Thursday, April 2, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਬੈਕਫਿੰਕੋਂ ਵੱਲੋਂ ਨੌਜਵਾਨਾਂ ਨੂੰ 1127.75 ਲੱਖ ਰੁਪਏ ਕਰਜ਼ਾ ਦੇਣ ਦਾ ਟੀਚਾ: ਸਾਧੂ ਸਿੰਘ ਧਰਮਸੋਤ

admin by admin
in INDIA, PUNJAB, WORLD
Reading Time: 1 min read
A A
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
ADVERTISEMENT

RelatedPosts

सीजेआई सूर्यकांत ने लेह में सैनिकों से वादा किया है कि कानून को उनके द्वार तक पहुंचना होगा।

सीजेआई सूर्यकांत ने लेह में सैनिकों से वादा किया है कि कानून को उनके द्वार तक पहुंचना होगा।

0
IAS अधिकारी रिंकू सिंह राही ने दिया इस्तीफा

IAS अधिकारी रिंकू सिंह राही ने दिया इस्तीफा

0
थाना परिसर में कन्या पूजन का आयोजन, श्रद्धा और सामाजिक सद्भाव का संदेश

थाना परिसर में कन्या पूजन का आयोजन, श्रद्धा और सामाजिक सद्भाव का संदेश

0
आगरा पुलिस द्वारा अपराध और अपराधियों के विरुद्ध जीरो टॉलरेंस नीति के तहत कार्यवाही निरंतर जारी हैl

आगरा पुलिस द्वारा अपराध और अपराधियों के विरुद्ध जीरो टॉलरेंस नीति के तहत कार्यवाही निरंतर जारी हैl

0
इटावा पुलिस (थाना बढ़पुरा) द्वारा तत्परता दिखाते हुए बचाई एक वृद्ध महिला की जिंदगी

इटावा पुलिस (थाना बढ़पुरा) द्वारा तत्परता दिखाते हुए बचाई एक वृद्ध महिला की जिंदगी

0
 गोंदिया, महाराष्ट्र में मची धूम

 गोंदिया, महाराष्ट्र में मची धूम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 18 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਨੇ ਸੂਬੇ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਾਲ 2020-2021 ਦੌਰਾਨ 1127.75 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਹੈ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋਂ) ਨੇ ਸਾਲ 2020-21 ਦੌਰਾਨ ਐਨ.ਬੀ.ਸੀ. ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ ਹੈ। ਇਸੇ ਤਹਿਤ 31 ਜੁਲਾਈ, 2020 ਤੱਕ 65 ਲਾਭਪਾਤਰੀਆਂ ਨੂੰ 109.60 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿੱਧਾ ਕਰਜ਼ਾ ਸਕੀਮ ਅਧੀਨ 3 ਲਾਭਪਾਤਰੀਆਂ ਨੂੰ 5.50 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਸਾਲ 2016-17 ਤੋਂ ਸਾਲ 2019-2020 ਤੱਕ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਸਕੀਮ ਤਹਿਤ ਕੁੱਲ 1459 ਲਾਭਪਾਤਰੀਆਂ ਨੂੰ 2433.86 ਲੱਖ ਦੇ ਕਰਜੇ ਲੋੜਵੰਦ ਨੌਜਵਾਨਾਂ ਨੂੰ ਵੰਡੇ ਜਾ ਚੁੱਕੇ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਨੂੰ ਸਸਤੀਆਂ ਦਰਾਂ ’ਤੇ ਕਰਜ਼ਾ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਿਖਲਾਈ ਪ੍ਰਾਪਤ ਨੌਜਵਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਅਤੇ ਆਪਣਾ ਕਿੱਤਾ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਉਨਾਂ ਦੱਸਿਆ ਕਿ ਬੈਕਫਿੰਕੋਂ ਵੱਲੋਂ ਪਛੜੀਆਂ ਸ਼੍ਰੇਣੀਆਂ ਵਰਗ ਦੇ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਵੀ ਕਰਜ਼ੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਕੀਮ ਤਹਿਤ ਵਿਦਿਆਰਥੀ ਪੜਾਈ ਕਰਨ ਲਈ 4 ਫੀਸਦੀ ਵਿਆਜ ਦੀ ਦਰ ’ਤੇ ਕਰਜ਼ਾ ਲੈ ਸਕਦੇ ਹਨ। ਲੜਕੀਆਂ ਲਈ ਵਿਆਜ ਦੀ ਦਰ 3.5 ਫੀਸਦੀ ਸਲਾਨਾ ਹੈ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਕਰਜ਼ੇ ਦੀ ਵਾਪਸੀ ਕੋਰਸ ਖਤਮ ਹੋਣ ਤੋ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿੱਚ 5 ਸਾਲਾਂ ਵਿੱਚ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਪੜਾਈ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆਂ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਬੈਕਫਿੰਕੋਂ ਤੋਂ ਕਰਜ਼ਾ ਲੈਣ ਲਈ ਮੁੱਖ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਕਿੱਤਾਮੁਖੀ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਕਰਜ਼ੇ ਦੇਣ ਸਮੇਂ ਪਹਿਲ ਦਿੱਤੀ ਜਾਵੇਗੀ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
Tags: BACKFINCO SETS THE TARGET TO PROVIDE LOAN TO YOUTH
ShareTweetPin
Previous Post

ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ

Next Post

ਮੁੱਖ ਸਕੱਤਰ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਜ਼ਿਲਾ ਅਧਿਕਾਰੀਆਂ ਨੂੰ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

Related Posts

सीजेआई सूर्यकांत ने लेह में सैनिकों से वादा किया है कि कानून को उनके द्वार तक पहुंचना होगा।
INDIA

सीजेआई सूर्यकांत ने लेह में सैनिकों से वादा किया है कि कानून को उनके द्वार तक पहुंचना होगा।

0
IAS अधिकारी रिंकू सिंह राही ने दिया इस्तीफा
INDIA

IAS अधिकारी रिंकू सिंह राही ने दिया इस्तीफा

0
थाना परिसर में कन्या पूजन का आयोजन, श्रद्धा और सामाजिक सद्भाव का संदेश
INDIA

थाना परिसर में कन्या पूजन का आयोजन, श्रद्धा और सामाजिक सद्भाव का संदेश

0
आगरा पुलिस द्वारा अपराध और अपराधियों के विरुद्ध जीरो टॉलरेंस नीति के तहत कार्यवाही निरंतर जारी हैl
INDIA

आगरा पुलिस द्वारा अपराध और अपराधियों के विरुद्ध जीरो टॉलरेंस नीति के तहत कार्यवाही निरंतर जारी हैl

0
इटावा पुलिस (थाना बढ़पुरा) द्वारा तत्परता दिखाते हुए बचाई एक वृद्ध महिला की जिंदगी
INDIA

इटावा पुलिस (थाना बढ़पुरा) द्वारा तत्परता दिखाते हुए बचाई एक वृद्ध महिला की जिंदगी

0
 गोंदिया, महाराष्ट्र में मची धूम
INDIA

 गोंदिया, महाराष्ट्र में मची धूम

0
Next Post
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

ਮੁੱਖ ਸਕੱਤਰ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਜ਼ਿਲਾ ਅਧਿਕਾਰੀਆਂ ਨੂੰ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us