Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home HARYANA

ਵੱਡੀ ਖ਼ਬਰ : ਹਰਿਆਣਾ ਤੋਂ ਬਾਦ ਪੰਜਾਬ ਸਰਕਾਰ ਨੇ ਵੀ ਕੀਤੀ ਸਖ਼ਤੀ ; ਗੈਰ ਜਰੂਰੀ ਦੁਕਾਨਾਂ ਅਤੇ ਕਾਰੋਬਾਰ ਬੰਦ

admin by admin
in HARYANA, INDIA, PUNJAB, WORLD
Reading Time: 1 min read
A A
0
ਸਭ ਤੋਂ ਵੱਧ ਪ੍ਰਭਾਵਿਤ 6 ਜ਼ਿਲ੍ਹਿਆਂ ਨੂੰ ਮਾਈਕਰੋ ਕੰਟੇਨਮੈਂਟ ਸਖ਼ਤੀ ਨਾਲ ਲਾਗੂ ਕਰਨ ਅਤੇ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ ਦੇ ਦਿੱਤੇ ਹੁਕਮ
0
SHARES
0
VIEWS
Share on FacebookShare on Twitter
ADVERTISEMENT

RelatedPosts

दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਹਿਦਾਇਤਾਂ ਨਾ ਮੰਨਣ ਵਾਲਿਆਂ ’ਤੇ ਦਰਜ ਹੋਵੇਗੀ ਐਫ ਆਈ ਆਰ

ਚੰਡੀਗੜ੍ਹ, (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਵਿਚ ਵੱਧਦੇ ਕਰੋਨਾ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਪਬਲਿਕ ਟਰਾਂਸਪੋਰਟ ਜਿਵੇਂ ਬੱਸਾਂ, ਟੈਕਸੀਆਂ ਤੇ ਆਟੋ ਆਦਿ ਵਿਚ ਕੁਲ ਸਮਰੱਥਾ ਦੀਆਂ 50 ਫੀਸਦੀ ਸਵਾਰੀਆਂ ਨੂੰ ਹੀ ਬਿਠਾਇਆ ਜਾ ਸਕੇਗਾ।
ਨੋਟੀਫਿਕੇਸ਼ਨ ਵਿਚ ਪੰਜਾਬ ਵਿਚ ਹਰ ਤਰ੍ਹਾਂ ਦੀਆਂ ਸਿਆਸੀ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਐੱਫ ਆਈ ਆਰ ਦਰਜ ਕੀਤੀ ਜਾਵੇਗੀ। ਸਬੰਧਤ ਥਾਵਾਂ ’ਤੇ ਸਮਾਗਮ ਲਈ ਟੈਂਟ ਤੇ ਹੋਰ ਸਮੱਗਰੀ ਮੁਹੱਈਆ ਕਰਵਾਉਣ ਵਾਲਿਆਂ ’ਤੇ ਵੀ ਪਰਚਾ ਦਰਜ ਹੋਵੇਗਾ। ਜਿਹੜੇ ਵੀ ਵਿਅਕਤੀ ਧਾਰਮਿਕ, ਸਿਆਸੀ ਤੇ ਸਮਾਜਿਕ ਇਕੱਠ ਵਿਚ ਹਿੱਸਾ ਲੈਣਗੇ, ਉਨ੍ਹਾਂ ਨੂੰ 5 ਦਿਨਾਂ ਲਈ ਘਰਾਂ ਵਿਚ ਲਾਜ਼ਮੀ ਤੌਰ ’ਤੇ ਕੁਆਰੰਟਾਈਨ ਹੋਣਾ ਪਵੇਗਾ ਅਤੇ ਪ੍ਰੋਟੋਕਾਲ ਅਨੁਸਾਰ ਉਨ੍ਹਾਂ ਨੂੰ ਕਰੋਨਾ ਦਾ ਟੈਸਟ ਕਰਵਾਉਣਾ ਪਵੇਗਾ।
ਸਾਰੀਆਂ ਵਿੱਦਿਅਕ ਸੰਸਥਾਵਾਂ ਸਕੂਲ ਤੇ ਕਾਲਜ ਪੂਰੀ ਤਰ੍ਹਾਂ ਬੰਦ ਰਹਿਣਗੇ ਪਰ ਸਰਕਾਰੀ ਸਕੂਲਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੂੰ ਡਿਊਟੀ ’ਤੇ ਆਉਣਾ ਪਵੇਗਾ। ਸਾਰੇ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਭਰਤੀ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਇਹ ਪਾਬੰਦੀਆਂ 15 ਮਈ, 2021 ਤਕ ਲਾਗੂ ਰਹਿਣਗੀਆਂ। ਸਾਰੇ ਹਫਤਾਵਾਰੀ ਬਾਜ਼ਾਰ ਜਿਵੇਂ ਮੰਡੀਆਂ ਆਦਿ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਸੇ ਤਰ੍ਹਾਂ ਸਾਰੇ ਸਮਾਜਿਕ, ਸੱਭਿਆਚਾਰਕ ਤੇ ਖੇਡਾਂ ਸਬੰਧੀ ਇਕੱਠਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਪ੍ਰਾਈਵੇਟ ਦਫ਼ਤਰਾਂ ਜਿਨ੍ਹਾਂ ਵਿਚ ਸੇਵਾ ਉਦਯੋਗ ਵੀ ਸ਼ਾਮਲ ਹੈ, ਨੂੰ ਵਰਕ ਫ੍ਰਾਮ ਹੋਮ ਦੀ ਮਨਜ਼ੂਰੀ ਦਿੱਤੀ ਹੈ ਜਦੋਂ ਕਿ ਸਰਕਾਰੀ ਦਫਤਰਾਂ ਵਿਚ 45 ਸਾਲ ਤੇ ਉਸ ਤੋਂ ਵੱਧ ਉਮਰ ਦੇ ਹੈਲਥ ਤੇ ਫਰੰਟਲਾਈਨ ਵਰਕਰ ਜਿਨ੍ਹਾਂ ਪਿਛਲੇ 15 ਦਿਨਾਂ ਦੌਰਾਨ ਟੀਕੇ ਦੀ ਇਕ ਵੀ ਡੋਜ਼ ਨਹੀਂ ਲਈ, ਨੂੰ ਛੁੱਟੀ ’ਤੇ ਭੇਜਿਆ ਜਾਵੇਗਾ ਅਤੇ ਜਦੋਂ ਤਕ ਉਹ ਕਰੋਨਾ ਦੀ ਵੈਕਸੀਨ ਨਹੀਂ ਲਗਵਾਉਂਦੇ, ਉਨ੍ਹਾਂ ਨੂੰ ਘਰਾਂ ’ਚ ਰਹਿਣਾ ਪਵੇਗਾ।

ਪੰਜਾਬ ‘ਚ ਲੱਗੀਆਂ ਨਵੀਆਂ ਪਬੰਦੀਆਂ, 15 ਮਈ ਤੱਕ ਲਾਗੂ ………………

1. ਸਾਰੀਆਂ ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਰਹਿਣਗੀਆਂ ਬੰਦ
2. ਪੰਜਾਬ ਚ ਐਂਟਰੀ ਤੇ ਦਿਖਾਉਣੀ ਹੋਏਗੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਦੋ ਹਫਤੇ ਪਹਿਲਾਂ ਦਾ ਵੈਕਸੀਨੇਸ਼ਨ ਸਰਟੀਫਿਕੇਟ
3. ਸਾਰੇ ਸਰਕਾਰੀ ਦਫਤਰਾਂ ਵ 50% ਰਹੇਗੀ ਹਾਜ਼ਿਰੀ
4. ਚਾਰ ਪਹੀਆ ਵਾਹਨ ਚ ਸਿਰਫ ਦੋ ਆਦਮੀ ਬੈਠ ਸਕਣਗੇ, ਦੁਪਹੀਆ ਵਾਹਨ ਤੇ ਸਿਰਫ ਇੱਕ ਆਦਮੀ ਸਫਰ ਕਰ ਸਕੇਗਾ
5. ਵਿਆਹ ਸ਼ਾਦੀਆਂ ਤੇ ਸਸਕਾਰ ਤੇ ਸਿਰਫ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਬੰਦੀ
6. ਸਾਰੇ ਧਾਰਮਿਕ ਅਸਥਾਨ 6 ਵਜੇ ਬੰਦ ਕਰਨ ਦੇ ਹੁਕਮ

Post Views: 139
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #IndiaFightsCorona COVID-19 in IndiaBig news: After Haryana Punjab government also took strict action; Unnecessary shops and businesses closedcarona cerfew updates in punjabCarona Virus Cases in India : LIVE UPDATEScorona virus in punjabcorona virus latest figures news in punjabCorona Virus Trackers appCoronavirus (COVID-19) News: Find Latest News Update information Outbreak Cases Death Rate of Coronavirus I Raftaar newscoronavirus in punjab: Latest News & VideosCoronaVirus is easier to avoid in punjabCoronavirus positive cases in India continuecoronavirus rumors in punjabCoronavirus Update (Live)Coronavirus Updates Worldometer - real time world statisticsCoronavirus updates: Latest Coronavirus NewsCoronavirus world-o-meter update live: Country-wise total number of carona casesCoronavirus Worldometer 5 countries with the highestcovid 19 Coronavirus Live UpdatesCovid-19 cases in the last 24 hoursHow To Prevent Coronavirus In punjabINDIA Breaking News TodayIndia Coronavirus Map and Case CountINDIA Latest News HeadlinesIndia's COVID-19 casesJUST NOW INDIA BREAKING : TOP 10 HEADLINES news todayLatest National News Headlines and Breaking News in IndiaLatest News Breaking News TodayLATEST NEWS IN INDIA : CORONA VIRUS UPDATESLatest News Today From IndiaLatest News: top news headlines videos and updatesLock Down PunjabOfficial Updates Coronavirus - World Health OrganizationOfficial Updates Coronavirus | COVID-19 in India |OMG : Today Carona Virus Cases in India : LIVE UPDATESpunjab Coronavirus Live Updatespunjab Coronavirus rumour-mongersPunjab coronavirus symptomsSuspected Of Corona Virus Found In Punjabਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਹਰਿਆਣਾ ਵਿਚ 3 ਮਈ ਤੋਂ 10 ਮਈ ਤੱਕ ਮੁਕੰਮਲ ਤਾਲਾਬੰਦੀ

Next Post

Nandigram election result 2021: Suvendu Adhikari beats Mamata by 1736 votes ; TMC calls for ‘immediate’ recounting

Related Posts

दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा
INDIA

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
Next Post
Nandigram election result 2021: Suvendu Adhikari beats Mamata by 1736 votes ; TMC calls for ‘immediate’ recounting

Nandigram election result 2021: Suvendu Adhikari beats Mamata by 1736 votes ; TMC calls for 'immediate' recounting

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us