Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਮੰਤਰੀ ਮੰਡਲ ਵੱਲੋਂ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਸਥਾਪਤ ਕਰਨ ਦੀ ਮਨਜ਼ੂਰੀ

admin by admin
in INDIA, PUNJAB, WORLD
Reading Time: 1 min read
A A
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਮੰਤਰੀ ਮੰਡਲ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਹਿੱਸੇ ਵਜੋਂ ਸਰਹੱਦੀ ਜ਼ਿਲ÷ ੇ ਤਰਨ ਤਾਰਨ ਵਿੱਚ ਇੱਕ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਐਲਾਨ ਕੀਤਾ ਗਿਆ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਬਿੱਲ-2020’ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ।
ਬਿੱਲ ਦਾ ਖਰੜਾ ਉਚੇਰੀ ਸਿੱਖਿਆ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਹੈ ਜਿਸ ਵਿੱਚ ‘ਕਾਨੂੰਨੀ ਸਿੱਖਿਆ ਦੇ ਵਿਕਾਸ ਅਤੇ ਉੱਨਤੀ ਅਤੇ ਕਾਨੂੰਨ ਦੇ ਖੇਤਰ ਅਤੇ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਤੇ ਯੋਜਨਾਬੱਧ ਨਿਰਦੇਸ਼, ਖੋਜ ਅਤੇ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ਾਂ ਨਾਲ ਇਕ ਸਟੇਟ ਯੂਨੀਵਰਸਿਟੀ ਸਥਾਪਤ ਕਰਨਾ ਹੈ।’
ਯੂਨੀਵਰਸਿਟੀ ਦਾ ਉਦੇਸ਼ ਸਾਰੇ ਪੱਧਰਾਂ ‘ਤੇ ਵਿਆਪਕ ਕਾਨੂੰਨੀ ਸਿੱਖਿਆ ਪ੍ਰਦਾਨ ਕਰਨਾ ਅਤੇ ਇਸਦਾ ਵਿਕਾਸ ਕਰਨਾ, ਉੱਨਤ ਅਧਿਐਨ ਕਰਨਾ ਅਤੇ ਕਾਨੂੰਨ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਖੋਜ ਨੂੰ ਉਤਸ਼ਾਹਤ ਕਰਨ ਦੇ ਨਾਲ ਨਾਲ ਕਾਨੂੰਨੀ ਗਿਆਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਪ੍ਰਸਾਰ ਕਰਨਾ ਅਤੇ ਭਾਸ਼ਣਾਂ, ਸੈਮੀਨਾਰ, ਸਿੰਪੋਜ਼ੀਆ, ਵੈਬੀਨਾਰਜ਼, ਵਰਕਸ਼ਾਪਾਂ ਅਤੇ ਕਾਨਫਰੰਸਾਂ ਦਾ ਆਯੋਜਨ ਕਰਕੇ ਰਾਸ਼ਟਰੀ ਵਿਕਾਸ ਵਿਚ ਇਨ੍ਹ÷ ਾਂ ਦੀ ਭੂਮਿਕਾ ਨੂੰ ਦਰਸਾਉਣਾ ਹੋਵੇਗਾ। ਇਸ ਵਿੱਚ ਰੂਲ ਆਫ਼ ਲਾਅ, ਭਾਰਤ ਦੇ ਸੰਵਿਧਾਨ ਵਿਚ ਦਰਜ ਉਦੇਸ਼ਾਂ ਅਤੇ ਸਮਾਜਿਕ ਅਤੇ ਆਰਥਿਕ ਨਿਆਂ ਦੀ ਪ੍ਰਾਪਤੀ ਲਈ ਭਾਈਚਾਰੇ ਵਿਚ ਕਾਨੂੰਨੀ ਜਾਗਰੂਕਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਸੱਭਿਆਚਾਰਕ, ਕਾਨੂੰਨੀ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਉਤਸ਼ਾਹਤ ਕਰਨਾ ਵੀ ਸ਼ਾਮਲ ਹੋਵੇਗਾ।
ਯੂਨੀਵਰਸਿਟੀ ਦੇ ਹੋਰ ਉਦੇਸ਼ਾਂ ਵਿੱਚ ਲੋਕ ਚਿੰਤਾ ਦੇ ਸਮਕਾਲੀ ਮੁੱਦਿਆਂ ਅਤੇ ਉਨ੍ਹ÷ ਾਂ ਦੇ ਕਾਨੂੰਨੀ ਪ੍ਰਭਾਵਾਂ ਦਾ ਲੋਕਾਂ ਦੇ ਲਾਭ ਲਈ ਵਿਸ਼ਲੇਸ਼ਣ ਅਤੇ ਪੇਸ਼ ਕਰਨ ਦੀ ਸਮਰੱਥਾ ਵਿਚ ਸੁਧਾਰ ਕਰਨਾ, ਭਾਰਤ ਅਤੇ ਵਿਦੇਸ਼ਾਂ ਵਿੱਚ ਉੱਚ ਸਿਖਲਾਈ ਅਤੇ ਖੋਜ ਸੰਸਥਾਵਾਂ ਨਾਲ ਸੰਪਰਕ ਕਰਨਾ; ਕਾਨੂੰਨ ਨਾਲ ਸੰਬੰਧਤ ਸਾਰੇ ਵਿਸ਼ਿਆਂ ‘ਤੇ ਪੱਤ੍ਰਿਕਾ, ਖਾਸ ਵਿਸ਼ੇ ‘ਤੇ ਪੁਸਤਕ, ਅਧਿਐਨ ਕਿਤਾਬਾਂ, ਰਿਪੋਰਟਾਂ, ਰਸਾਲਿਆਂ ਅਤੇ ਹੋਰ ਸਾਹਿਤ ਪ੍ਰਕਾਸ਼ਿਤ ਕਰਨਾ; ਪ੍ਰੀਖਿਆਵਾਂ ਕਰਵਾਉਣਾ ਅਤੇ ਡਿਗਰੀਆਂ ਤੇ ਹੋਰ ਅਕਾਦਮਿਕ ਉਪਬਾਧੀਆਂ ਪ੍ਰਦਾਨ ਕਰਨਾ; ਕਾਨੂੰਨੀ, ਵਿਧਾਨਿਕ ਅਤੇ ਨਿਆਂਇਕ ਸੰਸਥਾਵਾਂ ਨਾਲ ਸਬੰਧਤ ਅਧਿਐਨ ਅਤੇ ਸਿਖਲਾਈ ਪ੍ਰਾਜੈਕਟ ਚਲਾਉਣ ਤੋਂ ਇਲਾਵਾ ਇਨ੍ਹਾਂ ਦਾ ਅਧਿਐਨ ਕਰਨਾ ਅਤੇ ਹੋਰ ਅਜਿਹੇ ਸਾਰੇ ਕੰਮ ਕਰਨਾ ਜੋ ਯੂਨੀਵਰਸਿਟੀ ਦੇ ਸਾਰੇ ਜਾਂ ਕਿਸੇ ਵੀ ਉਦੇਸ਼ਾਂ ਦੀ ਪ੍ਰਾਪਤੀ ਲਈ ਅਨੁਕੂਲ ਜਾਂ ਜ਼ਰੂਰੀ ਹੋਣ।
ਵਾਈਸ ਚਾਂਸਲਰ ਦੀ ਪ੍ਰਧਾਨਗੀ ਵਾਲੀ ਯੂਨੀਵਰਸਿਟੀ ਦੀ ਗਵਰਨਿੰਗ ਕੌਂਸਲ ਯੂਨੀਵਰਸਿਟੀ ਦੀ ਪਲੈਨਰੀ ਅਥਾਰਟੀ (ਸਾਰੇ ਅਧਿਕਾਰ) ਹੋਵੇਗੀ ਅਤੇ ਸਮੇਂ ਸਮੇਂ ‘ਤੇ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤਿਆਰ ਕਰੇਗੀ ਤੇ ਸਮੀਖਿਆ ਕਰੇਗੀ ਅਤੇ ਹੋਰ ਕੰਮਾਂ ਦੇ ਨਾਲ ਨਾਲ ਯੂਨੀਵਰਸਿਟੀ ਦੇ ਸੁਧਾਰ ਅਤੇ ਵਿਕਾਸ ਲਈ ਰੂਪ-ਰੇਖਾ ਉਲੀਕੇਗੀ।

Post Views: 116
  • Facebook
  • Twitter
  • WhatsApp
  • Telegram
  • Facebook Messenger
  • Copy Link
Tags: PUNJAB CABINET NOD FOR SETTING UP SRI GURU TEG BAHADUR UNIVERSITY OF LAW AT TARN TARAN Chandigarh
ShareTweetPin
Previous Post

ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Next Post

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫ਼ਸਰਾਂ ਦੀਆਂ 428 ਅਸਾਮੀਆਂ ਭਰਨ ਨੂੰ ਹਰੀ ਝੰਡੀ

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
Next Post
ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਵਿੱਚ 4245 ਅਸਾਮੀਆਂ ਭਰਨ ਲਈ ਹਰੀ ਝੰਡੀ

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫ਼ਸਰਾਂ ਦੀਆਂ 428 ਅਸਾਮੀਆਂ ਭਰਨ ਨੂੰ ਹਰੀ ਝੰਡੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us