Wednesday, June 3, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਬਲਬੀਰ ਸਿੱਧੂ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

admin by admin
in PUNJAB
Reading Time: 1 min read
A A
0
ਬਲਬੀਰ ਸਿੱਧੂ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ
0
SHARES
0
VIEWS
Share on FacebookShare on Twitter
ADVERTISEMENT

RelatedPosts

30 May 2026

0

29 May 2026

0

28 May 2026

0

27 May 2026

0

26 May 2026

0

25 May 2026 weekly

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 15 ਜਨਵਰੀ : ਅਸ਼ੋਕ ਵਰਮਾ – 

        ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।

        ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

        ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ।

        ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Post Views: 64
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

Vaccine doses distributed to all District Cold Chain Stores

Next Post

Compensation to be twice the market price for land to be acquired from 15 km to 20 km from the limit of the urban area  – GS Kangar, Revenue Minister Punjab

Related Posts

Blog

30 May 2026

0
Blog

29 May 2026

0
BREAKING

28 May 2026

0
Blog

27 May 2026

0
BREAKING

26 May 2026

0
BREAKING

25 May 2026 weekly

0
Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

Compensation to be twice the market price for land to be acquired from 15 km to 20 km from the limit of the urban area  - GS Kangar, Revenue Minister Punjab

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982