Saturday, February 21, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਤਹਿਤ ਅਨਾਜ ਵੰਡਿਆ

admin by admin
in PUNJAB
Reading Time: 1 min read
A A
0
ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਤਹਿਤ ਅਨਾਜ ਵੰਡਿਆ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਹਰਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਅਧਿਆਪਕ ਕਮਲਜੀਤ ਸ਼ਰਮਾ ਦੀ ਅਗਵਾਈ ਵਿੱਚ ਸਰਕਾਰੀ ਹਾਈ ਸੈਲਫ ਸਮਾਰਟ ਸਕੂਲ ਨੰਗਲ ਦੇ ਛੇਵੀਂ ਤੋਂ ਅੱਠਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਘਰ ਘਰ ਜਾ ਕੇ ਮਿਡ ਡੇਅ ਮੀਲ ਦਾ ਅਨਾਜ ਵੰਡਿਆ ਗਿਆ।
ਮੁੱਖ ਅਧਿਆਪਕ ਕਮਲਜੀਤ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂਂ ਜਿੱਥੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਲਈ ਪੂਰੀ ਵਾਹ ਲਾਈ ਜਾ ਰਹੀ ਹੈ, ਉਥੇ ਵਿਦਿਆਰਥੀਆਂ ਦੀ ਲੋੜੀਂਦੀ ਖੁਰਾਕ ਦਾ ਵੀ ਮਿਡ ਡੇਅ ਮੀਲ ਸਕੀਮ ਅਧੀਨ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਇਸੇ ਤਹਿਤ ਸਕੂਲ ਦੇ 37 ਵਿਦਿਆਰਥੀਆਂ ਨੂੰ ਅਨਾਜ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਤੀ ਲਾਭਪਾਤਰੀ 4 ਕਿਲੋ 800 ਗ੍ਰਾਮ ਕਣਕ ਅਤੇ 4 ਕਿਲੋ 950 ਗ੍ਰਾਮ ਚੌਲ ਦਿੱਤੇ ਗਏ ਹਨ ਤੇ ਇਸ ਦੀ ਕੁਕਿੰਗ ਲਾਗਤ ਲਾਭਪਾਤਰੀਆਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾ ਰਹੀ ਹੈ।
ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਫੌਜ ਦੀ ਭਰਤੀ ਬਾਰੇ ਵੀ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਸਬੰਧੀ ਮਾਪਿਆਂ ਤੋਂ ਸਹਿਯੋਗ ਕਰਨ ਦੀ ਮੰਗ ਕੀਤੀ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਸਟਰ ਗੁਰਮੀਤ ਸਿੰਘ ਅਤੇ ਮਾਸਟਰ ਪੁਨੀਤ ਕੁਮਾਰ ਨੇ ਵਿਦਿਆਰਥੀਆਂ ਦੀਆਂ ਕਾਪੀਅ ਚੈੱਕ ਕੀਤੀਆਂ । ਇਸ ਮੌਕੇ ਸਰਪੰਚ ਦਰਸ਼ਨ ਵੀ ਮੌਜੂਦ ਸਨ।

Post Views: 175
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

Opinie Brokera Traderprof

Next Post

ਛਾਂ ਦਾਰ ਪੌਦਿਆਂ ਦੇ ਨਾਲ ਨਾਲ ਫ਼ਲਦਾਰ ਪੌਦੇ ਵੀ ਲਾਏ ਜਾਣਗੇ: ਡਿਪਟੀ ਕਮਿਸ਼ਨਰ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਛਾਂ ਦਾਰ ਪੌਦਿਆਂ ਦੇ ਨਾਲ ਨਾਲ ਫ਼ਲਦਾਰ ਪੌਦੇ ਵੀ ਲਾਏ ਜਾਣਗੇ: ਡਿਪਟੀ ਕਮਿਸ਼ਨਰ

ਛਾਂ ਦਾਰ ਪੌਦਿਆਂ ਦੇ ਨਾਲ ਨਾਲ ਫ਼ਲਦਾਰ ਪੌਦੇ ਵੀ ਲਾਏ ਜਾਣਗੇ: ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us