Friday, March 13, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ : ਸ਼ਨੀਵਾਰ, ਐਤਵਾਰ ਨੂੰ ਬੰਦ ਦਾ ਐਲਾਨ

admin by admin
in INDIA, PUNJAB, WORLD
Reading Time: 1 min read
A A
0
ਪੰਜਾਬ ਵਿੱਚ ਪ੍ਰਤੀ ਦਿਨ 1000 ਟੈਸਟ ਦੀ ਸਮਰੱਥਾ ਵਾਲੀ ਕੋਵਿਡ-19 ਟੈਸਟਿੰਗ ਲੈਬ ਸਥਾਪਿਤ
0
SHARES
0
VIEWS
Share on FacebookShare on Twitter
ADVERTISEMENT

RelatedPosts

अन्तर्राष्ट्रीय मानव अधिकार आयोग के कानूनों का विधिवत पालन की मांग : ज्ञापन

अन्तर्राष्ट्रीय मानव अधिकार आयोग के कानूनों का विधिवत पालन की मांग : ज्ञापन

0
बंद मकान में चोरी, पड़ोसियों की छतों पर मिला बिखरा सामान

बंद मकान में चोरी, पड़ोसियों की छतों पर मिला बिखरा सामान

0
सिंडौस में कल से बहेगी ज्ञान की गंगा, तैयारियां पूर्ण

सिंडौस में कल से बहेगी ज्ञान की गंगा, तैयारियां पूर्ण

0
मातृ – पितृ पूजन दिवस जैसे आयोजनों से जन जागृति आ रही है – भगवानदीन साहू

मातृ – पितृ पूजन दिवस जैसे आयोजनों से जन जागृति आ रही है – भगवानदीन साहू

0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
होली का त्यौहार पड़ा फीका सिलीपर बस पलटने से मची अफरा तफरी

होली का त्यौहार पड़ा फीका सिलीपर बस पलटने से मची अफरा तफरी

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 17 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ। ਇਸ ਅਨੁਸਾਰ 18 ਅਗਸਤ ਤੋਂ ਅਗਲੇ ਆਦੇਸ਼ਾਂ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ `ਤੇ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹਦੂਦ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਹਾਲਾਂਕਿ, ਮਲਟੀਪਲ ਸਿ਼ਫਟਾਂ ਦੇ ਸੰਚਾਲਨ, ਰਾਸ਼ਟਰੀ ਅਤੇ ਰਾਜ ਮਾਰਗਾਂ `ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਅਤੇ ਸਮਾਨ ਨੂੰ ਉਤਾਰਨ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨ੍ਹਾਂ ਦੇ ਸਥਾਨਾਂ `ਤੇ ਜਾਣ ਸਮੇਤ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ 2-3 ਸਿ਼ਫਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲੇ ਰਹਿਣਗੇ।
ਉਨ੍ਹਾਂ ਨੇ ਦੱਸਿਆ ਕਿ ਰੈਸਟੋਰੈਂਟ, ਹੋਟਲ ਅਤੇ ਹੋਰ ਪਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ / ਹੋਟਲ ਤੇ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲੇ ਰਹਿਣਗੇ।
ਇਸ ਤੋਂ ਇਲਾਵਾ ਰਾਜ ਭਰ ਵਿਚ ਜ਼ਰੂਰੀ ਚੀਜ਼ਾਂ ਅਤੇ ਸ਼ਾਪਿੰਗ ਮਾਲਾਂ ਵਿਚ ਵਪਾਰ ਕਰਨ ਵਾਲਿਆਂ ਤੋਂ ਇਲਾਵਾ 31.07.2020 ਦੀ ਹਦਾਇਤਾਂ ਅਨੁਸਾਰ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਤੋਂ ਬਿਨਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ।
ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵੱਡੇ ਸ਼ਹਿਰਾਂ ਵਿਚ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ।

Post Views: 93
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪੰਜਾਬ ਵਿੱਚ ਪ੍ਰਤੀ ਦਿਨ 1000 ਟੈਸਟ ਦੀ ਸਮਰੱਥਾ ਵਾਲੀ ਕੋਵਿਡ-19 ਟੈਸਟਿੰਗ ਲੈਬ ਸਥਾਪਿਤ

Next Post

ਸ਼ਿਵ ਸੈਨਾ ਦੇ ਆਗੂਆਂ ਨੂੰ ਜਾਨੋ ਮਾਰਣ ਦੀ ਧਮਕੀ

Related Posts

अन्तर्राष्ट्रीय मानव अधिकार आयोग के कानूनों का विधिवत पालन की मांग : ज्ञापन
INDIA

अन्तर्राष्ट्रीय मानव अधिकार आयोग के कानूनों का विधिवत पालन की मांग : ज्ञापन

0
बंद मकान में चोरी, पड़ोसियों की छतों पर मिला बिखरा सामान
INDIA

बंद मकान में चोरी, पड़ोसियों की छतों पर मिला बिखरा सामान

0
सिंडौस में कल से बहेगी ज्ञान की गंगा, तैयारियां पूर्ण
INDIA

सिंडौस में कल से बहेगी ज्ञान की गंगा, तैयारियां पूर्ण

0
मातृ – पितृ पूजन दिवस जैसे आयोजनों से जन जागृति आ रही है – भगवानदीन साहू
INDIA

मातृ – पितृ पूजन दिवस जैसे आयोजनों से जन जागृति आ रही है – भगवानदीन साहू

0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
होली का त्यौहार पड़ा फीका सिलीपर बस पलटने से मची अफरा तफरी
INDIA

होली का त्यौहार पड़ा फीका सिलीपर बस पलटने से मची अफरा तफरी

0
Next Post
ਸ਼ਿਵ ਸੈਨਾ ਦੇ ਆਗੂਆਂ ਨੂੰ ਜਾਨੋ ਮਾਰਣ ਦੀ ਧਮਕੀ

ਸ਼ਿਵ ਸੈਨਾ ਦੇ ਆਗੂਆਂ ਨੂੰ ਜਾਨੋ ਮਾਰਣ ਦੀ ਧਮਕੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us