Friday, September 11, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਐਮ.ਪੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨੀ ਸੰਘਰਸ਼ ‘ਚ ਫ਼ੌਤ ਹੋਏ ਕਿਸਾਨ ਪਾਲ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਮੂਲੀਅਤ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ-ਪਰਨੀਤ ਕੌਰ -ਅਸੀ ਕਿਸਾਨਾਂ ਨਾਲ ਖੜੇ ਹਾਂ, ਤੇ ਖੜੇ ਰਹਾਂਗੇ : ਪਰਨੀਤ ਕੌਰ ਪੰਜਾਬ ਸਰਕਾਰ ਪਾਲ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ : ਸਾਧੂ ਸਿੰਘ ਧਰਮਸੋਤ

admin by admin
in PUNJAB
Reading Time: 1 min read
A A
0
ਐਮ.ਪੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨੀ ਸੰਘਰਸ਼ ‘ਚ ਫ਼ੌਤ ਹੋਏ ਕਿਸਾਨ ਪਾਲ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਮੂਲੀਅਤ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ-ਪਰਨੀਤ ਕੌਰ -ਅਸੀ ਕਿਸਾਨਾਂ ਨਾਲ ਖੜੇ ਹਾਂ, ਤੇ ਖੜੇ ਰਹਾਂਗੇ : ਪਰਨੀਤ ਕੌਰ ਪੰਜਾਬ ਸਰਕਾਰ ਪਾਲ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ : ਸਾਧੂ ਸਿੰਘ ਧਰਮਸੋਤ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਭਾਦਸੋਂ/ਨਾਭਾ/ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ):ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਿਸਾਨਾਂ ਲਈ ਬਣਾਏ ਗਏ ਤਿੰਨੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਗੰਭੀਰਤਾ ਨਾਲ ਲੈਂਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਮਿਲਣਗੇ ਗਏ ਸਨ ਪਰ ਸ਼ਾਂਤੀਪੂਰਨ ਤਰੀਕੇ ਨਾਲ ਖੜੇ ਮੈਂਬਰਾਂ ਨਾਲ ਕੀਤਾ ਵਿਵਹਾਰ ਵੀ ਨਿੰਦਣਯੋਗ ਹੈ। ਸ੍ਰੀਮਤੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਪਿੰਡ ਸਹੋਲੀ ਵਿਖੇ ਕਿਸਾਨ ਪਾਲ ਸਿੰਘ ਨਮਿਤ ਅੰਤਿਮ ਅਰਦਾਸ ‘ਚ ਸ਼ਿਰਕਤ ਕਰਨ ਪੁੱਜੇ ਹੋਏ ਸਨ, ਜੋ ਕਿ ਸਿੰਘੂ ਬਾਰਡਰ ‘ਤੇ ਸੰਘਰਸ਼ ਦੌਰਾਨ ਫ਼ੌਤ ਹੋ ਗਏ ਸਨ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਅਤੇ ਖੇਤੀ ਨਾਲ ਸਬੰਧਤ ਤਿੰਨੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਜੋ ਸ਼ਾਂਤੀਪੂਰਨ ਸੰਘਰਸ਼ ਵਿੱਢਿਆ ਹੋਇਆ ਹੈ ਅਸੀ ਇਸ ਸੰਘਰਸ਼ ‘ਚ ਕਿਸਾਨਾਂ ਨਾਲ ਖੜੇ ਹਾਂ ਅਤੇ ਖੜੇ ਰਹਾਂਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਿਸਾਨੀ ਸੰਘਰਸ਼ ‘ਚ ਕਿਸੇ ਕਾਰਨ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜਖ਼ਮੀ ਹੋਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ।
ਕਿਸਾਨ ਪਾਲ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਜਨ ਅੰਦੋਲਨ ਦਾ ਰੂਪ ਲੈ ਚੁੱਕਿਆ ਹੈ ਅਤੇ ਸਮਾਜ ਦਾ ਹਰੇਕ ਵਰਗ ਇਸ ‘ਚ ਸ਼ਮੂਲੀਅਤ ਕਰਕੇ ਅੰਨ ਦਾਤੇ ਦੇ ਨਾਲ ਖੜ੍ਹਾਂ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਪਾਰਟੀ, ਫਿਰਕੇ ਜਾ ਧਰਮ ਤੋਂ ਉਪਰ ਉਠਕੇ ਆਉਣ ਵਾਲੀਆਂ ਪੀੜ੍ਹੀਆਂ ਦੀ ਹੋਂਦ ਲਈ ਹੈ ਅਤੇ ਇਸ ਲਈ ਹੁਣ ਹਰੇਕ ਵਰਗ ਦੇ ਲੋਕਾਂ ਵੱਲੋਂ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨ ਪਾਲ ਸਿੰਘ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਗਈ 5 ਲੱਖ ਰੁਪਏ ਦੀ ਰਾਸ਼ੀ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਦੀ ਜੋ ਵੀ ਸੰਭਵ ਮਦਦ ਹੋ ਸਕੇਗੀ ਉਹ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੋੜਾ, ਮਾਰਕਿਟ ਕਮੇਟੀ ਨਾਭਾ ਦੇ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਮਾਰਕਿਟ ਕਮੇਟੀ ਭਾਦਸੋਂ ਦੇ ਚੇਅਰਮੈਨ ਪਰਮਜੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਫੋਟੋ 1 ਕੈਪਸ਼ਨ-ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਪਿੰਡ ਸਹੋਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨ ਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
ਫੋਟੋ 2 ਕੈਪਸ਼ਨ-ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਪਿੰਡ ਸਹੋਲੀ ਵਿਖੇ ਕਿਸਾਨ ਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ।

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

MANPREET SINGH BADAL MEETS MoS MANSUKH MANDAVIYA FOR BATHINDA PHARMACEUTICAL PARK

Next Post

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕਿਸਾਨਾਂ ਨੂੰ ਦਿੱਲੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਵਾਂਗ ਸੂਬੇ ਵਿੱਚ ਵੀ ਉਸੇ ਤਰ੍ਹਾਂ ਦਾ ਜਾਬਤਾ ਅਤੇ ਸੰਜਮ ਕਾਇਮ ਰੱਖਣ ਦੀ ਅਪੀਲ ਕੀਤੀ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਅਤੇ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕਿਸਾਨਾਂ ਨੂੰ ਦਿੱਲੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਵਾਂਗ ਸੂਬੇ ਵਿੱਚ ਵੀ ਉਸੇ ਤਰ੍ਹਾਂ ਦਾ ਜਾਬਤਾ ਅਤੇ ਸੰਜਮ ਕਾਇਮ ਰੱਖਣ ਦੀ ਅਪੀਲ ਕੀਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us