Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮ੍ਰਿਤਕ ਪੱਤਰਕਾਰ ਰਾਜ ਕੁਮਾਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਚੈਕ ਭੇਟ

admin by admin
in PUNJAB
Reading Time: 1 min read
A A
0
ਮ੍ਰਿਤਕ ਪੱਤਰਕਾਰ ਰਾਜ ਕੁਮਾਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਚੈਕ ਭੇਟ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲੰਧਰ, 26 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅੱਜ ਨਾਨਕਪਿੰਡੀ ਦੇ ਪੱਤਰਕਾਰ ਰਾਜ ਕੁਮਾਰ ਜਿਨਾਂ ਦੀ ਕੋਵਿਡ-19 ਕਰਕੇ 12 ਸਤੰਬਰ ਨੂੰ ਮੌਤ ਹੋ ਗਈ ਸੀ ਦੇ ਦੁੱਖੀ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਵਜੋਂ ਸ੍ਰੀ ਰਾਜ ਕੁਮਾਰ ਦੇ ਪਿੰਡ ਨਾਨਕ ਪਿੰਡੀ ਵਿਖੇ ਘਰ ਪਹੁੰਚ ਉਨਾਂ ਦੀ ਪਤਨੀ ਜਸਵੀਰ ਕੌਰ ਨੂੰ ਚੈਕ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਰਾਜ ਕਪੂਰ ਅਪਣੇ ਕਿੱਤੇ ਪ੍ਰਤੀ ਪੂਰੀ ਤਰ•ਾਂ ਸਮਰਪਿਤ ਸਨ। ਉਨ•ਾਂ ਕਿਹਾ ਕਿ ਕਪੂਰ ਬਹੁਤ ਵਧੀਆ ਪੱਤਰਕਾਰ ਸਨ ਜਿਨਾ ਨੇ ਮਹਾਂਮਾਰੀ ਦੌਰਾਨ ਨਿਡਰ ਹੋ ਕੇ ਆਪਣੀਆਂ ਸੇਵਾਵਾਂ ਨਿਭਾਈਆਂ। ਉਨ•ਾਂ ਵਲੋਂ ਦੁੱਖੀ ਪਰਿਵਾਰ ਨੂੰ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦੁਆਇਆ ਗਿਆ।
ਜ਼ਿਕਰਯੋਗ ਹੈ ਕਿ ਸ੍ਰੀ ਰਾਜ ਕਪੂਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪੀਲਾ ਪ੍ਰੈਸ ਸ਼ਨਾਖਤੀ ਕਾਰਡ ਧਾਰਕ ਪੱਤਰਕਾਰ ਸਨ ਅਤੇ ਰੋਜ਼ਾਨਾ ਪੰਜਾਬੀ ਅਖ਼ਬਾਰ ਨਾਲ ਸਬੰਧਿਤ ਸਨ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਕਾਰਨ ਮੌਤ ਹੋਣ ‘ਤੇ ਐਕਰੀਡੇਟਿਡ ਅਤੇ ਪੀਲਾ ਪ੍ਰੈਸ ਸਨਾਖਤੀ ਕਾਰਡ ਧਾਰਕ ਪੱਤਰਕਾਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।

Post Views: 198
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਹਰਿਆਣਾ ਦੇ ਮੁੱਖ ਮੰਤਰੀ ਹਿਸਾਰ ਵਿਚ ਕੌਮਾਂਤਰੀ ਐਵੀਏਸ਼ਨ ਹੱਬ ਦਾ ਕਰਨਗੇ ਉਦਘਾਟਨ

Next Post

ਕੈਪਟਨ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

ਕੈਪਟਨ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us