Wednesday, April 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਸਿੱਖਿਆ ਮੰਤਰੀ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ

admin by admin
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) : ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅੱਪ ਲੋਡ ਕਰਨ ਲਈ ਆਖਿਆ ਗਿਆ ਹੈ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਭਰਤੀ ਹੋਏ 3582 ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਅੰਤਰ ਜ਼ਿਲ੍ਹਾ ਐਡਜਸਟਮੈਂਟ ਦੇ ਲਈ ਦੋਵੇਂ ਉਮੀਦਵਾਰ ਇੱਕ ਹੀ ਕੈਟਾਗਰੀ ਦੇ ਹੋਣੇ ਚਾਹੀਦੇ ਹਨ ਜਦਕਿ ਜ਼ਿਲ੍ਹੇ ਅੰਦਰ ਆਪਸੀ ਐਡਸਟਮੈਂਟ ਕਰਵਾਉਣ ਵਾਲੇ ਦੋਵੇਂ ਉਮੀਦਵਾਰ ਵੱਖਰੀ ਵੱਖਰੀ ਕੈਟਾਗਰੀ ਦੇ ਹੋ ਸਕਦੇ ਹਨ। ਇਸ ਦੇ ਨਾਲ ਹੀ ਵਿਭਾਗ ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁੱਝ ਅਧਿਆਪਕ, ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰ ਬਦਲੀ ਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਆਪਸੀ ਬਦਲੀ ਹੀ ਅਪਲਾਈ ਨਹੀਂ ਕਰ ਸਕੇ। ਇਸ ਕਰਕੇ ਬਦਲੀ ਕਰਵਾਉਣ ਦੇ ਚਾਹਵਾਨ ਨਵੇਂ ਭਰਤੀ ਹੋਏ 3582 ਅਧਿਆਪਕਾਂ, ਸਿੱਧੀ ਭਰਤੀ ਰਾਹੀਂ ਭਰਤੀ ਹੋਏ ਹੈਡ ਟੀਚਰਜ਼ ਅਤੇ ਸੈਂਟਰ ਹੈਡ ਟੀਚਰਜ਼ ਨੂੰ 28 ਅਪ੍ਰੈਲ ਤੱਕ ਈ-ਪੰਜਾਬ ਪੋਰਟਲ ’ਤੇ ਆਪਣੀ ਆਪਣੀ ਆਮ ਜਾਣਕਾਰੀ, ਸਰਵਿਸ ਰਿਕਾਰਡ, ਨਤੀਜੇ ਆਦਿ ਅਪਲੋਡ ਕਰਨ ਵਾਸਤੇ ਸਮਾਂ ਦਿੱਤਾ ਹੈ।

ਬੁਲਾਰੇ ਅਨੁਸਾਰ ਇਨ੍ਹਾਂ ਉਪਰੋਕਤ ਅਧਿਆਪਕਾਂ ਤੋਂ ਇਲਾਵਾ ਅਧਿਆਪਕ ਤਬਾਦਲਾ ਨੀਤੀ 2019 ਹੇਠ ਬਦਲੀ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਚਾਹਵਾਨ ਅਧਿਆਪਕ ਵੀ 28 ਅਪ੍ਰੈਲ ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਇਹ ਸਾਰੀਆਂ ਬੇਨਤੀਆਂ ਕੇਵਲ ਆਪਸੀ ਬਦਲੀ ਲਈ ਹੀ ਪ੍ਰਾਪਤ ਕੀਤੀਆਂ ਜਾਣਗੀਆਂ।

Post Views: 156
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Vijay Inder Singla gave another chance to the teachers for mutual transfers Chandigarh
ShareTweetPin
Previous Post

ਪੰਜਾਬ ਚ ਵਿਗੜੇ ਹਾਲਾਤ ?, ਕਰਫਿਊ ਦਾ ਸਮਾਂ ਰੋਜ਼ 6 ਸ਼ਾਮ ਵਜੇ ਤੋਂ …..

Next Post

ਹੜਕੰਪ : 1 ਅੇਬੁੰਲੇਂਸ ਵਿੱਚ 22 ਕੋਰੋਨਾ ਮਰੀਜਾਂ ਦੀ ਡੈਡ ਬਾਡੀ …… ?

Related Posts

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*
BREAKING

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
Next Post
ਹੜਕੰਪ :  1 ਅੇਬੁੰਲੇਂਸ ਵਿੱਚ 22 ਕੋਰੋਨਾ ਮਰੀਜਾਂ ਦੀ ਡੈਡ ਬਾਡੀ …… ?

ਹੜਕੰਪ : 1 ਅੇਬੁੰਲੇਂਸ ਵਿੱਚ 22 ਕੋਰੋਨਾ ਮਰੀਜਾਂ ਦੀ ਡੈਡ ਬਾਡੀ ...... ?

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us