Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਧ੍ਰੋਹ ਕਮਾਉਣਾ ਬੰਦ ਕਰੋ, ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਹੱਥੀ ਲਿਆ

admin by admin
in PUNJAB
Reading Time: 1 min read
A A
0
ਅਮਰਿੰਦਰ ਨੇ ਇਕ ਵੀ ਥਰਮਲ ਪਲਾਂਟ ਨਹੀਂ ਲਗਾਇਆ, ਕੈਪਟਨ ਦੀ ਨਾਲਾਇਕੀ ਕਰਕੇ ਬਣੇ ਇਹ ਹਾਲਾਤ : ਸੁਖਬੀਰ ਬਾਦਲ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ।
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੀਤੇ ਐਲਾਨ ਨੂੰ ਮੁੱਖ ਮੰਤਰੀ ਨੇ ਸੁਖਬੀਰ ਵੱਲੋਂ ਕਿਸਾਨਾਂ ਨੂੰ ਭਰਮਾਉਣ ਦੀ ਆਖਰੀ ਕੋਸ਼ਿਸ਼ ਕਰਾਰ ਦਿੱਤਾ ਕਿਉਂਕਿ ਖੇਤੀ ਕਾਨੂੰਨਾਂ ਕਰਕੇ ਕਿਸਾਨ ਅਕਾਲੀ ਦਲ ਤੋਂ ਪਹਿਲਾਂ ਹੀ ਦੂਰ ਹੋ ਚੁੱਕੇ ਹਨ।
ਮੁੱਖ ਮੰਤਰੀ ਨੇ ਆਖਿਆ, ”ਕੀ ਤਹਾਨੂੰ ਲੱਗਦਾ ਹੈ ਕਿ ਪੰਜਾਬ ਦੇ ਕਿਸਾਨ ਇੰਨੇ ਨਾਦਾਨ ਹਨ ਜਿਹੜੇ ਤੁਹਾਡੇ ਅਜਿਹੇ ਬਿਆਨਾਂ ਨੂੰ ਮੰਨ ਲੈਣਗੇ?” ਉਨ੍ਹਾਂ ਸੁਖਬੀਰ ਬਾਦਲ ਨੂੰ ਅਜਿਹੇ ਫਰੇਬੀ ਬਿਆਨ ਦੇ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਨਾ ਬੰਦ ਕਰਨ ਲਈ ਆਖਿਆ। ਉਨ੍ਹਾਂ ਅੱਗੇ ਕਿਹਾ, ”ਤੁਸੀਂ ਉਸ ਗੱਲ ਦੀ ਕਿਵੇਂ ਤਜਵੀਜ਼ ਰੱਖ ਸਕਦੇ ਹੋ, ਜਿਹੜੀ ਪਹਿਲਾਂ ਹੀ ਲਾਗੂ ਕੀਤੀ ਹੋਈ ਹੈ।” ਉਨ੍ਹਾਂ ਕਿਹਾ, ”ਅਸੀਂ ਇਹ ਐਲਾਨ ਪਹਿਲਾਂ ਹੀ ਕਰ ਦਿੱਤੇ ਹਾਂ ਜਦੋਂ ਕਿ ਤੁਸੀਂ ਸਾਡੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਹਾਲੇ ਵੀ ਆਪਣੇ ਰਾਜਸੀ ਆਕਾਵਾਂ ਭਾਜਪਾ ਨਾਲ ਮਿਲ ਕੇ ਸਾਜਿਸ਼ਾਂ ਰਚ ਰਹੇ ਹੋ।”
ਮੁੱਖ ਮੰਤਰੀ ਅੱਜ ਸੁਖਬੀਰ ਵੱਲੋਂ ਦਿੱਤੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਉਹ ਕੇਂਦਰੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ ਸਿਹਤ ਬੀਮਾ ਦੇਣਗੇ, ਜਦੋਂ ਕਿ ਇਹ ਕਾਲੇ ਖੇਤੀ ਕਾਨੂੰਨ ਅਕਾਲੀਆਂ ਤੇ ਬਾਦਲਾਂ ਦੀ ਸਹਿਮਤੀ ਨਾਲ ਹੀ ਹੋਂਦ ਵਿੱਚ ਆਏ ਸਨ ਕਿਉਂਕਿ ਉਹ ਉਸ ਵੇਲੇ ਕੇਂਦਰ ਸਰਕਾਰ ਦਾ ਹਿੱਸਾ ਸਨ।
ਸੁਖਬੀਰ ਵੱਲੋਂ ਅਕਾਲੀ ਦਲ ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਦੇ ਖਿਆਲੀ ਪੁਲਾਵਾਂ ਦਾ ਮਾਖੌਲ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਦੇ ਰਾਜ ਦੌਰਾਨ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਹੋਛੇ ਵਾਅਦਿਆਂ ਨਾਲ ਅਕਾਲੀ ਦਲ ਦੇ ਪ੍ਰਧਾਨ ਨੇ ਸਾਬਤ ਕਰ ਦਿੱਤਾ ਕਿ ਉਹ ਜ਼ਮੀਨੀ ਤੌਰ ਉਤੇ ਲੋਕਾਂ ਨਾਲਂ ਪੂਰੀ ਤਰ੍ਹਾਂ ਟੁੱਟਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਹੁਣ ਤੱਕ ਸੰਘਰਸ਼ ਦੌਰਾਨ ਪੰਜਾਬ ਦੇ 237 ਕਿਸਾਨਾਂ ਦੀ ਜਾਨ ਗਈ ਹੈ ਜਿਨ੍ਹਾਂ ਵਿੱਚੋਂ 191 ਕਿਸਾਨਾਂ ਨੂੰ ਪਹਿਲਾਂ ਹੀ ਮੁਆਵਜ਼ਾ ਦਿੱਤਾ ਗਿਆ ਹੈ ਜਿਸ ਦੀ ਕੁੱਲ ਰਕਮ 9,46,50,000 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਪ੍ਰਕਿਰਿਆ ਅਧੀਨ ਹੈ ਅਤੇ ਜਦੋਂ ਤੱਕ ਅਕਾਲੀ ਦਲ ਚੋਣਾਂ ਲਈ ਆਪਣੀ ਮੁਹਿੰਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ, ਉਸ ਤੋਂ ਕਾਫੀ ਪਹਿਲਾਂ ਇਹ ਬਾਕੀ ਰਹਿੰਦਾ ਮੁਆਵਜ਼ਾ ਅਦਾ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਖੁਦ ਕਈ ਮਹੀਨੇ ਪਹਿਲਾਂ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਐਲਾਨ ਕਰ ਚੁੱਕੇ ਹਨ ਅਤੇ ਮਾਲ ਵਿਭਾਗ ਵੱਲੋਂ ਉਮੀਦਵਾਰਾਂ ਦੇ ਨਾਮ ਫਾਈਨਲ ਕਰਨ ਦਾ ਕੰਮ ਕਾਫੀ ਹੋ ਚੁੱਕਾ ਹੈ।
ਜਿੱਥੋਂ ਤੱਕ ਸਿਹਤ ਬੀਮੇ ਦੇ ਵਾਅਦੇ ਦਾ ਸਵਾਲ ਹੈ, ਮੁੱਖ ਮੰਤਰੀ ਨੇ ਸੁਖਬੀਰ ਨੂੰ ਪੁੱਛਿਆ, ”ਕੀ ਤੁਸੀਂ ਅਖਬਾਰ ਵੀ ਨਹੀਂ ਪੜ੍ਹਦੇ?” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸਾਰੇ ਕਿਸਾਨਾਂ ਲਈ ਸੂਬਾਈ ਸਿਹਤ ਬੀਮਾ ਕਵਰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਾਣਬੁੱਝ ਕੇ ਝੂਠੇ ਵਾਅਦਿਆਂ ਨਾਲ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ ਕਿਉਂਕਿ ਉਹ ਇਹ ਸਕੀਮ ਲਾਗੂ ਨਹੀਂ ਕਰ ਸਕਣਗੇ ਕਿਉਂਕਿ ਉਹ ਤਾਂ ਪਹਿਲਾਂ ਹੀ ਚੱਲ ਰਹੀ ਹੈ।

Post Views: 211
  • Facebook
  • Twitter
  • WhatsApp
  • Telegram
  • Facebook Messenger
  • Copy Link
Tags: (ਸ਼ਿਵ ਨਾਰਾਇਣ ਜਾਂਗੜਾ)all farmers under state health insurance cover through its Sarbat Sehat Bima YojanaCAPT AMARINDER TELLS SUKHBIR OVER LATTER POLL PROMISESChief Minister was reacting to Sukhbir’s statement that if the Shiromani Akali Dal (SAD) comes to powerdeliberately misleading the farmers with their false promisesDo you think Punjab’s farmers are fools to be taken in by your desperate statements?Don’t you even read the newspapers?families of Punjab farmersprolonged agitation against the central lawsSlamming his shameless attempts to befool the farmers by announcing poll promisesSTOP BEFOOLING PUNJAB’S PROTESTING FARMERS
ShareTweetPin
Previous Post

Online dating services Success – How to Enhance your Chances of Success

Next Post

Deciding on Russian Ladies For Marital life

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post

Deciding on Russian Ladies For Marital life

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us