Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਪਿੰਡ ਸ਼ੇਰਖਾਂ ਦੇ ਗਰੀਬ ਪਰਿਵਾਰ ਨਾਲ ਠੱਗੀ ਮਾਰਨ ਵਾਲੇ ਦਿਲਬਾਗ ਸਿੰਘ ਕਰਮੂਵਾਲਾ ਦੇ ਘਰ ਅੱਗੇ 25 ਸਤੰਬਰ ਨੂੰ ਕਿਸਾਨ ਦੇਣਗੇ ਧਰਨਾ

admin by admin
in PUNJAB
Reading Time: 1 min read
A A
0
ਪਿੰਡ ਸ਼ੇਰਖਾਂ ਦੇ ਗਰੀਬ ਪਰਿਵਾਰ ਨਾਲ ਠੱਗੀ ਮਾਰਨ ਵਾਲੇ ਦਿਲਬਾਗ ਸਿੰਘ ਕਰਮੂਵਾਲਾ ਦੇ ਘਰ ਅੱਗੇ 25 ਸਤੰਬਰ ਨੂੰ ਕਿਸਾਨ ਦੇਣਗੇ ਧਰਨਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link
ਫਿਰੋਜਪੁਰ, 18 ਸਤੰਬਰ (ਸੰਦੀਪ ਟੰਡਨ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਹੇਠ ਫਿਰੋਜ਼ਪੁਰ ਵਿਖੇ ਹੋਈ। ਇਸ ਮੀਟਿੰਗ ਅੰਦਰ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਘੋਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਪਿੰਡ ਸ਼ੇਰਖਾਂ ਵਾਸੀ ਗਰੀਬ ਪਰਿਵਾਰ ਨਾਲ ਠੱਗੀ ਮਾਰਨ ਵਾਲੇ ਦਿਲਬਾਗ ਸਿੰਘ ਕਰਮੂਵਾਲਾ ਦੇ ਘਰ ਅੱਗੇ 25 ਸਤੰਬਰ ਨੂੰ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਕਿਹਾ ਕਿ ਪਿੰਡ ਸ਼ੇਰਖਾਂ ਦੇ ਇੱਕ ਮਾਸਟਰ ਬਲਜੀਤ ਸਿੰਘ ਤੋਂ ਕੁਝ ਪੈਸੇ ਦਿਲਬਾਗ ਸਿੰਘ ਕਰਮੂੰਵਾਲਾ ਨੇ ਆਪਣੀ ਆੜਤ ਦਾ ਕੰਮ ਚਲਾਉਣ ਲਈ ਉਧਾਰ ਲੈ ਸਨ, ਪਰ ਬਲਜੀਤ ਸਿੰਘ ਦੀ ਮੌਤ ਤੋਂ ਬਾਅਦ ਦਿਲਬਾਗ ਸਿੰਘ ਨੇ ਉਸਦੇ ਪਰਿਵਾਰ ਦੇ ਪੈਸੇ ਦੇਣ ਤੋਂ ਪਾਸਾ ਵੱਟ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰ ਪੰਚਾਇਤਾਂ ਹੋ ਚੁੱਕੀਆਂ ਹਨ, ਪਰ ਦਿਲਬਾਗ ਸਿੰਘ ਵੱਲੋਂ ਪੈਸੇ ਦੇਣ ਦੀ ਬਜਾਏ ਸਿਆਸੀ ਲੋਕਾਂ ਰਾਹੀਂ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਠੱਗ ਦਿਲਬਾਗ ਸਿੰਘ ਕਰਮੂਵਾਲਾ ਦੇ  ਘਰ ਸਾਹਮਣੇ 25  ਸਤੰਬਰ ਨੂੰ ਧਰਨਾ ਲਾਇਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਪਰਿਵਾਰ ਤੋਂ ਇਲਾਵਾ ਵੀ ਇਲਾਕੇ ਅਤੇ ਪਿੰਡ ਵਾਸੀ ਦਰਜਨਾਂ ਪਰਿਵਾਰਾਂ ਨਾਲ ਦਿਲਬਾਗ ਸਿੰਘ ਵੱਲੋਂ ਠੱਗੀ ਮਾਰੀ ਜਾ ਚੁੱਕੀ ਹੈ। ਕਿਸਾਨ ਆਗੂਆਂ ਨੇ ਇਲਾਕਾ ਨਿਵਾਸੀ ਲੋਕਾਂ ਨੂੰ ਬੇਨਤੀ ਕੀਤੀ ਕਿ ਇਸ ਰੋਸ ਧਰਨੇ ਵਿੱਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਜ਼ਿਲ੍ਹਾ ਸਕੱਤਰ ਸੁਰਜੀਤ ਕੁਮਾਰ ਬਜੀਦਪੁਰ, ਜ਼ਿਲ੍ਹਾ ਆਗੂ ਮਾਸਟਰ ਦੇਸਰਾਜ, ਗੁਰਭੇਜ ਸਿੰਘ ਲੋਹੜਾ ਨਵਾਬ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ ਦਿਲਾਰਾਮ, ਬਖਸ਼ੀਸ਼ ਸਿੰਘ ਮਿਸ਼ਰੀਵਾਲਾ, ਸਾਗਰ ਬਾਰੇ ਕੇ ਆਦਿ ਆਗੂ ਹਾਜ਼ਰ ਸਨ।
Post Views: 95
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Adi leaders were present about the seaAnnounced a strikeAnnoyingly Libran - always rationalFarmer leadersKilledKrantikari Kisan Unionlatest newslatest updates on punjabpress ki taquat newspunjab newsSpecial meeting of the district committeeThug Dilbag Singh Karamuwalatop 10 news
ShareTweetPin
Previous Post

पटियाला में वामन द्वादशी का त्योहार धूम-धाम से मनाया

Next Post

ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, ਇਕ ਦੇਸੀ ਚਾਰਜਰ ਤੇ ਇਕ ਈ-ਸਿਗਰਟ ਬਰਾਮਦ, ਮਾਮਲਾ ਦਰਜ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, ਇਕ ਦੇਸੀ ਚਾਰਜਰ ਤੇ ਇਕ ਈ-ਸਿਗਰਟ ਬਰਾਮਦ, ਮਾਮਲਾ ਦਰਜ

ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, ਇਕ ਦੇਸੀ ਚਾਰਜਰ ਤੇ ਇਕ ਈ-ਸਿਗਰਟ ਬਰਾਮਦ, ਮਾਮਲਾ ਦਰਜ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us