Friday, March 20, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

admin by admin
in INDIA
Reading Time: 1 min read
A A
0
ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ
0
SHARES
0
VIEWS
Share on FacebookShare on Twitter
ADVERTISEMENT

RelatedPosts

बिजली बिल बना मौत का फरमान

बिजली बिल बना मौत का फरमान

0
सिन्दौस ग्राम में धर्म की गंगा: ५५१ कलशों की शोभायात्रा के साथ श्रीमद्भागवत ज्ञान यज्ञ का भव्य शुभारंभ

सिन्दौस ग्राम में धर्म की गंगा: ५५१ कलशों की शोभायात्रा के साथ श्रीमद्भागवत ज्ञान यज्ञ का भव्य शुभारंभ

0
दुष्कर्म मामले में 68वर्षीय बुजुर्ग 10वर्ष की सजा काटने बाद दोषमुक्त

दुष्कर्म मामले में 68वर्षीय बुजुर्ग 10वर्ष की सजा काटने बाद दोषमुक्त

0
रिश्तों का कत्ल: माँ के साथ दरिंदगी करने वाले कलयुगी बेटे को आजीवन कारावास

रिश्तों का कत्ल: माँ के साथ दरिंदगी करने वाले कलयुगी बेटे को आजीवन कारावास

0
सिपाही ने हॉस्पिटल में बहन के प्रेमी की हत्या की:* अलीगढ़ में सिर में गोली मारी; शादी में पहुंचकर हंगामा किया था

सिपाही ने हॉस्पिटल में बहन के प्रेमी की हत्या की:* अलीगढ़ में सिर में गोली मारी; शादी में पहुंचकर हंगामा किया था

0

ऑस्ट्रेलिया की संस्था ने कुलपति प्रो. कुमुद शर्मा को किया सम्मानित

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ।

ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼ ਸਮੇਤ ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21-ਡੀ, ਚੰਡੀਗੜ ਵਿਖੇ 30 ਅਕਤੂਬਰ, 2021 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। 30 ਅਕਤੂਬਰ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਕੇਵਲ ਲੜਕੇ ਅਪਲਾਈ ਕਰ ਸਕਦੇ ਹਨ। ਪ੍ਰੀਖਿਆ ਵਿਚ ਬੈਠਣ ਲਈ ਉਮੀਦਵਾਰ ਦੀ ਉਮਰ ਸਾਢੇ ਗਿਆਰਾਂ ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਪਰ 01 ਜੁਲਾਈ, 2022 ਦੇ ਮੁਤਾਬਕ 13 ਸਾਲ ਤੋਂ ਵੱਧ ਵੀ ਨਾ ਹੋਵੇ। ਮਿਸਾਲ ਦੇ ਤੌਰ ਉਤੇ ਉਮੀਦਵਾਰ ਦੀ ਜਨਮ ਮਿਤੀ 02 ਜੁਲਾਈ, 2009 ਤੋਂ 01 ਜਨਵਰੀ, 2011 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿਚ ਪੜਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿਚ ਦਾਖਲਾ ਦਿੱਤਾ ਜਾਵੇਗਾ। ਇਮਿਤਹਾਨ ਦੇ ਲਿਖਤੀ ਹਿੱਸੇ ਵਿਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ, ਜਿਹੜੇ ਲਿਖਤੀ ਪ੍ਰੀਖਿਆ ਵਿਚ ਪਾਸ ਹੋਣਗੇ, ਉਨਾਂ ਦਾ ਜ਼ੁਬਾਨੀ ਪ੍ਰੀਖਿਆ ਬਾਰੇ ਜਲਦੀ ਹੀ ਸੂਚਿਤ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਨੈ-ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦੇ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ ‘ਕਮਾਂਡੈਂਟ, ਆਰ.ਆਈ.ਐਮ.ਸੀ., ਦੇਹਰਾਦੂਨ‘ ਸਟੇਟ ਬੈਂਕ ਆਫ ਇੰਡੀਆ ਤੇਲ ਭਵਨ (ਕੋਡ 01576) ਦੇਹਰਾਦੂਨ) ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਨਲਾਈਨ ਅਦਾਇਗੀ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਮਿਲਟਰੀ ਕਾਲਜ ਦੀ ਵੈੱਬਸਾਈਟ ਉੱਤੇ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਅਦਾਇਗੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ।

Post Views: 146
  • Facebook
  • Twitter
  • WhatsApp
  • Telegram
  • Facebook Messenger
  • Copy Link
Tags: DehradunDehradun (Uttrakhand)Directorate Defence Services WelfareLala Lajpat Rai Bhawanlatest newslatest updates on punjabpress ki taquat newsPunjabSainik Bhawanspokesperson of the Directorate of Defence Services Welfarethe Rashtriya Indian Military College (RIMC)the RIMCThe written entrance examination for admission
ShareTweetPin
Previous Post

ਪੰਜਾਬ ਦੇ ਸਕੂਲਾਂ ਤੇ ਕੋਰੋਨਾ ਦਾ ਕਹਿਰ , 8 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੇਟਿਵ

Next Post

ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ  ਪੰਜਾਬ ਦੀ ਜਨਤਾ ਤੰਗ ਅਤੇ ਹੁਣ ਦੇਖਣਾ ਚਾਹੁੰਦੀ ਹੈ  ਆਪ ਦੀ ਸਰਕਾਰ – ਮੇਘਚੰਦ ਸ਼ੇਰਮਾਜਰਾ

Related Posts

बिजली बिल बना मौत का फरमान
INDIA

बिजली बिल बना मौत का फरमान

0
सिन्दौस ग्राम में धर्म की गंगा: ५५१ कलशों की शोभायात्रा के साथ श्रीमद्भागवत ज्ञान यज्ञ का भव्य शुभारंभ
INDIA

सिन्दौस ग्राम में धर्म की गंगा: ५५१ कलशों की शोभायात्रा के साथ श्रीमद्भागवत ज्ञान यज्ञ का भव्य शुभारंभ

0
दुष्कर्म मामले में 68वर्षीय बुजुर्ग 10वर्ष की सजा काटने बाद दोषमुक्त
INDIA

दुष्कर्म मामले में 68वर्षीय बुजुर्ग 10वर्ष की सजा काटने बाद दोषमुक्त

0
रिश्तों का कत्ल: माँ के साथ दरिंदगी करने वाले कलयुगी बेटे को आजीवन कारावास
INDIA

रिश्तों का कत्ल: माँ के साथ दरिंदगी करने वाले कलयुगी बेटे को आजीवन कारावास

0
सिपाही ने हॉस्पिटल में बहन के प्रेमी की हत्या की:* अलीगढ़ में सिर में गोली मारी; शादी में पहुंचकर हंगामा किया था
INDIA

सिपाही ने हॉस्पिटल में बहन के प्रेमी की हत्या की:* अलीगढ़ में सिर में गोली मारी; शादी में पहुंचकर हंगामा किया था

0
INDIA

ऑस्ट्रेलिया की संस्था ने कुलपति प्रो. कुमुद शर्मा को किया सम्मानित

0
Next Post
ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ  ਪੰਜਾਬ ਦੀ ਜਨਤਾ ਤੰਗ ਅਤੇ ਹੁਣ ਦੇਖਣਾ ਚਾਹੁੰਦੀ ਹੈ  ਆਪ ਦੀ ਸਰਕਾਰ – ਮੇਘਚੰਦ ਸ਼ੇਰਮਾਜਰਾ

ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ  ਪੰਜਾਬ ਦੀ ਜਨਤਾ ਤੰਗ ਅਤੇ ਹੁਣ ਦੇਖਣਾ ਚਾਹੁੰਦੀ ਹੈ  ਆਪ ਦੀ ਸਰਕਾਰ - ਮੇਘਚੰਦ ਸ਼ੇਰਮਾਜਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us