Monday, February 23, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

admin by admin
in PUNJAB
Reading Time: 1 min read
A A
0
ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ/ਐਸ ਏ ਐਸ ਨਗਰ, 2 ਅਕਤੂਬਰ : ਵਰਸ਼ਾ ਵਰਮਾ

ਰਾਸ਼ਟਰ ਪਿਤਾ, ਮਹਾਤਮਾ ਗਾਂਧੀ ਦੇ 150 ਵੇਂ ਜਨਮ ਦਿਵਸ ਦੇ ਸ਼ੁੱਭ ਮੌਕੇ ‘ਤੇ  ਸੂਬਾ ਸਰਕਾਰ ਨੇ ਆਪਣੇ ਐਂਬੂਲੈਂਸਾਂ ਦੇ ਬੇੜੇ ਵਿੱਚ 100 ਹੋਰ ਐਂਬੂਲੈਂਸਾਂ ਦਾ ਇਜ਼ਾਫਾ ਕੀਤਾ ਹੈ । ਇਹ ਜਾਣਕਾਰੀ  ਸਿਹਤ ਮੰਤਰੀ  ਸ. ਬਲਬੀਰ ਸਿੰਘ ਸਿੱਧੂ  ਨੇ ਦਿੱਤੀ ।

ਸਿਹਤ ਮੰਤਰੀ ਨੇ ਦੱਸਿਆ ਕਿ  ਮਰੀਜ਼ਾਂ ਲਈੰ ਸਿਹਤ ਸਹੂਲਤਾਂ ਨੂੰ ਸਮੇਂ ਸਿਰ ਯਕੀਨੀ ਬਣਾਉਣਾ  ਕਿਸੇ ਵੀ ਮਹਾਂਮਾਰੀ ਨਾਲ ਲੜਨ ਦਾ ਇਕ ਮੁੱਖ ਥੰਮ ਮੰਨਿਆ ਜਾਂਦਾ ਹੈ। ਉਨਾਂ ਦੱਸਿਆ ਕਿ  ਕੋਵਿਡ 19 ਦੇ ਪਾਜ਼ੇਟਿਵ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣੀਆਂ ਹੋਰ ਵੀ ਵਿਸ਼ੇਸ਼ ਹਨ ਕਿਉਂਕਿ ਹਸਪਤਾਲ ਪਹੁੰਚਣ ਤੱਕ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣ ਵਿਚ ਲੱਗਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ।

ਉਨਾਂ ਦੱਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਐਂਬੂਲੈਂਸ ਦੀ ਮਰੀਜ਼ ਤੱਕ  ਛੇਤੀ ਤੋਂ ਛੇਤੀ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਆਪਣੀ ਐਂਬੂਲੈਂਸਾਂ ਦੇ ਬੇੜੇ ਨੂੰ ਹੌਲੀ ਹੌਲੀ ਵਧਾ ਰਿਹਾ ਹੈ। ਹੁਣ ਤੱਕ ਸਰਕਾਰੀ ਹਸਪਤਾਲਾਂ ਵਿੱਚ 400 ਦੇ ਕਰੀਬ ਐਂਬੂਲੈਂਸਾਂ ਹਨ, ਜਿਨਾਂ ਵਿੱਚ 242 ਡਾਇਲ 108 ਐਂਬੂਲੈਂਸਾਂ ਸ਼ਾਮਲ ਹਨ ਜੋ ਪਹਿਲਾਂ ਹੀ ਰਾਜ ਕੋਲ ਉਪਲਬਧ ਹਨ। ਐਂਬੂਲੈਂਸ ਸੇਵਾ ਨੂੰ ਮਜ਼ਬੂਤ ਕਰਨ ਲਈ  ਪੰਜਾਬ ਵਲੋਂ ਅਗਸਤ  ਮਹੀਨੇ ਵਿੱਚ 17 ਏਐਲਐਸ ਅਤੇ 60 ਬੀਐਲਐਸ ਐਂਬੂਲੈਂਸਾਂ ਖਰੀਦੀਆਂ  ਗਈਆਂ । ਉਨਾਂ ਦੱਸਿਆ ਕਿ ਨਵੀਆਂ ਐਂਬੂਲੈਂਸਾਂ ਹਰ ਜ਼ਿਲਾ ਹਸਪਤਾਲ ਨੂੰ ਦਿੱਤੀਆਂ ਗਈਆਂ ਹਨ ਅਤੇ ਉਹ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿੱਚ ਵੱਖ ਵੱਖ ਪੱਧਰਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਲਿਆਉਣ-ਲਿਜਾਣ ਵਿੱਚ ਸਹਾਇਤਾ ਕਰ ਰਹੀਆਂ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਐਂਬੂਲੈਂਸਾਂ ਦੀ ਗਿਣਤੀ ਨੂੰ ਵਧਾਉਣ ਲਈ 100 ਹੋਰ ਬੀਐਲਐਸ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦਿੱਤੀ ਹੈ। ਇਨਾਂ ਤੋਂ ਇਲਾਵਾ 5 ਏਐਲਐਸ, 6 ਬੀਐਲਐਸ ਅਤੇ 22 ਛੋਟੀਆਂ ਐਂਬੂਲੈਂਸਾਂ ਖਰੀਦਣ ਲਈ ਵੀ ਹੁਕਮ ਦਿੱਤਾ ਗਿਆ ਹੈ।

ਜ਼ੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਵਲੋਂ  ਮਹਾਂਮਾਰੀ ਵਿਰੁੱਧ ਲੜਾਈ ਵਿੱਚ 20 ਐਂਬੂਲੈਂਸਾਂ ਦਾਨ ਕਰਕੇ ਦਰਸਾਈ ਮਹਾਂਮਾਰੀ ਦਾ ਲੜਨ ਵਿਚ ਸਹਿਯੋਗ ਦੇਣ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਨਾਂ 20 ਐਂਬੂਲੈਂਸਾਂ ਵਿਚੋਂ 12 ਨੂੰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ  ਹਰੇਕ ਜ਼ਿਲੇ ਲਈ 4-4 ਐਂਬੂਲੈਂਸਾਂ ਨੂੰ  ਰਵਾਨਾ ਕੀਤਾ ਗਿਆ ਹੈ, ਸਿਹਤ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਨਾ ਸਿਰਫ ਸਰਕਾਰ ਦੇ ਯਤਨਾਂ ਨੂੰ ਵਧਾਉਣਗੀਆਂ ਬਲਕਿ  ਲੋਕਾਂ ਦੀ ਜਾਨਾਂ ਵਿੱਚ ਬਚਾਉਣ ਵਿੱਚ ਬਹੁਤ ਸਹਾਈ ਹੋਣਗੀਆਂ ।  ਉਨਾਂ ਅੱਗੇ ਕਿਹਾ ਕਿ ਮਾਰੂਤੀ ਅਤੇ ਮਹਿੰਦਰਾ ਵਲੋਂ ਤਿਆਰ ਕੀਤੀਆਂ ਇਹ ਐਂਬੂਲੈਂਸਾਂ ਆਕਾਰ ਵਿਚ ਛੋਟੀਆਂ ਹਨ, ਇਸ ਲਈ ਸਿਹਤ ਟੀਮਾਂ ਨੂੰ ਸ਼ਹਿਰਾਂ ਦੇ ਭੀੜ ਵਾਲੇ ਖੇਤਰਾਂ ਵਿਚ ਪਹੁੰਚਣ ਅਤੇ ਮਰੀਜ਼ਾਂ ਨੂੰ ਲਿਆਉਣ-ਲਿਜਾਣ ਵਿੱਚ  ਸਹਾਇਤਾ ਕਰਨਗੀਆਂ।

Post Views: 61
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

Next Post

ਮੁੱਖ ਮੰਤਰੀ ਵੱਲੋਂ 750 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ, 12 ਐਂਬੂਲੈਂਸਾਂ ਨੂੰ ਝੰਡੀ ਦਿਖਾਈ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਮੁੱਖ ਮੰਤਰੀ ਵੱਲੋਂ 750 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ, 12 ਐਂਬੂਲੈਂਸਾਂ ਨੂੰ ਝੰਡੀ ਦਿਖਾਈ

ਮੁੱਖ ਮੰਤਰੀ ਵੱਲੋਂ 750 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਕਾਰਜ ਦੀ ਵਰਚੁਅਲ ਸ਼ੁਰੂਆਤ, 12 ਐਂਬੂਲੈਂਸਾਂ ਨੂੰ ਝੰਡੀ ਦਿਖਾਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us