Friday, July 11, 2025
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
Advertisement
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੰਡੀਆਂ

admin by admin
in PUNJAB
Reading Time: 1 min read
A A
0
ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੰਡੀਆਂ

ਵਿਜੀਲੈਂਸ ਬਿਊਰੋ ਦੇ ਏਆਈਜੀ ਅਸ਼ੀਸ਼ ਕਪੂਰ ਸਿਹਤ ਅਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਫੇਸ ਸ਼ੀਲਡਾਂ ਵੰਡਦੇ ਹੋਏ।

ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਜ਼ੀਰਕਪੁਰ, 25 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਸੂਬੇ ਵਿੱਚ ਕੋਵਿਡ -19 ਦੇ ਪ੍ਰਕੋਪ ਵਿਰੁੱਧ ਜੰਗ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੁੱਢਲਾ ਸਿਹਤ ਕੇਂਦਰ (ਪੀਐਚਸੀ) ਢਕੋਲੀ, ਜ਼ੀਰਕਪੁਰ ਅਤੇ ਸਿਵਲ ਹਸਪਤਾਲ ਫੇਜ਼ -6, ਐਸਏਐਸ ਨਗਰ ਵਿੱਚ ਮੋਹਰਲੀ ਕਤਾਰ ‘ਤੇ ਤਾਇਨਾਤ ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਜ਼ੀਰਕਪੁਰ ਦੇ ਵੱਖ-ਵੱਖ ਨਾਕਿਆਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਫੇਸ ਸ਼ੀਲਡ ਵੰਡੇ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਡਾਇਰੈਕਟਰ-ਕਮ ਏਡੀਜੀਪੀ ਵਿਜੀਲੈਂਸ ਬਿਊਰੋ ਬੀ.ਕੇ. ਉੱਪਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਮੁਲਾਜ਼ਮਾਂ ਅਤੇ ਸਿਹਤ ਕਰਮਚਾਰੀਆਂ ਨੂੰ ਕਰੋਨਾ ਵਾਇਰਸ ਤੋਂ ਦਰਪੇਸ਼ ਮੁਸ਼ਕਲਾਂ ਦੀ ਚੌਕਸੀ ਲਈ ਉਡਣ ਦਸਤੇ ਦੀਆਂ ਵੱਖੋ ਵੱਖਰੀਆਂ ਟੀਮਾਂ ਪਹਿਲਾਂ ਹੀ ਗਠਿਤ ਕੀਤੀਆਂ ਹੋਈਆਂ ਹਨ ਅਤੇ ਉਨ•ਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕਦਮ ਚੁੱਕੇ ਗਏ ਹਨ। ਇਸ ਸਬੰਧ ਵਿਚ ਇਹ ਟੀਮਾਂ ਲੋੜਵੰਦ ਵਿਅਕਤੀਆਂ ਨੂੰ ਰਾਸ਼ਨ ਅਤੇ ਜ਼ਰੂਰੀ ਵਸਤਾਂ ਵੀ ਪ੍ਰਦਾਨ ਕਰ ਰਹੀਆਂ ਸਨ।
ਉਨ•ਾਂ ਅੱਗੇ ਦੱਸਿਆ ਕਿ ਏ.ਆਈ.ਜੀ. ਅਸ਼ੀਸ਼ ਕਪੂਰ ਦੀ ਅਗਵਾਈ ਵਾਲੀ ਵਿਜੀਲੈਂਸ ਦੇ ਉਡਣ ਦਸਤੇ -1 ਦੀ ਟੀਮ ਨੇ ਅੱਜ ਪੀ.ਐੱਚ.ਸੀ. ਢਕੋਲੀ, ਜ਼ੀਰਕਪੁਰ ਅਤੇ ਸਿਵਲ ਹਸਪਤਾਲ ਫੇਜ਼ -6 ਐਸ.ਏ.ਐਸ. ਨਗਰ ਦੇ ਮੋਹਰਲੀ ਕਤਾਰ ਦੇ ਕਰਮਚਾਰੀਆਂ ਨੂੰ ਫੇਸ ਸ਼ੀਲਡਾਂ ਵੰਡੀਆਂ। ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੇ ਵਾਇਰਸ ਦੇ ਖ਼ਤਰੇ ਤੋਂ ਬਚਾਅ ਲਈ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਦੇ ਕਰੋਨਾ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਵੱਖ-ਵੱਖ ਨਾਕਿਆਂ ਉਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੀ ਵੰਡੀਆਂ।
ਉਨ•ਾਂ ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਸੁਰੱਖਿਅਤ ਰੱਖਦੇ ਹੋਏ ਤਨਦੇਹੀ ਨਾਲ ਡਿਊਟੀ ਨਿਭਉਣ ਅਤੇ ਜੇਕਰ ਉਨਾਂ ਨੂੰ ਡਿਊਟੀ ਨਿਭਾਉਣ ਦੌਰਾਨ ਕਿਸੇ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਬਿਊਰੋ ਹਮੇਸ਼ਾਂ ਉਨਾਂ ਦਾ ਧਿਆਨ ਰੱਖੇਗਾ ।
ਉਨ•ਾਂ ਅੱਗੇ ਕਿਹਾ ਕਿ ਵਿਜੀਲੈਂਸ ਦੀ ਟੀਮ ਪਹਿਲਾਂ ਹੀ ਐੱਸ.ਏ.ਐੱਸ. ਨਗਰ ਅਤੇ ਪੀ.ਐੱਚ.ਸੀ. ਨਯਾਗਾਓਂ ਦੇ ਹਸਪਤਾਲ ਵਿੱਚ ਸਿਹਤ ਕਰਮਚਾਰੀਆਂ ਨੂੰ ਅਜਿਹੀਆਂ ਫੇਸ ਸ਼ੀਲਡਾਂ ਵੰਡੀਆਂ ਗਈਆਂ ਹਨ।
ਇਸ ਮੌਕੇ ਵੱਖ-ਵੱਖ ਥਾਵਾਂ ‘ਤੇ ਮੌਜੂਦ ਹੋਰਨਾਂ ਵਿਚ ਡੀਐਸਪੀ ਗੁਰਵਿੰਦਰ ਪਾਲ ਸਿੰਘ, ਡੀਐਸਪੀ ਹਰਬਖਸ਼ੀਸ਼ ਸਿੰਘ, ਡੀਐਸਪੀ ਰਮਨਦੀਪ ਸਿੰਘ ਭੁੱਲਰ, ਇੰਸਪੈਕਟਰ ਸੁਖਮਿੰਦਰ ਸਿੰਘ, ਏਐਸਆਈ ਪਲਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਓਮੀ ਚਤਰਥ, ਐਸਐਮਓ ਡਾ. ਅਰੀਤ ਕੌਰ, ਮੈਡੀਕਲ ਅਫ਼ਸਰ ਡਾ. ਮਹਿਤਾਬ ਸਿੰਘ, ਡਾ: ਹਰਲੀਨ ਕੌਰ, ਡਾ. ਬਲਜੀਤ ਕੌਰ ਅਤੇ ਹੋਰ ਸਿਹਤ ਕਰਮਚਾਰੀ ਸ਼ਾਮਲ ਸਨ।

RelatedPosts

पोषण जागृति माह में आयोजित होंगी कई प्रतियोगिताएं : अमनीत पी. कुमार

रोज़गार मेला, पटियाला लोकोमोटिव वर्क्स : माननीय प्रधानमंत्री द्वारा राष्ट्रव्यापी भर्ती अभियान का शुभारंभ

0
बापू आसाराम जी के साथकों ने बड़ी धूमधाम से मनाई गुरु पूर्णिमा

बापू आसाराम जी के साथकों ने बड़ी धूमधाम से मनाई गुरु पूर्णिमा

0
’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित

’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित

0

राज्य में राजमार्गों पर फूलदार पौधे लगाने के पायलट प्रोजैक्ट की संभावना पर विचार किया जाये: लाल चंद कटारूचक्क

0
ग्लोबल सिख काउंसिल ने तख्त पटना साहिब कमेटी की मनमानी की कड़ी निंदा की

ग्लोबल सिख काउंसिल ने तख्त पटना साहिब कमेटी की मनमानी की कड़ी निंदा की

0
सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील

सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील

0
ADVERTISEMENT
Post Views: 74
  • Facebook
  • Twitter
  • WhatsApp
  • Telegram
  • Facebook Messenger
  • Copy Link
Tags: carona cerfew updates in punjabcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabHow To Prevent Coronavirus In punjabLock Down Punjabpunjab Coronavirus Live Updatespunjab Coronavirus rumour-mongersPunjab coronavirus symptomsSuspected Of Corona Virus Found In Punjabਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਨਾਈਂ ਦੀ ਦੁਕਾਨ ”ਤੇ ਕਟਵਾਏ ਵਾਲ, ਇਕ ਹੀ ਪਿੰਡ ਦੇ 6 ਲੋਕ ਕੋਰੋਨਾ ਪਾਜ਼ੀਟਿਵ

Next Post

ਮੁੱਖ ਮੰਤਰੀ ਨੇ ‘ਰਿਮੈਂਬਰੈਂਸ ਵਾਲ’ `ਤੇ ਆਪਣਾ ਸੰਦੇਸ਼ ਪੋਸਟ ਕਰਕੇ ਏ.ਸੀ.ਪੀ. ਕੋਹਲੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ

Related Posts

पोषण जागृति माह में आयोजित होंगी कई प्रतियोगिताएं : अमनीत पी. कुमार
BREAKING

रोज़गार मेला, पटियाला लोकोमोटिव वर्क्स : माननीय प्रधानमंत्री द्वारा राष्ट्रव्यापी भर्ती अभियान का शुभारंभ

0
बापू आसाराम जी के साथकों ने बड़ी धूमधाम से मनाई गुरु पूर्णिमा
BREAKING

बापू आसाराम जी के साथकों ने बड़ी धूमधाम से मनाई गुरु पूर्णिमा

0
’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित
BREAKING

’47 के दंगों के गवाह रहे बापू राम कृष्ण सिंह को अंतिम अरदास में श्रद्धांजलि अर्पित

0
BREAKING

राज्य में राजमार्गों पर फूलदार पौधे लगाने के पायलट प्रोजैक्ट की संभावना पर विचार किया जाये: लाल चंद कटारूचक्क

0
ग्लोबल सिख काउंसिल ने तख्त पटना साहिब कमेटी की मनमानी की कड़ी निंदा की
BREAKING

ग्लोबल सिख काउंसिल ने तख्त पटना साहिब कमेटी की मनमानी की कड़ी निंदा की

0
सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील
BREAKING

सिख रहित मर्यादा की पालना न करने वालों को जत्थेदार नियम कमेटी से हटाया जाये: ग्लोबल सिख कौंसिल द्वारा शिरोमणि कमेटी से अपील

0
Next Post

ਮੁੱਖ ਮੰਤਰੀ ਨੇ ‘ਰਿਮੈਂਬਰੈਂਸ ਵਾਲ’ `ਤੇ ਆਪਣਾ ਸੰਦੇਸ਼ ਪੋਸਟ ਕਰਕੇ ਏ.ਸੀ.ਪੀ. ਕੋਹਲੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us