Monday, September 14, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ ਵੱਖ ਪਿੰਡਾਂ ਵਿਚ ਨਰਮੇ ਦੀ ਫਸਲ ਦਾ ਸਰਵਖੇਣ

admin by admin
in PUNJAB
Reading Time: 1 min read
A A
0
ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ ਵੱਖ ਪਿੰਡਾਂ ਵਿਚ ਨਰਮੇ ਦੀ ਫਸਲ ਦਾ ਸਰਵਖੇਣ
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ ਕਰਨ ਦੀ ਸਲਾਹ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਕਿਹਾ ਕਿ ਇਸ ਸਮੇਂ ਬਰਸਾਤੀ ਮੌਸਮ ਸ਼ੁਰੂ ਹੋ ਗਿਆ ਹੈ ਤੇ ਕਿਸਾਨ ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ, ਹਰੇ ਤੇਲੇ ਤੇ ਚੇਪੇ ਦਾ ਲਗਾਤਾਰ ਸਰਵੇਖਣ ਕਰਨ। ਉੁਨ੍ਹਾਂ ਕਿਹਾ ਕਿ ਕਿਸਾਨ ਹੋਰਾਂ ਦੀ ਦੇਖਾ-ਦੇਖੀ ਵਿਚ ਧੜਾਧੜ ਸਪਰੇਆਂ ਨਾ ਕਰਨ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਸਰਵੇਖਣ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਿਤੇ ਕਿਤੇ ਚਿੱਟੀ ਮੱਖੀ ਅਤੇ ਹਰੇ ਤੇਲੇ ਦਾ ਹਮਲਾ ਦੇਖਣ ਨੂੰ ਮਿਲਿਆ ਹੈ, ਜੋ ਕਿ ਈਟੀਐਲ ਲੈਵਲ ਤੋ ਘੱਟ ਹੈ। ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ।
ਡਾ. ਬਲਦੇਵ ਸਿੰਘ ਨੇ ਪਿੰਡ ਮਹਿਤਾ, ਤਪਾ, ਤਾਜੋਕੇ, ਧੌਲਾ ਆਦਿ ਪਿੰਡਾਂ ਦੇ ਸਰਵੇਖਣ ਕਰਨ ਮਗਰੋਂ ਸਰਦਾਰ ਮਿੱਠੂ ਸਿੰਘ ਪਿੰਡ ਮਹਿਤਾ ਦੇ ਖੇਤ ਦਾ ਸਰਵੇਖਣ ਕਰਨ ਸਮੇਂ ਕਿਹਾ ਕਿ ਫਿਲਹਾਲ ਜ਼ਿਲ੍ਹੇ ਵਿੱਚ ਚਿੱਟੀ ਮੱਖੀ, ਹਰਾ ਤੇਲਾ, ਚੇਪਾ ਅਤੇ ਭੂਰੀ ਜੂੰ ਆਦਿ ਦਾ ਕੋਈ ਜ਼ਿਆਦਾ ਹਮਲਾ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਫਿਲਹਾਲ ਨਰਮੇ ਦੀ ਫਸਲ ’ਤੇ ਕੋਈ ਵੀ ਸਪਰੇਅ ਕਰਨ ਦੀ ਸਿਫਾਰਸ਼ ਨਹੀਂ ਕੀਤੀ, ਪਰ ਫਿਰ ਵੀ ਜੇਕਰ ਕਿਤੇ ਰਸ ਚੂਸਣ ਵਾਲੇ ਕੀੜਿਆਂ ਦਾ ਹਮਲਾ ਕਿਤੇ ਈਟੀਐਲ ਲੈਵਲ ਤੋਂ ਵੱਧ ਦੇਖਣ ਨੂੰ ਮਿਲਦਾ ਹੈ ਤਾਂ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਨਰਮੇ ਉੱਪਰ ਫੁੱਲ ਲਗਣੇ ਸ਼ੁਰੂ ਹੋ ਗਏ ਹਨ। ਜੇਕਰ ਫੁੱਲ ਡੋਡੀ ਡਿੱਗ ਰਹੀ ਹੈ ਤਾਂ ਫਸਤ ’ਤੇ 13.0.45 ਦੀ ਸਪਰੇਅ ਕਰਨੀ ਦੀ ਜ਼ਰੂਰਤ ਹੈ। ਇਸ ਸਮੇਂ ਡਾ. ਗੁਰਚਰਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਹੋਰ ਟੀਮ ਮੈਂਬਰ ਕਿਸਾਨ ਪ੍ਰੇਮ ਸਿੰਘ, ਨਵਜੋਤ ਸਿੰਘ ਤੇ ਅਵਤਾਰ ਸਿੰਘ ਵੀ ਹਾਜ਼ਰ ਸਨ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਪਿੰਡ ਕਾਹਨੇਕੇ, ਧੌਲਾ ਆਦਿ ਦੇ ਦੌਰੇ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਰਤੋਂ ਖੇਤ ਦੀ ਮਿੱਟੀ ਟੈਸਟ ਕਰਨ ਉਪਰੰਤ ਸਾਇਲ ਹੈਲਥ ਕਾਰਡ ਅਨੁਸਾਰ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨ ਨੈਬ ਸਿੰਘ ਵਾਸੀ ਧੋਲਾ ਦੇ ਖੇਤ ਅਤੇ ਸਤਨਾਮ ਸਿੰਘ ਢਿੱਲੋਂ ਸਰਪੰਚ ਪਿੰਡ ਕਾਹਨੇਕੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿਰਫ 4 ਏਕੜ ਵਿੱਚ ਸਿਰਫ 2 ਥੈਲੇ ਯੂਰੀਆ ਦੇ ਪਾਏ ਹਨ ਤੇ ਕਿਸਾਨ ਦੀ ਫਸਲ ਬਹੁਤ ਵਧੀਆ ਖੜੀ ਹੈ।
ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਹੁਣ ਵਿੱਥਾਂ ਵਾਲਾ ਝੋਨਾ ਪੁੱਟ ਕੇ ਲਗਾਉਣ ਦਾ ਢੁਕਵਾਂ ਸਮਾਂ ਹੈ। ਖੇਤ ਦੀਆਂ ਸੰਘਣੀਆਂ ਥਾਵਾਂ ਤੋਂ ਪੁੱਟ ਕੇ ਵਿੱਥਾਂ/ਖੱਪਿਆਂ ਵਿੱਚ ਪੁੱਟ ਕੇ ਲਗਾ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਜਗ੍ਹਾਂ ’ਤੇ ਫਸਲ ਪੀਲੀ ਪੈ ਗਈ ਹੈ, ਜਿਸ ਕਾਰਨ ਫਸਲ ਦਾ ਵਿਕਾਸ ਹੌਲੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿੰਕ ਸਲਫੇਟ 21# ਜਾਂ ਫਿਰ ਜ਼ਿੰਕ ਸਲਫੇਟ 33# ਪ੍ਰਤੀ ਏਕੜ 100 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿੰਕ ਸਲਫੇਟ ਨੂੰ ਨਿਊਟਰਲਾਈਜ਼ ਕਰਨ ਲਈ ਅੱਧਾ ਕਿਲੋ ਚੂਨੇ/ਕਲੀ ਦੇ ਨਿੱਤਰੇ ਹੋਏ ਪਾਣੀ ਨੂੰ ਜ਼ਿੰਕ ਸਲਫੇਟ ਦੇ ਘੋਲ ਵਿੱਚ ਪਾ ਦੇਣਾ ਚਾਹੀਦਾ ਹੈ।

Post Views: 58
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਨਿੱਜੀ ਹਸਪਤਾਲਾਂ ਦੁਆਰਾ ਮੁਨਾਫ਼ਾਖੋਰੀ ਨੂੰ ਪੰਜਾਬ ਸਰਕਾਰ ਦੀ ਲਗਾਮ : ਵੱਧ ਲੈਣ ‘ਤੇ ਕਾਰਵਾਈ

Next Post

ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰ ਕੇ ਵਾਤਾਵਰਨ ਸੰਭਾਲ ’ਚ ਯੋਗਦਾਨ ਪਾ ਰਹੀ ਹੈ ਨਗਰ ਕੌਂਸਲ ਬਰਨਾਲਾ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰ ਕੇ ਵਾਤਾਵਰਨ ਸੰਭਾਲ ’ਚ ਯੋਗਦਾਨ ਪਾ ਰਹੀ ਹੈ ਨਗਰ ਕੌਂਸਲ ਬਰਨਾਲਾ

ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰ ਕੇ ਵਾਤਾਵਰਨ ਸੰਭਾਲ ’ਚ ਯੋਗਦਾਨ ਪਾ ਰਹੀ ਹੈ ਨਗਰ ਕੌਂਸਲ ਬਰਨਾਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us