Thursday, March 26, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਮੰਡੀ ਬੋਰਡ ਦੇ ਸਕੱਤਰ ਵੱਲੋਂ ਪਟਿਆਲਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ

admin by admin
in PUNJAB
Reading Time: 1 min read
A A
0
ਮੰਡੀ ਬੋਰਡ ਦੇ ਸਕੱਤਰ ਵੱਲੋਂ ਪਟਿਆਲਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਕਤੂਬਰ – ਅਸ਼ੋਕ ਵਰਮਾ/ਵਰਸ਼ਾ – 
ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਪਟਿਆਲਾ, ਫਤਹਿਗੜ ਸਾਹਿਬ ਅਤੇ ਮੁਹਾਲੀ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜਤੀਆਂ ਅਤੇ ਹੋਰ ਭਾਈਵਾਲਾਂ ਪਾਸੋਂ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜਾ ਲਿਆ।
ਸ੍ਰੀ ਭਗਤ ਨੇ ਅੱਜ ਪਟਿਆਲਾ, ਰਾਜਪੁਰਾ, ਬਨੂੜ, ਸਰਹਿੰਦ ਅਤੇ ਲਾਲੜੂ ਦੀਆਂ ਮੰਡੀਆਂ ਦਾ ਦੌਰਾ ਕੀਤਾ।
ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ’ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਸੂਬੇ ਵਿੱਚ ਲਗਪਗ 4000 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਝੋਨੇ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜਤੀਆਂ ਰਾਹੀਂ ਹੁਣ ਤੱਕ 5 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿੱਚ 15.50 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਲਿਆਉਣ ਉਤੇ ਖਰੀਦਣ ਵਿੱਚ ਦੇਰੀ ਹੋਣ ਦੇ ਸਬੰਧ ਵਿੱਚ ਸਕੱਤਰ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਕਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਢੁਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ ‘ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ।
ਝੋਨੇ ਦੀ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਉਤੇ ਮੰਡੀ ਬੋਰਡ ਦੇ ਸਕੱਤਰ ਨੇ ਕਿਸਾਨਾਂ ਨੂੰ ਕੋਵਿਡ ਦੀਆਂ ਮੌਜੂਦਾ ਹਾਲਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਪਰਾਲੀ ਦਾ ਧੂੰਆਂ ਕੋਵਿਡ ਦੇ ਮਰੀਜਾਂ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ। ਉਹਨਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਸਾਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ ਕੰਬਾਈਨਾਂ ਉਤੇ ਸੁਪਰ ਐਸ.ਐਮ.ਐਸ. ਲਾਉਣ, ਚੌਪਰ ਆਦਿ ਵਰਗੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਝੋਨਾ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਝੋਨੇ ਦੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ ਤਾਂ ਕਿ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ਵਿੱਚ ਲਿਆ ਸਕਣ।
ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।
ਸਕੱਤਰ ਨੇ ਪਟਿਆਲਾ, ਮੁਹਾਲੀ ਅਤੇ ਫਤਿਹਗੜ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ।

Post Views: 70
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ : ਵਿਜੈ ਇੰਦਰ ਸਿੰਗਲਾ

Next Post

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us