Friday, March 13, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਬਹੁਤ ਘੱਟ ਕੀਮਤ ‘ਤੇ ਵੇਚੇ ਜਾ ਰਹੇ ਨਕਲੀ ਪਨੀਰ ਦੀ ਸਪਲਾਈ ਦਾ ਭਾਂਡਾਫੋੜ

admin by admin
in PUNJAB
Reading Time: 1 min read
A A
0
ਬਹੁਤ ਘੱਟ ਕੀਮਤ ‘ਤੇ ਵੇਚੇ ਜਾ ਰਹੇ ਨਕਲੀ ਪਨੀਰ ਦੀ ਸਪਲਾਈ ਦਾ ਭਾਂਡਾਫੋੜ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਲੁਧਿਆਣਾ, 23 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਅੰਤਰ ਜ਼ਿਲ੍ਹਾ ਫੂਡ ਟੀਮ ਨੇ ਰਾਤ ਨੂੰ ਮਿਲਾਵਟੀ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਰੋਕਣ ਵਿਚ ਵੱਡੀ ਕਾਰਵਾਈ ਕਰਕੇ ਸਫਲਤਾ ਹਾਸਲ ਕੀਤੀ ਹੈ ਅਤੇ ਬਹੁਤ ਘੱਟ ਕੀਮਤ ‘ਤੇ ਵੇਚੇ ਜਾ ਰਹੇ ਨਕਲੀ ਪਨੀਰ ਦੀ ਸਪਲਾਈ ਦਾ ਪਤਾ ਲਗਾਇਆ ਗਿਆ ਹੈ। ਇਹ ਜਾਣਕਾਰੀ ਕਮਿਸ਼ਨਰ ਐਫਡੀਏ ਪੰਜਾਬ, ਸ. ਕਾਹਨ ਸਿੰਘ ਪੰਨੂ ਨੇ ਦਿੱਤੀ।

ਇਹ ਛਾਪੇਮਾਰੀ ਮਿਲਾਵਟੀ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਨੂੰ ਰੋਕਣ ਸਬੰਧੀ ਮਿਲੀ ਸੂਹ ਦੇ ਆਧਾਰ ‘ਤੇ ਕੀਤੀ ਗਈ ਸੀ। ਇਹ ਛਾਪੇਮਾਰੀ ਬੁੱਧਵਾਰ ਸਵੇਰੇ ਸ਼ੁਰੂ ਹੋਈ ਅਤੇ ਰਾਤ ਭਰ ਚੱਲੀ। ਇਸ ਛਾਪੇਮਾਰੀ ਦੌਰਾਨ ਡੇਅਰੀ ਉਪਕਰਣਾਂ ਦੇ ਡੀਲਰ ਅਤੇ ਪਨੀਰ ਦੀ ਉਤਪਾਦਨ ਯੂਨਿਟ ਅਤੇ ਸਸਤੇ ਪਨੀਰ ਦੇ ਵਿਕਰੇਤਾ ਦੀ ਜਾਂਚ ਕੀਤੀ ਗਈ।

ਛਾਪੇਮਾਰੀ ਦੀ ਸ਼ੁਰੂਆਤ ਲੁਧਿਆਣਾ ਬੱਸ ਸਟੈਂਡ ਨਜਦੀਕ ਪੈਂਦੇ ਅਗਰਵਾਲ ਇਕਵਿਪਮੈਂਟ ਪ੍ਰਾਇਵੇਟ ਲਿਮ. ਕੰਪਨੀ ਤੋਂ ਕੀਤੀ ਗਈ। ਕੰਪਨੀ ਦੇ ਮਾਲਕ ਦੀ ਦੁਕਾਨ ਅਤੇ ਗੁਦਾਮਾਂ ਦੀ ਜਾਂਚ ਕੀਤੀ ਗਈ ਅਤੇ ਦੇਸੀ ਘੀ ਦੇ ਸੈਂਪਲ ਲਏ ਗਏ। ਇਸ ਦੇ ਆਧਾਰ ‘ਤੇ ਟੀਮ ਨੇ ਪਿੰਡ ਮਟੋਈ, ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਦੀ ਪਨੀਰ ਉਤਪਾਦਨ ਯੂਨਿਟ ਮੁਕੰਦ ਮਿਲਕ ਸੈਂਟਰ ‘ਤੇ ਛਾਪਾ ਮਾਰਿਆ। ਇਸ ਯੂਨਿਟ ਵਿਚ ਦੁੱਧ ਕੋਲਡ ਚੇਨ ਨੂੰ ਬਰਕਰਾਰ ਨਾ ਰੱਖਦਿਆਂ ਰਾਜਸਥਾਨ ਤੋਂ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਟੀਮ ਨੇ ਟਿੱਬਾ ਰੋਡ ਲੁਧਿਆਣਾ ਸਥਿਤ ਬਹੁਤ ਘੱਟ ਕੀਮਤ ‘ਤੇ ਪਨੀਰ ਵੇਚਣ ਵਾਲੇ ਵਿਕਰੇਤਾ ਲੱਛਮੀ ਡੇਅਰੀ ਦਾ ਪਤਾ ਲਗਾਇਆ। ਇਸ ਦੀ ਜਾਂਚ ਕੀਤੀ ਗਈ ਅਤੇ ਸੈਂਪਲ ਲਏ।

ਇਸ ਛਾਪੇ ਦੌਰਾਨ 135 ਲੀਟਰ ਘੀ, ਰਾਜਸਥਾਨ ਤੋਂ ਲਿਆਂਦੇ ਦੁੱਧ ਦੇ ਟੈਂਕਰ ਵਿਚ 8000 ਲੀਟਰ ਦੁੱਧ, ਇਕ ਹੋਰ ਸੈਂਟਰ ਤੋਂ 1200 ਲੀਟਰ ਦੁੱਧ ਅਤੇ ਲੱਛਮੀ ਡੇਅਰੀ ਤੋਂ 100 ਕਿਲੋਗ੍ਰਾਮ ਪਨੀਰ ਜ਼ਬਤ ਕੀਤਾ ਗਿਆ। ਐਫਡੀਏ ਕਮਿਸ਼ਨਰ ਨੇ ਕਿਹਾ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐਫਐਸਐਸਏਆਈ) ਦੁਆਰਾ ਨਿਰਧਾਰਤ ਮਾਪਦੰਡਾਂ ‘ਤੇ ਖਰੇ ਨਾ ਉਤਰਨ ਵਾਲੇ ਦੁੱਧ ਅਤੇ ਦੁੱਧ ਉਤਪਾਦਾਂ ਦੀ ਵਿਕਰੀ ਨੂੰ ਰੋਕਣ ਲਈ ਅਜਿਹੇ ਛਾਪੇ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਪੌਸ਼ਟਿਕ ਉਤਪਾਦਾਂ ਦੀ ਉਪਲੱਬਧ ਨੂੰ ਯਕੀਨੀ ਬਣਾਇਆ ਜਾ ਸਕੇ। ਜਾਂਚ ਟੀਮ ਵਿੱਚ ਸਹਾਇਕ ਕਮਿਸ਼ਨਰ ਫੂਡ ਸ੍ਰੀ ਅਮ੍ਰਿਤਪਾਲ ਸਿੰਘ ਸੋਢੀ, ਫੂਡ ਸੇਫਟੀ ਅਫਸਰ ਸੰਦੀਪ ਸਿੰਘ ਅਤੇ ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਸ਼ਾਮਲ ਸਨ।

Post Views: 59
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Caution: Fake cheese factory busted in Ludhiana
ShareTweetPin
Previous Post

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨੇ

Next Post

ਮੈਡੀਕਲ ਕਾਲਜ ਪਟਿਆਲਾ ਦੀ ਵੀ.ਆਰ.ਡੀ. ਲੈਬ : ਪ੍ਰਤੀ ਦਿਨ 5000 ਟੈਸਟ ‘ਚ ਪ੍ਰਾਪਤ ਕੀਤੀ ਸਫ਼ਲਤਾ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਮੈਡੀਕਲ ਕਾਲਜ ਪਟਿਆਲਾ ਦੀ ਵੀ.ਆਰ.ਡੀ. ਲੈਬ : ਪ੍ਰਤੀ ਦਿਨ 5000 ਟੈਸਟ ‘ਚ ਪ੍ਰਾਪਤ ਕੀਤੀ ਸਫ਼ਲਤਾ

ਮੈਡੀਕਲ ਕਾਲਜ ਪਟਿਆਲਾ ਦੀ ਵੀ.ਆਰ.ਡੀ. ਲੈਬ : ਪ੍ਰਤੀ ਦਿਨ 5000 ਟੈਸਟ 'ਚ ਪ੍ਰਾਪਤ ਕੀਤੀ ਸਫ਼ਲਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us