Tuesday, March 24, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਮੁਹਾਲੀ ਦੀ ਆਬਕਾਰੀ ਟੀਮ ਨੇ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ

admin by admin
in PUNJAB
Reading Time: 1 min read
A A
0
ਮੁਹਾਲੀ ਦੀ ਆਬਕਾਰੀ ਟੀਮ ਨੇ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਮੁਹਾਲੀ, 24 ਜੁਲਾਈ (ਗੁਰਨਾਮ ਸਾਗਰ): ਸੂਬੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ‘ਤੇ ਸ਼ਿਕੰਜਾ ਕਸਦਿਆਂ ਆਬਕਾਰੀ ਵਿਭਾਗ ਦੀ ਟੀਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਟੀਮ ਵੱਲੋ ਵੀਰਵਾਰ ਦੀ ਦੇਰ ਸ਼ਾਮ ਛਾਪੇਮਾਰੀ ਦੌਰਾਨ ਸਪਿਰਿਟ ਦੀ 5500 ਲੀਟਰ ਦੀ ਵੱਡੀ ਖੇਪ ਫੜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰੇਡ ਦੌਰਾਨ ਮੁਹਾਲੀ ਦੀ ਇੱਕ ਵਿਸ਼ੇਸ਼ ਟੀਮ ਵੱਲੋਂ 26 ਡਰੰਮ (200 ਲੀਟਰ ਵਾਲੇ) ਅਤੇ 6 ਡਰੰਮ (50 ਲੀਟਰ ਵਾਲੇ) ਜੋਕਿ ਕੁੱਲ 5500 ਲੀਟਰ ਸਪਿਰਟ ਹੈ, ਬਰਾਮਦ ਕੀਤੀ ਗਈ। ਸਪਿਰਟ ਦੀ ਇਹ ਖੇਪ ਪਿੰਡ ਦੇਵੀਨਗਰ, ਤਹਿਸੀਲ ਡੇਰਾਬਸੀ, ਜਿਲਾ ਮੋਹਾਲੀ ਵਿਖੇ ਫੜੀ ਗਈ ਹੈ। ਫਰਮ ਮੈਸਰਜ਼ ਬਿੰਨੀ ਕੈਮੀਕਲਜ ਦੇ ਗੁਦਾਮ ਵਿੱਚ ਕੀਤੀ ਗਈ ਰੇਡ ਦੌਰਾਨ ਬਲੇਰੋ ਮਹਿੰਦਰਾ ਪੀ.ਬੀ 65 ਜੈੱਡ 7657 ਵੀ ਕਾਬੂ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਗੁਦਾਮ ਦੇ ਮਾਲਕ ਰਜੇਸ਼ ਕੁਮਾਰ ਉਰਫ ਬੋਬੀ ਵਾਸੀ 202, ਜੀ.ਐਚ2 ਸੈਕਟਰ 2, ਪੰਚਕੁਲਾ ਮੌਕੇ ਤੇ ਇਸ ਸਪਿਰਿਟ ਦੇ ਆਬਕਾਰੀ ਨਾਲ ਸਬੰਧਿਤ ਕੋਈ ਕਾਗਜਾਤ ਪੇਸ਼ ਨਹੀਂ ਕਰ ਸਕਿਆ ਅਤੇ ਉਸ ਕੋਲ ਕੋਈ ਸਪਿਰਟ ਆਪਣੇ ਕੋਲ ਰੱਖਣ ਅਤੇ ਵੇਚਣ ਦਾ ਲਾਇੰਸਸ ਵੀ ਨਹੀਂ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਕਰਨ ਲਈ ਐਸ.ਡੀਐਮ. ਡੇਰਾਬੱਸੀ ਨੂੰ ਲਿਖ ਦਿੱਤਾ ਗਿਆ ਹੈ।
ਮੌਕੇ ‘ਤੇ ਦੋਸ਼ੀ ਤੋਂ ਇਲਾਵਾ ਉਸਦੇ ਕਾਮੇ , ਮਹੇਸ਼ ਕੁਮਾਰ ਵਾਸੀ ਫੋਖਰੋਹਾ (ਬਿਹਾਰ) ਅਤੇ ਅਜੇ ਕੁਮਾਰ ਵਾਸੀ ਪਿੰਡ ਚਕਈਆ (ਬਿਹਾਰ) ਨੂੰ ਵੀ ਕਾਬੂ ਕੀਤਾ ਗਿਆ। ਦੋਸ਼ੀਆਂ ਦੇ ਖਿਲਾਫ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਮੁਕੱਦਮਾਂ ਨੰ 0228, ਜੁਲਾਈ, 2020 ਥਾਣਾ ਡੇਰਾਬੱਸੀ ਵਿਖੇ ਦਰਜ ਕੀਤਾ ਗਿਆ ਹੈ ।
ਮੁੱਢਲੀ ਪੜਤਾਲ ਦੌਰਾਨ ਦੋਸ਼ੀ ਨੇ ਇਹ ਇੰਕਸ਼ਾਫ ਕੀਤਾ ਕਿ ਉਸਨੇ ਲਾਕਡਾਊਨ ਦੇ ਦੌਰਾਨ ਸਪਿਰਿਟ ਵੇਚਣ ਦਾ ਧੰਦਾ ਸ਼ੁਰੂ ਕੀਤਾ ਅਤੇ ਇਹ ਸਪਿਰਿਟ ਉਹ ਸੈਨੇਟਾਈਜਰ ਬਣਾਉਣ ਵਾਲਿਆਂ ਨੂੰ ਵੀ ਵੇਚ ਰਿਹਾ ਸੀ। ਇਸ ਮਾਮਲੇ ਵਿੱਚ ਦੋਸ਼ੀ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੜਤਾਲ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਆਬਕਾਰੀ ਟੀਮ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਉਕਤ ਫਰਮ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਸੀ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਸ ਫਰਮ ਵੱਲੋਂ ਸਪਿਰਿਟ ਤੋਂ ਇਲਾਵਾ ਕਈ ਤਰ•ਾਂ ਦੇ ਐਸਿਡ ਬਿਨਾਂ ਲਾਇਸੰਸ ਤੋਂ ਵੇਚੇ ਜਾ ਰਹੇ ਸਨ।

Post Views: 108
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyEXCISE TEAM FROM MOHALI SEIZES BIG HAUL OF 5500 LITRES OF ILLICIT SPIRIT ChandigarhHow To Prevent Coronavirus In punjabinternational latest news channelJuly 24: Cracking down on illicit liquor trading and smuggling in the statejust now india newsLatest News and Updates on Punjablive #Ask Captain Facebook interaction Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabthe Excise Department got a major breakthrough on Thursday late evening to seize the biggest ever cache of 5500 litres of illicit spirit during a raid. Divulging the detailstop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਜੌਨ੍ਹ ਬੁੱਟਰ 5 ਖਤਰਨਾਕ ਅਪਰਾਧੀਆਂ ਸਮੇਤ ਗ੍ਰਿਫ਼ਤਾਰ

Next Post

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਿਨਾਂ ਨਿਰੀਖਣ ਦੇ ਮਨਜ਼ੂਰੀ ਦੀ ਮਿਆਦ ਵਧਾਉਣ ਸਮੇਤ ਵਿਸਥਾਰਤ ਹਦਾਇਤਾਂ ਜਾਰੀ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਿਨਾਂ ਨਿਰੀਖਣ ਦੇ ਮਨਜ਼ੂਰੀ ਦੀ ਮਿਆਦ ਵਧਾਉਣ ਸਮੇਤ ਵਿਸਥਾਰਤ ਹਦਾਇਤਾਂ ਜਾਰੀ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਿਨਾਂ ਨਿਰੀਖਣ ਦੇ ਮਨਜ਼ੂਰੀ ਦੀ ਮਿਆਦ ਵਧਾਉਣ ਸਮੇਤ ਵਿਸਥਾਰਤ ਹਦਾਇਤਾਂ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us