Saturday, February 21, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਨਾਮਜ਼ਦਗੀਆਂ ਦੇ ਤੀਜੇ ਦਿਨ 297 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

admin by admin
in PUNJAB
Reading Time: 1 min read
A A
0
ਨਾਮਜ਼ਦਗੀਆਂ ਦੇ ਤੀਜੇ ਦਿਨ 297 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਰਾਜਪੁਰਾ/ਨਾਭਾ/ਸਮਾਣਾ/ਪਾਤੜਾਂ/ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ)
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਰਿਟਰਨਿੰਗ ਅਫ਼ਸਰਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਕੋਲ 297 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਅਤੇ ਹੁਣ ਤੱਕ ਕੁੱਲ 414 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਤੀਜੇ ਦਿਨ ਰਿਟਰਨਿੰਗ ਅਫ਼ਸਰ ਸਮਾਣਾ ਕੋਲ 57 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ ਅਤੇ ਹੁਣ ਤੱਕ ਸਮਾਣਾ ਨਗਰ ਕੌਸਲ ਵਿਖੇ 104 ਨਾਮਜ਼ਦਗੀਆਂ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਨਾਭਾ ਕੋਲ ਅੱਜ 80 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜਦਕਿ ਹੁਣ ਤੱਕ 117 ਉਮੀਦਵਾਰਾਂ ਵੱਲੋਂ ਕਾਗਜ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਜਪੁਰਾ ਕੋਲ ਅੱਜ 93 ਤੇ ਹੁਣ ਤੱਕ 119 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਰਿਟਰਨਿੰਗ ਅਫ਼ਸਰ ਪਾਤੜਾਂ ਕੋਲ ਅੱਜ 67 ਨਾਮਜ਼ਦਗੀ ਪੱਤਰ ਤੇ ਹੁਣ ਤੱਕ 74 ਉਮੀਦਵਾਰਾਂ ਵੱਲੋਂ ਕਾਗਜ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਕੰਮਰਾ ਨੰਬਰ 1 ‘ਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0175-2311306 ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਵਿਖੇ ਵੀ ਉਪ ਮੰਡਲ ਮੈਜਿਸਟਰੇਟ ਦਫ਼ਤਰ ਰਾਜਪੁਰਾ ਦੇ ਕਮਰਾ ਨੰਬਰ 102 ‘ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 01762-223000 ਹੈ।

Post Views: 91
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Latest news punjab selection commissionNabha newsPatiala newdPatran newspunjab latest newsRajpura newsSmana news
ShareTweetPin
Previous Post

DEMANDS WITHDRAWAL OF CASES & RELEASE OF THOSE JAILED, DECIDES TO SEND ALL-PARTY DELEGATION TO MEET PM TO RAISE ISSUES DISCUSSED

Next Post

ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਮੈਂਬਰਾਂ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਮੈਂਬਰਾਂ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ

ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਮੈਂਬਰਾਂ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us