Tuesday, August 4, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ’ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ

admin by admin
in PUNJAB
Reading Time: 1 min read
A A
0
ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ’ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0

30 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਰੂਪਨਗਰ(ਪ੍ਰੈਸ ਕਿ ਤਾਕਤ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ ਤੇ ਕੈਲੰਡਰ ਅਤੇ ਡਾਕੂਮੈਂਟਰੀ ਰਿਲੀਜ਼ ਕੀਤੇ ਗਏ ਜੋ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਵਲੋਂ ਤਿਆਰ ਕੀਤੇ ਗਏ ਹਨ | ਕੈਲੰਡਰ ਅਤੇ ਡਾਕੂਮੈਂਟਰੀ ‘ਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ, ਉਨ੍ਹਾਂ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੇ ਗੁਰਦੁਆਰਿਆਂ ਜਿਵੇਂ (ਗੁਰੂ ਕਾ ਮਹਿਲ (ਅੰਮਿ੍ਤਸਰ), ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ), ਥੜਾ ਸਾਹਿਬ (ਅੰਮਿ੍ਤਸਰ), ਗੁਰੂ ਕੇ ਮਹਿਲ (ਭੋਰਾ), ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦਵਾਰਾ ਰਕਾਬ ਗੰਜ ਸਾਹਿਬ (ਦਿੱਲੀ), ਬਿਬਾਣਗੜ੍ਹ ਸਾਹਿਬ (ਰੋਪੜ), ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਆਦਿ ਦੀਆਂ ਉੱਚ ਪੱਧਰੀ ਰੰਗੀਨ ਤਸਵੀਰਾਂ ਸ਼ਾਮਲ ਹਨ | ਰਾਣਾ ਕੇ. ਪੀ. ਸਿੰਘ ਨੇ ਕੈਲੰਡਰ ਅਤੇ ਡਾਕੂਮੈਂਟਰੀ ਰਲੀਜ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਦੇ ਇਸ ਸਾਰਥਕ ਕੰਮ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਨਿਸ਼ਚਤ ਤੌਰ ਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਮਨੁੱਖਤਾ ਦੇ ਅੰਦਰ ਸ਼ਾਂਤੀ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਵਿਚ ਫੈਲਾਉਣ ਲਈ ਸਹਾਇਤਾ ਕਰੇਗਾ ਇਸ ਮੌਕੇ ਵਿਸ਼ੇਸ਼ ਤੌਰ ਤੇ ਪਵਨ ਦੀਵਾਨ ਚੇਅਰਮੈਨ, ਪੰਜਾਬ ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਵੀ ਹਾਜ਼ਰ ਸਨ

Post Views: 91
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਹਿਮਾਚਲ ਸਰਕਾਰ ਵੱਲੋਂ ਗ੍ਰਿਫਤਾਰੀ ਸੰਵਿਧਾਨਕ ਤੇ ਜਮਹੂਰੀ ਹੱਕਾਂ ‘ਤੇ ਹਮਲਾ: ਰਾਣਾ ਸੋਢੀ

Next Post

ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ

Related Posts

कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Blog

30 July 2026

0
Next Post
ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ

ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982