Tuesday, September 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

admin by admin
in PUNJAB
Reading Time: 1 min read
A A
0
ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 11 ਨਵੰਬਰ – ਵਰਸ਼ਾ ਵਰਮਾ – 
ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।
ਨਵ-ਨਿਯੁਕਤ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਵਿਭਾਗ ਵਿੱਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਨਵੀਂ ਭਰਤੀ ਹੋਈਆਂ ਅਤੇ ਤਰੱਕੀ ਪ੍ਰਾਪਤ ਆਂਗਨਵਾੜੀ ਸੁਪਰਵਾਈਜ਼ਰਾਂ ਨਾਲ ਵਿਭਾਗ ਨੂੰ ਮਜ਼ਬੂਤੀ ਤਾਂ ਮਿਲੇਗੀ ਹੀ, ਨਾਲ ਹੀ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖ਼ੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ ਵਿੱਚ ਮਦਦ ਤੋਂ ਇਲਾਵਾ ਸੂਬੇ ਵਿੱਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ ਵਿੱਚ ਵੀ ਇਹ ਸੁਪਰਵਾਈਜ਼ਰ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀ ਵਿਪੁਲ ਉੱਜਵਲ, ਸੰਯੁਕਤ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ।
ਆਂਗਨਵਾੜੀ ਸੁਪਰਵਾਈਜ਼ਰਾਂ ਦੀ ਵੱਡੀ ਪੱਧਰ ਉਤੇ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਮਨੋਬਲ ਵਧਣ ਦੀ ਗੱਲ ਆਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਿੱਧੀ ਭਰਤੀ ਅਤੇ ਤਰੱਕੀਆਂ ਰਾਹੀਂ ਖ਼ਾਲੀ ਆਸਾਮੀਆਂ ਭਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟੀਚੇ ਨੂੰ ਸਰ ਕਰਨ ਵੱਲ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਹਾਲ ਹੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ ‘ਤੇ 282 ਆਂਗਨਵਾੜੀ ਵਰਕਰਾਂ ਨੂੰ ਤਰੱਕੀ ਦਿੱਤੀ ਹੈ ਅਤੇ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਭਰਤੀ ਨਾਲ ਆਂਗਨਵਾੜੀ ਵਰਕਰਾਂ ਦਾ ਸਰਕਾਰ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਹੋਰ ਮਜ਼ਬੂਤ ​​ਹੋਵੇਗਾ।
ਸ੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਵੱਖ-ਵੱਖ ਖ਼ਾਲੀ ਆਸਾਮੀਆਂ ਜਲਦੀ ਭਰੀਆਂ ਜਾਣਗੀਆਂ ਅਤੇ ਇਸ ਸਬੰਧੀ ਇਸ਼ਤਿਹਾਰ ਛੇਤੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਦੇ ਨੌਜਵਾਨ ਸਰਕਾਰੀ ਖੇਤਰ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਸਣੇ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਵਾਲੀਆਂ ਨੀਤੀਆਂ ਵਿੱਚ ਆਪਣਾ ਯੋਗਦਾਨ ਪਾ ਸਕਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਚਨਬੱਧ ਹੈ।
Post Views: 68
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

PUNJAB CM ORDERS SUSTAINED COVID TESTING AT 30000/DAY AMID PROJECTIONS OF 2ND WAVE

Next Post

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us