Friday, March 27, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ

admin by admin
in PUNJAB
Reading Time: 1 min read
A A
0
ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 29 ਅਗਸਤ (ਕੰਵਲਜੀਤ ਕੰਬੋਜ)- ਪਟਿਆਲਾ ਪਹੁੰਚ ਆਮ ਆਦਮੀ ਪਾਰਟੀ ਬਰਨਾਲਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਘੇਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਖਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਨਾਲ ਨੌਕਰੀ ਦੇਣ ਦੇ ਬਹਾਨੇ ਵਿੱਚ ਕਰ ਰਹੀ ਹੈ ਧੱਕੇਸ਼ਾਹੀ ਬੀਤੇ ਦਿਨੀਂ ਸੂਬਾ ਸਰਕਾਰ ਦੀ ਤਰਫ ਤੋਂ ਪਟਵਾਰੀ ਦੀਆਂ ਪੋਸਟਾਂ ਕੱਢੀਆਂ ਗਈਆਂ ਸਨ ਜਿਨ੍ਹਾਂ ਵਿੱਚ ਰਿਕਾਰਡ ਕਨਗੋ ਅਤੇ ਰਿਟਾਇਰਡ ਪਟਵਾਰੀਆਂ ਨੂੰ 25 ਹਜ਼ਾਰ ਰੁਪਏ ਤਨਖਾਹ ਤੇ ਰੱਖਿਆ ਜਾ ਰਿਹਾ ਹੈ ਜਿਸ ਦੇ ਉਪਰ ਬਰਨਾਲਾ ਵਿਧਾਇਕ ਮੀਤ ਹੇਅਰ ਨੇ ਆਖਿਆ ਕਿ ਇਹ ਪੋਸਟਾਂ ਨੌਜਵਾਨਾਂ ਨੂੰ ਦੇਣੀਆਂ ਚਾਹੀਦੀਆਂ ਹਨ ਕਿਉਂਕਿ 2 ਲੱਖ 33 ਹਜ਼ਾਰ ਬੱਚਿਆਂ ਨੇ ਇਸ ਵਿਚ ਪੇਪਰ ਦਿੱਤਾ ਸੀ ਲੇਕਿਨ ਪੰਜਾਬ ਸਰਕਾਰ ਨੇ 1766 ਪੋਸਟਾਂ ਰਿਟਾਇਰਡ ਕਾਨੂੰਨ ਅਤੇ ਰਿਕਾਰਡ ਪਟਵਾਰੀਆਂ ਨੂੰ ਦੇਣ ਦਾ ਫੈਸਲਾ ਕੀਤਾ ਹੈ |

ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਬਰਨਾਲਾ ਵਿਧਾਇਕ ਗੁਰਮੀਤ ਸਿੰਘ ਨੇ ਆਖਿਆ ਕਿ ਪਿਛਲੇ ਦਿਨੀਂ ਸਰਕਾਰ ਦੀ ਤਰਫ ਤੋਂ ਪਟਵਾਰੀ ਦੀਆਂ ਪੋਸਟਾਂ ਕੱਢੀਆਂ ਗਈਆਂ ਸਨ ਲੇਕਿਨ ਪੰਜਾਬ ਭਰ ਦੇ ਵਿਚ  ਰਿਕਵਾਰਮੈਂਟ 3 ਹਜ਼ਾਰ ਪੋਸਟਾਂ ਦੀ ਸੀ ਕਿਉਂਕਿ 84,00 ਪਿੰਡਾਂ ਵਿੱਚ ਪਟਵਾਰੀ ਹੈ ਨਹੀਂ ਲੇਕਿਨ ਸਰਕਾਰ ਨੇ ਜਾਣ ਬੁੱਝ ਕੇ 1090 ਪੋਸਟਾਂ ਕੱਢੀਆਂ ਹਨ ਕਿਉਂਕਿ ਪਟਵਾਰੀ ਯੂਨੀਅਨ ਨੇ ਉਸ ਵੇਲੇ ਵੀ ਕਿਹਾ ਸੀ ਕਿ ਤੁਸੀਂ 3000 ਪੂਰੀ ਪੋਸਟਾ ਕਰਨ ਤਾ ਜੋ ਪਟਵਾਰੀ ਦੀਆਂ ਖਾਲੀ ਅਸਾਮੀਆਂ ਭਰਿਆ ਜਾਂ ਲੇਕਿਨ ਸਰਕਾਰ ਨੇ ਨੌਜਵਾਨਾਂ ਦੇ ਨਾਲ ਧੋਖਾ ਕੀਤਾ ਹੈ 1766 ਪੋਸਟ ਰਿਟਾਇਰਡ ਕਰਨਗੇ ਅਤੇ ਰਿਟਾਇਰ ਪਟਵਾਰੀ ਨੂੰ ਦੇ ਕੇ ਪੰਜਾਬ ਸਰਕਾਰ ਨੂੰ ਇਸ ਵੇਲੇ ਨੌਜਵਾਨਾਂ ਨੂੰ ਰੱਖ ਕੇ ਉਨ੍ਹਾਂ ਨੂੰ 10 ਹਜ਼ਾਰ ਰੁਪਏ ਤਨਖਾਹ ਦੇਣੀ ਚਾਹੀਦੀ ਹੈ ਲੇਕਿਨ ਸਰਕਾਰ ਰਿਟਾਇਡ ਕੰਨਗੋ ਅਤੇ ਰਿਕਾਰਡ ਪਟਵਾਰੀਆਂ ਨੂੰ 25 ਹਜ਼ਾਰ ਰੁਪਏ ਤਨਖਾਹ ਤੇ ਰੱਖਣ ਨੂੰ ਤਿਆਰ ਹੈ ਜਿਸ ਦਾ ਅਸੀਂ ਵਿਰੋਧ ਕਰਦੇ ਹਾਂ ਕਿਉਂਕਿ ਇਸ ਵਿੱਚ ਵੱਡੇ ਪੱਧਰ ਤੇ ਕਾਰਪੋਰੇਸ਼ਨ ਹੋਈ ਹੈ 1766 ਪੋਸਟਾਂ ਨੌਜਵਾਨਾਂ ਨੂੰ ਮਿਲਣੀਆਂ ਚਾਹੀਦੀਆਂ ਹਨ |

Post Views: 149
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 0001090 posts removedAam Aadmi PartyBarnala MLA Meet HairCorporationlatest newslatest updates on punjabPatwari's posts removedpress ki taquat newspunjab newsRetired Patwaris are being kept on a salary of Rs 25Surrounded by Gurmeet Singh Meet HairThe bullying is overtop 10 news
ShareTweetPin
Previous Post

3807 ਸਿਖਿਆ ਪ੍ਰੋਵਾਈਡ ਅਧਿਆਪਕ ਯੂਨੀਅਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਕੀਤਾ ਘਿਰਾਓ

Next Post

ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ

ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us