Monday, March 9, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ

admin by admin
in PUNJAB
Reading Time: 1 min read
A A
0
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ  ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ (ਪ੍ਰੈਸ ਕਿ ਤਾਕਤ ਬਯੂਰੋ) ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਵਿਰੁੱਧ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਸੀਤ ਲਹਿਰ ਦੇ ਬਾਵਜੂਦ 26ਵੇਂ ਦਿਨ ‘ਚ ਵੀ ਜਾਰੀ ਹੈ।ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ

ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਭ੍ਰਰਾਤੀ ਜੱਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ 25 ਜਨਵਰੀ ਨੂੰ ਦਲਿਤ ਮਹਾਂ ਪੰਚਾਇਤ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਅਗਲੀ ਰਣਨੀਤੀ ਤਹਿ ਕਰਨ ਲਈ ਆਗੂਆਂ ਦੀ ਵਿਸ਼ੇਸ਼ ਮੀਟਿੰਗ ਧਰਨਾ ਸਥਾਨ ਤੇ ਕੀਤੀ ਗਈ ਸ੍ਰ ਕੈਂਥ ਨੇ ਕਿਹਾ ਕਿ ਕਿ ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਰਜਨੀਤਿਕ ਚਾਲਬਾਜ਼ੀ ਕਰਨਾ ਬੰਦ ਕਰੇ ਕਾਲਜ ਅਤੇ ਯੂਨੀਵਰਸਿਟੀਆਂ ਦੀਆਂ ਵਿੱਦਿਅਕ ਸੰਸਥਾਵਾਂ ਨਾਲ ਸਬੰਧਤ ਮਸਲਿਆਂ ਨੂੰ ਨਜਿੱਠਣ ਲਈ ਗਰੁੱਪ ਆਫ ਮਨਿਸਟਰ ਦੀ ਕਾਰਵਾਈ ਨੂੰ ਜਨਤਕ ਤੌਰ ਉਤੇ ਵੇਰਵਿਆਂ ਨੂੰ ਦੱਸਿਆ ਜਾਵੇ, ਕਿਉਂਕਿ ਗਰੁੱਪ ਆਫ ਮਨਿਸਟਰ ਖਾਮੋਸ਼ ਹਨ।

ਕੇਂਦਰ ਸਰਕਾਰ ਦੇ 60-40 ਦੇ ਫਾਰਮੂਲੇ ਨੂੰ ਨੀਤੀਗਤ ਫੈਸਲਿਆਂ ਦੀ ਕਾਰਵਾਈ ਤਹਿਤ ਕੈਪਟਨ ਸਰਕਾਰ ਆਪਣਾ ਹਿੱਸਾ ਤੁਰੰਤ ਜਾਰੀ ਕਰੇ ਅਤੇ ਪਿਛਲੇ ਸਾਲਾਂ ਦੇ ਬਕਾਇਆ ‘ਚ 309 ਕਰੋੜ ਰੁਪਏ ਕਾਲਜ ਅਤੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਨੂੰ ਬਿਨਾਂ ਕਿਸੇ ਦੇਰੀ ਦੇ ਰੁਪਿਆ ਰਲੀਜ਼ ਕੀਤਾ ਜਾਵੇ।

ਸ੍ਰ ਕੈਂਥ ਨੇ।ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਲੱਖਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਡਿਗਰੀਆਂ ਅਤੇ ਦਾਖਲੇ ਪ੍ਰਤੀ ਜੋ ਸੰਘਰਸ਼ ਕੀਤਾ ਜਾ ਰਿਹਾ ਹੈ ਉਸ ਨੂੰ ਹੋਰ ਮਜਬੂਤ ਅਤੇ ਕੈਪਟਨ ਸਰਕਾਰ ਉੱਤੇ ਦਬਾਅ ਨੂੰ ਵਧਾਉਣ ਲਈ ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ, 25 ਜਨਵਰੀ 2021ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਰੈਲੀ ਗਰਾਉਂਡ 25 ਸੈਕਟਰ ਚੰਡੀਗੜ੍ਹ ਵਿਖੇ ਪੁਹੰਚਣ ਲਈ ਆਪ ਸਭ ਨੂੰ ਖੁਲ੍ਹਾ ਸੱਦਾ ਪੱਤਰ ਦਿੱਤਾ ਜਾਂਦਾ ਹੈ।

ਉਹਨਾਂ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ, ਦੀ ਜਾਂਚ ਸੀਬੀਆਈ ਦੁਆਰਾ ਕੀਤੀ ਜਾਣੀ ਚਾਹੀਦੀ ਹੈ।ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਦੁਆਰਾ 63 ਕਰੋੜ ਰੁਪਏ ਦੀਆਂ ਬੇਨਿਯਮੀਆਂ ਕੀਤੀਆਂ ਹਨ,ਰਾਜ ਸਰਕਾਰ ਦੁਆਰਾ ਕਰਵਾਏ ਗਏ ਤੀਜੀ ਧਿਰ ਦੇ ਤਹਿਤ ਆਡਿਟ’ਚ ਇਹ ਪਾਇਆ ਗਿਆ ਕਿ ਇਸ ਯੋਜਨਾ ਵਿੱਚ 500 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਅਤੇ ਕੈਗ ਆਡਿਟ ਰਿਪੋਰਟ 2018 ਵਿਚ ਜਿੰਮੇਵਾਰ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੁਆਰਾ ਫੰਡਾਂ ਅਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਉਨ੍ਹਾਂ ਕਾਲਜਾਂ ਨੂੰ ਫੰਡ ਮੁਹੱਈਆ ਕਰਾਉਣ ਲਈ ਰਾਜ ਸਰਕਾਰ ਦੀ ਵੀ ਅਲੋਚਨਾ ਕੀਤੀ ਜੋ ਕੈਗ ਦੀ ਰਿਪੋਰਟ ਵਿਚ ਜਿੰਮੇਵਾਰ ਸਨ।ਮੌਕੇ ਤੇ ਮਜੂਦ ਆਗੂਆਂ ਗੁਰਪਾਲ ਸਿੰਘ ਭੱਟੀ ਸਾਬਕਾ ਆਈ ਏ ਐਸ, ਰਾਜੇਸ਼ ਬਾਘਾ, ਕੇਵਲ ਕ੍ਰਿਸ਼ਨ ਆਦੀਵਾਲ,ਐਮ,ਐਸ, ਰੋਹਟਾ ,ਲਛਮਣ ਦਾਸ ਜੱਤੀ,ਕ੍ਰਿਪਾਲ ਸਿੰਘ, ਦਲੀਪ ਸਿੰਘ ਬੁਚੜੇ, ਜਸਵਿੰਦਰ ਸਿੰਘ ਰਾਹੀਂ, ਬੱਗਾ ਸਿੰਘ ਫਿਰੋਜ਼ਪੁਰ,ਪ੍ਰਦੀਪ ਅੰਬੇਡਕਰੀ,ਧਰਮ ਸਿੰਘ ਕਲੋੜ,ਗਰੀਬ ਸਿੰਘ,ਪਰੀਤਮ ਸਿੰਘ ਰਾਠੀ,ਜਰਨੈਲ ਸਿੰਘ ਖੋਖਰ, ਗੁਰਸੇਵਕ ਸਿੰਘ ਮੈਣਮਾਜਰੀ, ਰਾਜਵਿੰਦਰ ਸਿੰਘ ਗੱਡੂ, ਰਾਂਝਾ ਬਖਸ਼ੀ, ਹਰਭਜਨ ਦਾਸ ਆਦਿ ਮੌਜੂਦ ਸਨ।

Post Views: 120
  • Facebook
  • Twitter
  • WhatsApp
  • Telegram
  • Facebook Messenger
  • Copy Link
Tags: B.R. ambedkar newscaptain government newschandigarh newsDalit Mahapanchayat on 25 Januarynational schedule cast alliance newspress ki taqat newspunjab newsSC cast news
ShareTweetPin
Previous Post

COVID-19: NO ‘AT HOME’ ON REPUBLIC DAY AT PUNJAB RAJ BHAVAN

Next Post

Aruna Chaudhary greets daughters on National Girl Child Day

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
Aruna Chaudhary greets daughters on National Girl Child Day

Aruna Chaudhary greets daughters on National Girl Child Day

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us