Saturday, February 21, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ – ਸਿੱਧੂ

admin by admin
in INDIA, PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਦੇ ਮਰੀਜਾਂ ਨੂੰ ਸਾਹਮਣੇ ਆਉਣ ਅਤੇ ਖ਼ੁਦ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਮਰੀਜਾਂ ਨੂੰ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੀ ਸੁਵਿਧਾ ਪ੍ਰਾਪਤ ਕਰਨ ਦੇ ਨਿਯਮਾਂ ਨੂੰ ਆਸਾਨ ਕਰ ਦਿੱਤਾ ਹੈ। ਕੋਵਿਡ-19 ਪੋਜ਼ੀਟਿਵ ਮਰੀਜ ਦਾ ਇਲਾਜ ਕਰ ਰਹੇ ਮੈਡੀਕਲ ਅਫ਼ਸਰ ਵੱਲੋਂ ਕਲੀਨੀਕਲ ਸਲਾਹ ਅਨੁਸਾਰ ਘੱਟ ਲੱਛਣਾਂ/ਪੂਰਵ-ਲੱਛਣ/ਲੱਛਣਾਂ ਤੋਂ ਬਿਨ੍ਹਾਂ ਵਾਲੇ ਕੇਸਾਂ ਨੂੰ ਘਰਾਂ ਵਿੱਚ ਆਸਾਨੀ ਨਾਲ ਇਕਾਂਤਵਾਸ (ਆਈਸੋਲੇਸ਼ਨ) ਦੀ ਸੁਵਿਧਾ ਦਿੱਤੀ ਜਾ ਸਕਦੀ ਹੈ। ਅਜਿਹੇ ਕੇਸ, ਜਿਨ੍ਹਾਂ ਕੋਲ ਘਰਾਂ ਵਿੱਚ ਖ਼ੁਦ ਨੂੰ ਅਤੇ ਪਰਿਵਾਰ ਨੂੰ ਏਕਾਂਤਵਾਸ (ਆਈਸੋਲੇਟ) ਕਰਨ ਦੀ ਸੁਵਿਧਾ ਹੈ ਅਤੇ 60 ਸਾਲ ਤੋਂ ਉਪਰ ਦੀ ਉਮਰ ਵਾਲੇ ਬਜ਼ੁਰਗ ਵਿਅਕਤੀ, ਜਿਨ੍ਹਾਂ ਨੂੰ ਹੋਰ ਬਿਮਾਰੀਆਂ ਜਿਵੇਂ ਕਿ ਹਾਈਪਰਟੈਂਸ਼ਨ, ਸ਼ੂਗਰ, ਦਿਲ ਦੀ ਬਿਮਾਰੀ, ਕਰੋਨਿਕ ਲੰਗਸ/ਲੀਵਰ/ਕਿਡਨੀ ਡਿਜ਼ੀਜ਼, ਕੇਅਰਬਰੋ-ਵਸਕੁਲਰ ਆਦਿ ਬਿਮਾਰੀਆਂ ਹਨ, ਉਨ੍ਹਾਂ ਨੂੰ ਮੈਡੀਕਲ ਅਫ਼ਸਰਾਂ ਦੀ ਸਲਾਹ ਨਾਲ ਹੀ ਘਰ ਵਿੱਚ ਆਈਸੋਲੇਟ ਕਰਨ ਦੀ ਸੁਵਿਧਾ ਦਿੱਤੀ ਜਾ ਸਕਦੀ ਹੈ ਤਾਂ ਜੋ ਮਰੀਜਾਂ ਦੀ ਸਿਹਤ ਨੂੰ ਕੋਈ ਨੁਕਸਾਨ ਨਾ ਪਹੁੰਚੇ।
ਸਿਹਤ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਇਕਾਂਤਵਾਸ ਲਈ ਮਰੀਜ ਵੱਲੋਂ ਇਕਰਾਰਨਾਮਾ (ਸਵੈ-ਘੋਸ਼ਣਾ ਪੱਤਰ) ਲਿਖ ਕੇ ਦਿੱਤਾ ਜਾਵੇਗਾ ਕਿ ਉਨ੍ਹਾਂ ਕੋਲ ਘਰ ਵਿੱਚ ਇਕਾਂਤਵਾਸ ਲਈ ਵੱਖਰਾ ਕਮਰਾ ਤੇ ਟਾਇਲਟ ਦੀ ਸੁਵਿਧਾ ਹੈ। ਇਸੇ ਤਰ੍ਹਾਂ ਮਰੀਜ ਨੂੰ ਕਿੱਟ ਖਰੀਦਣੀ ਜ਼ਰੂਰੀ ਹੋਵੇਗੀ, ਜਿਸ ਵਿੱਚ ਪਲਸ ਔਕਸੀਮੀਟਰ, ਥਰਮਾਮੀਟਰ, ਵਿਟਾਮਿਨ ਸੀ ਅਤੇ ਜ਼ਿੰਕ ਦੀ ਗੋਲੀ ਸ਼ਾਮਿਲ ਹੈ। ਮਰੀਜ ਦੀ ਦੇਖਭਾਲ ਕਰਨ ਵਾਲੇ ਵਿਅਕਤੀ ਦੀ 24 x 7 ਦੇ ਆਧਾਰ ਤੇ ਉਪਲਬੱਧ ਹੋਣਾ ਚਾਹੀਦਾ ਹੈ ਅਤੇ ਘਰ ਵਿੱਚ ਇਕਾਂਤਵਾਸ ਦੇ ਪੂਰੇ ਸਮੇਂ ਦੌਰਾਨ ਮਰੀਜ ਦੀ ਸੰਭਾਲ ਕਰਨ ਵਾਲੇ ਵਿਅਕਤੀ ਅਤੇ ਹਸਪਤਾਲ ਵਿੱਚ ਤਾਲਮੇਲ ਰੱਖਿਆ ਜਾਵੇਗਾ। ਮਰੀਜ ਦੇ ਮੋਬਾਈਲ ਵਿੱਚ ਕੋਵਾ ਐਪਲੀਕੇਸ਼ਨ ਡਾਊਨਲੋਡ ਕੀਤੀ ਜਾਵੇ ਅਤੇ ਹਮੇਸ਼ਾ ਐਕਟਿਵ (ਬਲੂਟੁਥ ਅਤੇ ਵਾਈ-ਫਾਈ ਦੁਆਰਾ) ਰੱਖੀ ਜਾਵੇ। ਮਰੀਜ ਦੀ ਸਹਿਮਤੀ ਜ਼ਰੂਰੀ ਹੋਵੇਗੀ ਕਿ ਉਹ ਦਿਨ ਵਿੱਚ 3 ਵਾਰ ਆਕਸੀਜ਼ਨ ਅਤੇ ਬੁਖ਼ਾਰ ਦੀ ਜਾਂਚ ਕਰੇਗਾ/ਕਰੇਗੀ ਅਤੇ ਆਪਣੀ ਸਿਹਤ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ ਅਤੇ ਲਗਾਤਾਰ ਸਿਹਤ ਸਥਿਤੀ ਬਾਰੇ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਜਾਣਕਾਰੀ ਦਿੱਤੀ ਜਾਵੇਗੀ, ਜੋ ਫਾਲੋ-ਅੱਪ ਲਈ ਨਿਗਰਾਨੀ ਟੀਮ ਨੂੰ ਸਹੂਲਤ ਪ੍ਰਦਾਨ ਕਰਨਗੇ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਘਰ ਵਿੱਚ ਇਕਾਂਤਵਾਸ (ਆਈਸੋਲੇਸ਼ਨ) 17 ਦਿਨ ਅਤੇ ਜੇਕਰ ਲੱਛਣ ਨਹੀਂ ਆਉਂਦੇ ਤਾਂ 3 ਦਿਨਾਂ ਵਿੱਚ ਖ਼ਤਮ ਕਰ ਦਿੱਤਾ ਜਾਵੇਗਾ। ਜੇਕਰ ਗੰਭੀਰ ਲੱਛਣ ਤੇ ਸਮੱਸਿਆਵਾਂ ਹੋਣ ਤਾਂ ਤੁਰੰਤ ਮੈਡੀਕਲ ਸਹਾਇਤਾ ਪ੍ਰਾਪਤ ਕੀਤੀ ਜਾਵੇ। ਜੇਕਰ ਮਰੀਜ ਨੂੰ ਸਾਹ ਲੈਣ ਵਿੱਚ ਤਕਲੀਫ਼, ਡਿਪ ਇਨ ਐਕਸੀਜ਼ਨ ਸੈਚੂਰੇਸ਼ਨ ( SpO2 < 95%), ਲਗਾਤਾਰ ਦਰਦ/ਛਾਤੀ ਤੇ ਭਾਰ, ਦਿਮਾਗੀ ਸੰਤੁਲਨ, ਗਲਤ ਬੋਲਣਾ/ਦੌਰੇ, ਕਿਸੇ ਵੀ ਅੰਗ ਜਾਂ ਚਿਹਰੇ ਤੇ ਕਮਜ਼ੋਰੀ ਜਾਂ ਸੁੰਨ ਹੋਣਾ, ਬੁੱਲਾਂ/ਚਿਹਰੇ ਦਾ ਰੰਗ ਨੀਲਾ ਪੈਣਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਮੈਡੀਕਲ ਸਹਾਇਤਾ ਪ੍ਰਾਪਤ ਕਰੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਮਰੀਜ ਅਤੇ ਮਰੀਜ ਦੀ ਸੰਭਾਲ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਗਏ ਸਾਰੇ ਮੈਡੀਕਲ ਪ੍ਰੋਟੋਕੋਲ, ਸੁਰੱਖਿਅਤ ਢੰਗ ਤੇ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸਦੇ ਨਾਲ ਹੀ ਮਰੀਜ ਵੱਲੋਂ ਆਪਣੀ ਸਿਹਤ ਨੂੰ ਮੋਨੀਟਰ ਕੀਤਾ ਜਾਵੇਗਾ ਅਤੇ ਬੁਖ਼ਾਰ ਦੀ ਜਾਂਚ ਕਰਦਾ ਰਹੇਗਾ/ਰਹੇਗੀ ਅਤੇ ਜੇਕਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਪਹਿਲ ਦੇ ਆਧਾਰ ਤੇ ਰਿਪੋਰਟ ਕਰੇਗਾ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਿਥੇ ਮਰੀਜ ਦੀ ਸੰਭਾਲ ਦੌਰਾਨ ਸਾਵਧਾਨੀਆਂ ਜ਼ਰੂਰੀ ਹਨ, ਉਥੇ ਮਰੀਜ ਤੇ ਪਰਿਵਾਰਿਕ ਮੈਂਬਰਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਸੰਭਾਲ ਕਰਨ ਵਾਲਾ ਵਿਅਕਤੀ ਯਕੀਨੀ ਬਣਾਏ ਕਿ ਮਰੀਜ ਨੂੰ ਡਾਕਟਰੀ ਸਲਾਹ ਅਨੁਸਾਰ ਇਲਾਜ ਦਿੱਤਾ ਜਾਵੇ। ਸੰਭਾਲ ਕਰਨ ਵਾਲਾ ਅਤੇ ਉਸਦੇ ਨਜ਼ਦੀਕੀ ਸੰਪਰਕ ਖ਼ੁਦ ਦੀ ਸਿਹਤ ਨੂੰ ਮੋਨੀਟਰ ਕਰਨਗੇ ਅਤੇ ਰੋਜ਼ਾਨਾ ਆਪਣੇ ਬੁਖ਼ਾਰ ਨੂੰ ਮੋਨੀਟਰ ਕਰਨਗੇ ਅਤੇ ਜੇਕਰ ਕੋਵਿਡ-19 ਦੇ ਲੱਛਣ (ਬੁਖ਼ਾਰ/ਖਾਂਸੀ/ਸਾਹ ਲੈਣ ਵਿੱਚ ਤਕਲੀਫ ਆਦਿ) ਹਨ ਤਾਂ ਤੁਰੰਤ ਰਿਪੋਰਟ ਕੀਤੀ ਜਾਵੇ।

Post Views: 83
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh2 September Health & Family Welfare Ministercarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHome isolation norms eased for COVID-19 Patients ChandigarhHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ – ਸਿੱਧੂ

Next Post

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ !

Related Posts

दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा
INDIA

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
Next Post
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ !

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ !

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us