Saturday, September 12, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਪੁਲਿਸ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਅੰਗ ਕੱਢਣ ਅਤੇ ਕੋਵਿਡ-19 ਸਬੰਧੀ ਅਫਵਾਹਾਂ ਫੈਲਾਉਣ ਵਾਲੇ ਨੰਬਰਦਾਰ ਨੂੰ ਕੀਤਾ ਗਿ੍ਰਫਤਾਰ

admin by admin
in INDIA, PUNJAB
Reading Time: 1 min read
A A
0
ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
संत श्री आशारामजी गुरुकुल में आयोजित हुई पालक – शिक्षक संगोष्ठी 

संत श्री आशारामजी गुरुकुल में आयोजित हुई पालक – शिक्षक संगोष्ठी 

0
माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग

माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 8 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) – ਕੋਵਿਡ-19 ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਠੱਲ ਪਾਉਣ ਅਤੇ ਅਜਿਹਾ ਕਰਨ ਵਾਲਿਆਂ ’ਤੇ ਲਗਾਤਾਰ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਲੁਧਿਆਣਾ ਦੇ ਜੱਟਪੁਰਾ ਪਿੰਡ ਦੇ ਨੰਬਰਦਾਰ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨੁੱਖੀ ਅੰਗਾਂ ਦੀ ਤਸਕਰੀ ਬਾਰੇ ਸ਼ੋਸ਼ਲ ਮੀਡੀਆਂ ਉਤੇ ਝੂਠੀ ਅਤੇ ਇਤਰਾਜਯੋਗ ਪੋਸਟ ਅਪਲੋਡ ਕਰਨ ਅਤੇ ਕੋਵਿਡ -19 ਸਬੰਧੀ ਅਫਵਾਹਾਂ ਫੈਲਾਉਣ ਦੇ ਦੋਸ਼ ਵਿਚ ਗਿ੍ਰਫਤਾਰ ਕੀਤਾ ਹੈ। ਅਜਿਹੇ ਵਿਅਕਤੀਆਂ ਕਰਕੇ ਨਾ ਕੇਵਲ ਆਮ ਲੋਕਾਂ ਵਿੱਚ ਮਹਾਂਮਾਰੀ ਪ੍ਰਤੀ ਬਹੁਤ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਸਗੋਂ ਮਹਾਂਮਾਰੀ ਨੂੰ ਰੋਕਣ ਲਈ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਢਾਹ ਲੱਗ ਰਹੀ ਹੈ।
ਮੁਲਜਮ ਦੀ ਪਛਾਣ ਮਨਦੀਪ ਸਿੰਘ ਉਰਫ ਦੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਜੱਟਪੁਰਾ ਥਾਣਾ ਹਠੂਰ ਵਜੋਂ ਹੋਈ ਹੈ। ਇਸ ਉਕਤ ਵਿਰੁੱਧ ਮਿਤੀ 07.09.2020 ਨੂੰ ਥਾਣਾ ਹਠੂਰ ਵਿਖੇ ਆਈਪੀਸੀ ਦੀ ਧਾਰਾ 188 ਅਤੇ ਆਫਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਐਫਆਈਆਰ ਨੰਬਰ 72 ਦਰਜ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਮਨਦੀਪ ਨੇ ਆਪਣੇ ਫੇਸਬੁੱਕ ਪ੍ਰੋਫਾਈਲ “ਦੀਪਾ ਢਿੱਲੋਂ ਜੱਟਪੁਰਾ” ਤੇ 24.08.2020 ਨੂੰ ਇੱਕ ਪੋਸਟ ਅਪਲੋਡ ਕੀਤੀ ਸੀ ਜਿਸ ਵਿੱਚ ਉਸਨੇ ਰਾਜਿੰਦਰਾ ਹਸਪਤਾਲ ਪਟਿਆਲਾ ਬਾਰੇ ਅਲੋਚਨਾਤਮਕ ਟਿੱਪਣੀਆਂ ਕੀਤੀਆਂ ਸਨ ਅਤੇ ਇਸ ਨੂੰ ਮਨੁੱਖੀ ਅੰਗਾਂ ਦੀ ਤਸਕਰੀ ਦਾ ਕੇਂਦਰ ਦੱਸਦਿਆਂ ਬੇਬੁਨਿਆਦ ਇਲਜਾਮ ਲਗਾਇਆ ਕਿ ਉਥੇ ਟੀਕੇ ਲਗਾ ਕੇ ਲੋਕਾਂ ਨੂੰ ਮਾਰ ਦਿੱਤਾ ਜਾਂਦਾ ਹੈ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੇ ਕਬੂਲਿਆ ਹੈ ਕਿ ਉਸਨੇ ਹਫੜਾ-ਦਫੜੀ ਵਿੱਚ ਜਜ਼ਬਾਤੀ ਹੋ ਕੇ ਇਹ ਪੋਸਟ ਅਪਲੋਡ ਕੀਤੀ ਸੀ ਕਿਉਂਕਿ ਹਾਲ ਹੀ ਵਿੱਚ ਉਸਦੇ ਚਾਚੇ (ਉਸਦੇ ਪਿੰਡ ਦੇ ਸਰਪੰਚ) ਦੀ ਮੌਤ ਕੋਵਿਡ -19 ਕਾਰਨ ਹੋਈ ਸੀ।
ਵਿਸ਼ੇਸ਼ ਤੌਰ ‘ਤੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀਜੀਪੀ ਨੂੰ ਨਿਰਦੇਸ਼ ਦਿੱਤੇ ਸਨ ਕਿ ਮਹਾਂਮਾਰੀ ਬਾਰੇ ਲੋਕਾਂ ਵਿਚ ਗਲਤ ਜਾਣਕਾਰੀ ਫੈਲਾਉਣ ਵਾਲੀਆਂ ਸਾਰੀਆਂ ਅਫਵਾਹਾਂ ਅਤੇ ਵੈੱਬ ਚੈਨਲਾਂ‘ ਤੇ ਕਾਰਵਾਈ ਕੀਤੀ ਜਾਵੇ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਅਪਲੋਡ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ ਅਤੇ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਉਨਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।
ਇਕ ਵੱਖਰੇ ਕੇਸ ਵਿੱਚ ਜਲੰਧਰ ਪੁਲਿਸ ਨੇ ਇੱਕ ਏ.ਐਸ.ਆਈ. ਦੇ ਪੁੱਤਰ ਸਣੇ ਦਸ ਵਿਅਕਤੀਆਂ ਖਿਲਾਫ ਨਾਈਟ ਕਰਫਿਊ ਦੀ ਪਾਬੰਦੀ ਦੌਰਾਨ ਪਾਰਟੀ ਕਰਨ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਤਹਿਤ ਅਤੇ ਆਦਮਪੁਰ ਦੇ ਮਸਾਲਾ ਜ਼ੋਨ ਰੈਸਟੋਰੈਂਟ ਦੇ ਮਾਲਕ ਜੱਸੀ ਬਾਂਸਲ ਵਿਰੁੱਧ ਐਫਆਈਆਰ ਦਰਜ ਕੀਤੀ ਹੈ ਅਤੇ ਰੈਸਟੋਰੇਂਟ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਦੋਸ਼ੀ ਕਰਮਵੀਰ ਕੈਲੀ ਪੁੱਤਰ ਗੁਰਮੇਲ ਸਿੰਘ ਵਾਸੀ ਆਦਮਪੁਰ, ਜਿਸ ਦੇ ਨਾਮ ‘ਤੇ 3 ਐਫਆਈਆਰਜ ਸਨ ਅਤੇ ਜੋ ਹੁਣ ਜਮਾਨਤ ‘ਤੇ ਬਾਹਰ ਹੈ, ਨੇ ਆਪਣੇ 8-10 ਦੋਸਤਾਂ ਲਈ ਰੈਸਟੋਰੈਂਟ ਵਿਖੇ ਜਨਮ ਦਿਨ ਦੀ ਪਾਰਟੀ ਰੱਖੀ ਸੀ। ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਉਹ ਵੀ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ।
ਇਤਲਾਹ ‘ਤੇ ਕਾਰਵਾਈ ਕਰਦਿਆਂ ਇਕ ਪੁਲਿਸ ਪਾਰਟੀ ਨੇ 6 ਅਤੇ 7 ਸਤੰਬਰ ਦੀ ਰਾਤ ਨੂੰ ਰੈਸਟੋਰੈਂਟ ‘ਤੇ ਛਾਪਾ ਮਾਰਿਆ ਸੀ ਅਤੇ 8-10 ਮੁੰਡਿਆਂ ਨੂੰ ਪਾਰਟੀ ਕਰਦੇ ਵੇਖਿਆ ਸੀ। ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਅਤੇ ਜਲਦੀ ਹੀ ਹੋਰਾਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ।
ਗਿ੍ਰਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਅੰਕਿਤ ਥਾਪਾ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ। ਬੁਲਾਰੇ ਨੇ ਦੱਸਿਆ ਕਿ 7.09.2020 ਨੂੰ ਥਾਣਾ ਆਦਮਪੁਰ ਵਿਖੇ ਆਈਪੀਸੀ ਦੀ ਧਾਰਾ 211, 188, 51 ਡੀਐਮ ਐਕਟ, 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਕਰਮਵੀਰ ਕੈਲੀ ਨੇ ਫਰਾਰ ਹੋਣ ਮੌਕੇ ਇਕ ਨਾਜਾਇਜ਼ ਹਥਿਆਰ ਵੀ ਸੁੱਟ ਦਿੱਤਾ। ਉਹ ਪੀਏਪੀ ਦੀ 7ਵੀਂ ਬਟਾਲੀਅਨ ਵਿੱਚ ਤਾਇਨਾਤ (ਹੁਣ ਸੰਭੂ ਬੈਰੀਅਰ ’ਤੇ ਤਾਇਨਾਤ) ਏ.ਐਸ.ਆਈ. ਦਾ ਪੁੱਤਰ ਹੈ ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ 8 ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸਾਰੇ 8 ਵਿਅਕਤੀਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਛੇਤੀ ਤੋਂ ਛੇਤੀ ਉਨਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

Post Views: 104
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਸਰਕਾਰ ਵੱਲੋਂ 50,000 ਕੋਵਿਡ ਕੇਅਰ ਕਿੱਟਾਂ ਐਕਟਿਵ ਮਰੀਜ਼ਾਂ ਨੂੰ ਹਸਪਤਾਲਾਂ ਤੇ ਘਰਾਂ ’ਚ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ

Next Post

ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
संत श्री आशारामजी गुरुकुल में आयोजित हुई पालक – शिक्षक संगोष्ठी 
INDIA

संत श्री आशारामजी गुरुकुल में आयोजित हुई पालक – शिक्षक संगोष्ठी 

0
माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग
INDIA

माननीय सुप्रीम कोर्ट के आदेश के परिपालन हेतु निर्दोष संत श्री आशाराम जी बापू की रिहाई की मांग

0
Next Post
ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us