Monday, February 23, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ‘ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ: ਸੁਖਜਿੰਦਰ ਸਿੰਘ ਰੰਧਾਵਾ

admin by admin
in INDIA, PUNJAB, WORLD
Reading Time: 1 min read
A A
0
ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ
0
SHARES
0
VIEWS
Share on FacebookShare on Twitter
ADVERTISEMENT

RelatedPosts

सीआरपीएफ जवान ने सिपाही बहिन के प्रेमी को को काट डाला

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਕਾਂਗਰਸੀ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਨੂੰ ਅਕਾਲੀ ਦਲ ਦੀ ਪਿੱਠ ਥਪਾੜਨ ਉਤੇ ਆੜੇ ਹੱਥੀ ਲਿਆ
* ਪ੍ਰਕਾਸ਼ ਸਿੰਘ ਬਾਦਲ ਦੱਸਣ ਕਿ 15 ਦਿਨਾਂ ਅੰਦਰ ਆਰਡੀਨੈਂਸ ਬਾਰੇ ਦਿੱਤੇ ਦੋਵੇਂ ਬਿਆਨਾਂ ਵਿੱਚੋਂ ਕਿਸ ਉਪਰ ਯਕੀਨ ਕਰੀਏ
* ਸਿੱਖੀ ਤੇ ਕਿਸਾਨੀ ਦੇ ਸਿਰ ‘ਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਬਜ਼ੁਰਗ ਅਕਾਲੀ ਆਗੂ ਨੇ ਦੋਵਾਂ ਧਿਰਾਂ ਨਾਲ ਧ੍ਰੋਹ ਕਮਾਇਆ

ਚੰਡੀਗੜ, 20 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਦੇ ਪਾਸ ਉਤੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫੇ ‘ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦੱਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ। ਪ੍ਰਕਾਸ਼ ਸਿੰਘ ਬਾਦਲ ਇਹ ਵੀ ਦੱਸ ਦੇਣ ਕਿ ਹੁਣ ਨਹੁੰ (ਅਕਾਲੀ ਦਲ) ਤੇ ਮਾਸ (ਭਾਜਪਾ) ਕਦੋਂ ਅੱਡ-ਅੱਡ ਹੋਣਗੇ, ਕਿਉਂਕਿ ਅਕਾਲੀ ਦਲ ਹਾਲੇ ਵੀ ਕਿਸਾਨ ਵਿਰੋਧੀ ਬਿੱਲ ਲਿਆਉਣ ਵਾਲੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਅਟੁੱਟ ਅੰਗ ਬਣਿਆ ਹੋਇਆ ਹੈ।
ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਪਣੀ ਹੀ ਪਾਰਟੀ ਦੀ ਪਿੱਠ ਥਾਪੜਨ ਤੋਂ ਪਹਿਲਾਂ ਇਹ ਵੀ ਸਪੱਸ਼ਟ ਕਰ ਦਿੰਦੇ ਕਿ 15 ਦਿਨਾਂ ਦੇ ਅੰਦਰ ਸਾਬਕਾ ਮੁੱਖ ਮੰਤਰੀ ਦੇ ਆਏ ਦੋਵੇਂ ਬਿਆਨਾਂ ਵਿੱਚੋਂ ਸੂਬੇ ਦੇ ਲੋਕ ਕਿਸ ਉਪਰ ਯਕੀਨ ਕਰਨ। ਉਨ•ਾਂ ਕਿਹਾ ਕਿ 15 ਦਿਨਾਂ ਪਹਿਲਾਂ ਆਰਡੀਨੈਂਸਾਂ ਦੇ ਸੋਹਲੇ ਗਾਉਣ ਵਾਲੇ ਵੱਡੇ ਬਾਦਲ ਨੇ ਅੱਜ ਆਪਣੇ ਪੁੱਤਰ ਤੇ ਨੂੰਹ ਵਾਂਗ ਯੂ ਟਰਨ ਲੈਂਦਿਆਂ ਆਰਡੀਨੈਂਸਾ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ।
ਕਾਂਗਰਸੀ ਮੰਤਰੀ ਨੇ ਕਿਹਾ ਕਿ ਕਿਸਾਨੀ ਤੇ ਸਿੱਖੀ ਦੇ ਸਿਰ ‘ਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਕੁਰਸੀ ਖਾਤਰ ਦੋਵਾਂ ਹੀ ਧਿਰਾਂ ਨਾਲ ਧ੍ਰੋਹ ਕਮਾਇਆ ਹੈ। ਬਾਦਲ ਦੇ ਸੂਬੇ ਵਿੱਚ ਮੁੱਖ ਮੰਤਰੀ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਅਤੇ ਫੇਰ ਨਿਹੱਥੀ ਸਿੱਖ ਸੰਗਤ ਉਤੇ ਗੋਲੀਆਂ ਵਰ•ਾਈਆਂ ਗਈਆਂ। ਹੁਣ ਕੇਂਦਰੀ ਸਰਕਾਰ ਵਿੱਚ ਅਕਾਲੀ ਦਲ ਦੀ ਭਾਈਵਾਲੀ ਦੌਰਾਨ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਏ ਗਏ। ਪੰਜਾਬ ਦੇ ਲੋਕ ਬਾਦਲਾਂ ਦੇ ਇਸ ਧ੍ਰੋਹ ਲਈ ਉਨ•ਾਂ ਨੂੰ ਕਦੇ ਨਹੀਂ ਮੁਆਫ ਨਹੀਂ ਕਰਨਗੇ।

Post Views: 88
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ : ਕੈਪਟਨ ਅਮਰਿੰਦਰ

Next Post

ਪੰਜਾਬ ਸਰਕਾਰ ਵੱਲੋਂ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਕੰਟੇਨਮੈਂਟ ਜ਼ੋਨ ਦੇ ਖੇਤਰਾਂ ਤੋਂ ਬਾਹਰ ਸਕੂਲ ਜਾਣ ਦੀ ਆਗਿਆ

Related Posts

सीआरपीएफ जवान ने सिपाही बहिन के प्रेमी को को काट डाला
INDIA

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
Next Post
ਹਰਿਆਣਾ ਦੇ ਚੌਧਰੀ ਚਰਣ ਸਿੰਘ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਪੋਸਟ ਗਰੈਜੂਏਟ ਤੇ ਪੀਐਚਡੀ ਕੋਰਸ ਵਿਚ ਦਾਖਲੇ ਲਈ ਪ੍ਰੀਖਿਆ ਦੀ ਮਿੱਤੀਆਂ ਐਲਾਨ ਕਰ ਦਿੱਤੀਆਂ

ਪੰਜਾਬ ਸਰਕਾਰ ਵੱਲੋਂ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਕੰਟੇਨਮੈਂਟ ਜ਼ੋਨ ਦੇ ਖੇਤਰਾਂ ਤੋਂ ਬਾਹਰ ਸਕੂਲ ਜਾਣ ਦੀ ਆਗਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us