਦਿੰਦਿਆਂ ਸਕੂਲ ਅਤੇ ਸਟੇਟ ਰੈਗੂਲੇਟਰ ਅੱਗੇ ਅਰਜ਼ੀ ਦਿੱਤੀ ਹੋਈ ਹੈ। ਇਨ੍ਹਾਂ ਅਰਜ਼ੀਆਂ ਉਤੇ ਸਬੰਧਤ ਅਥਾਰਟੀਆਂ ਵੱਲੋਂ ਜਲਦ ਫ਼ੈਸਲਾ ਲਿਆ ਜਾਵੇਗਾ।

ਅੰਤਿ੍ਰਮ ਰਾਹਤ ਦੇ ਸਵਾਲ ਉਤੇ ਸਬੰਧਿਤ ਧਿਰਾਂ ਦੇ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਪੱਖ ਸੁਣਨ ਤੋਂ ਬਾਅਦ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ’ਤੇ ਆਧਾਰਤ ਡਿਵੀਜ਼ਨ ਬੈਂਚ ਨੇ ਕਿਹਾ ਕਿ ਆਮ ਤੌਰ ’ਤੇ ਅਦਾਲਤ ਅਪੀਲਾਂ ਉਤੇ ਹੀ ਨੋਟਿਸ ਜਾਰੀ ਕਰਦੀ ਹੈ ਹਾਲਾਂਕਿ ਇਹ ਅੰਤਿ੍ਰਮ ਰਾਹਤ ਵਾਲਾ ਹੁਕਮ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਸਿੰਗਲ ਜੱਜ ਦੁਆਰਾ ਦਿੱਤੇ ਫੈਸਲੇ ਦੇ ਪ੍ਰਭਾਵ ਬਾਰੇ ਪ੍ਰਗਟਾਏ ਖ਼ਦਸ਼ਿਆਂ ਅਤੇ ਬੇਚੈਨੀ ਦੇ ਮੱਦੇਨਜ਼ਰ ਪਾਸ ਕੀਤਾ ਜਾ ਰਿਹਾ ਹੈ।

ਪੰਜਾਬ ਨੇ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਅੱਗੇ ਅਪੀਲ ਦਾਇਰ ਕੀਤੀ ਹੈ ਕਿਉਂਕਿ ਪਹਿਲੇ ਫ਼ੈਸਲੇ ਵਿੱਚ ਸਕੂਲਾਂ ਨੂੰ ਫੀਸ ਵਸੂਲਣ ਦੀ ਆਗਿਆ ਦਿੱਤੀ ਗਈ ਸੀ ਭਾਵੇਂ ਉਨ੍ਹਾਂ ਨੇ ਆਨਲਾਈਨ ਸਿੱਖਿਆ ਦੇਣ ਦੀ ਪੇਸ਼ਕਸ਼ ਕੀਤੀ ਸੀ ਜਾਂ ਨਹੀਂ ਅਤੇ ਅਸਲ ਖਰਚੇ ਵਸੂਲਣ ਦੀ ਵੀ ਆਗਿਆ ਦੇ ਦਿੱਤੀ ਸੀ।

ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਇਸ ਮਾਮਲੇ ਉਤੇ ਅਗਲੀ ਤਰੀਕ ’ਤੇ ਸੁਣਵਾਈ ਕੀਤੀ ਜਾਵੇਗੀ।

Post Views: 103
  • Facebook
  • Twitter
  • WhatsApp
  • Telegram
  • Facebook Messenger
  • Copy Link
Tags: punjab and haryana high court chandigarh
ShareTweetPin
Previous Post

ਪੰਜਾਬ ‘ਚ ਪਵੇਗਾ ਭਾਰੀ ਮੀਂਹ; ਔਰੇਂਜ ਅਲਰਟ ਜਾਰੀ

Next Post

ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ

ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਓ-ਅਮਰਿੰਦਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us