Saturday, August 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਦੇਣ ਲਈ ਯੂ.ਡੀ.ਆਈ.ਡੀ ਪ੍ਰਾਜੈਕਟ ਦੀ ਰਫ਼ਤਾਰ ਵਿੱਚ ਵਾਧਾ ਕਰਨ ਲਈ ਲਗਾਏ ਜਾ ਰਹੇ ਹਨ ਕੈਂਪ- ਡਾ.ਵਿਧਾਨ ਚੰਦਰ

admin by admin
in PUNJAB
Reading Time: 1 min read
A A
0
ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਦੇਣ ਲਈ ਯੂ.ਡੀ.ਆਈ.ਡੀ ਪ੍ਰਾਜੈਕਟ ਦੀ ਰਫ਼ਤਾਰ ਵਿੱਚ ਵਾਧਾ ਕਰਨ ਲਈ ਲਗਾਏ ਜਾ ਰਹੇ ਹਨ ਕੈਂਪ- ਡਾ.ਵਿਧਾਨ ਚੰਦਰ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਨੂਰਪੁਰ ਬੇਦੀ, 8 ਸਤੰਬਰ (ਬਲਜਿੰਦਰ ਸਿੱਧੂ)- ਸੀ.ਐਚ.ਸੀ ਸਿੰਘਪੁਰ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਰੂਪਨਗਰ ਤੋਂ ਅੱਖਾਂ,ਕੰਨਾਂ,ਦਿਮਾਗ, ਹੱਡੀਆ ਦੇ ਮਾਹਿਰ ਡਾਕਟਰਾਂ ਨੇ ਮੌਕੇ ਤੇ ਹੀ ਚੈਕਅਪ ਕੀਤਾ ਅਤੇ ਰਜਿਸਟ੍ਰੇਸ਼ਨ ਕੀਤੀ।
ਇਹ ਜਾਣਕਾਰੀ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦੀ ਅਸਮਰੱਥਾ ਮੁਤਾਬਿਕ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਜਿਸ ਦੇ ਲਈ ਵਿਅਕਤੀ ਨੂੰ ਸਬੰਧਿਤ ਮਾਹਰ ਡਾਕਟਰ ਤੋਂ ਆਪਣਾ ਚੈਕਅਪ ਕਰਵਾ ਕੇ ਟੈਸਟ ਰਿਪੋਰਟ ਲਈ ਜਾਂਦੀ ਹੈ। ਜਿਸ ਦੇ ਅਧਾਰ ਤੇ ਉਸ ਦਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਰਾਹੀ ਸਰਟੀਫਿਕੇਟ ਬਣਾਇਆ ਜਾਂਦਾ ਹੈ, ਜੋ ਉਸ ਦੇ ਦਿਵਿਆਂਗ ਹੋਣ ਨੂੰ ਤਸਦੀਕ ਕਰਦਾ ਹੈ ਅਤੇ ਦਿਵਿਆਂਗ ਵਿਅਕਤੀ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਲੈ ਸਕਦਾ ਹੈ। ਮੋਜੂਦਾ ਹਾਲਾਤ ਵਿਚ ਇਸ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ ਆਨਲਾਈਨ ਵੀ ਉਪਲੱਬਧ ਹੈ। ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ, ਕਿ ਉਨ੍ਹਾਂ ਦੇ ਦਿਵਿਆਂਗਤਾ ਨੂੰ ਪ੍ਰਮਾਣਿਤ ਕਰਦੇ ਸਰਟੀਫਿਕੇਟ ਵਿਸ਼ੇਸ ਕੈਂਪ ਲਗਾ ਕੇ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਸਿਹਤ ਕੇਂਦਰਾਂ ਵਿਚ ਬਣਾਏ ਜਾਣ ਤਾ ਜੌ ਉਨ੍ਹਾਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਵੀ ਬਚਾਇਆ ਜਾ ਸਕੇ।  ਅੱਜ ਦੇ ਇਸ ਕੈਂਪ ਵਿਚ 70 ਤੋ ਵੱਧ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨ੍ਹਾ ਦਾ ਡਾਕਟਰਾਂ ਨੇ ਮੋਕੇ ਤੇ ਹੀ ਚੈਕਅਪ ਕਰਕੇ ਰਿਪੋਰਟ ਤਿਆਰ ਕੀਤੀ।ਇਸ ਮੋਕੇ ਮਾਹਰ ਡਾਕਟਰਾਂ ਨੇ ਕਰੋਨਾ ਤੋ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਭ ਨੂੰ ਹਦਾਇਤਾ ਦੀ ਪਾਲਣਾ ਯਕੀਨੀ ਕਰਨ ਲਈ ਕਿਹਾ।ਇਸ ਮੋਕੇ ਡਾ.ਨੂਪਰ ਈਐੱਨਟੀ   ਮਾਹਿਰ, ਡਾ.ਯੁਵਰਾਜ ਸਿੰਘ ਹੀਰਾ ਹੱਡੀਆਂ ਦੇ ਮਾਹਰ, ਡਾ.ਰਾਜਨ ਸ਼ਾਸਤਰੀ, ਡਾ.ਗਿਰਾ ਆਦਿ ਹਾਜਰ ਸਨ।
Post Views: 159
  • Facebook
  • Twitter
  • WhatsApp
  • Telegram
  • Facebook Messenger
  • Copy Link
Tags: A special camp was organized for registrationAsked to make sure to follow the instructionsCertificates are issued accordinglyCHC SinghpurClose to homesDivyang by the health departmentDivyang personsDr. Vidhan Chandra Senior Medical Officerlatest newslatest updates on punjabPrecautionspress ki taquat newspunjab newsThe test report is takentop 10 newsUnnecessary itching can also be avoided
ShareTweetPin
Previous Post

ਦੋ ਸਾਲ ਦੇ ਅਰਸੇ ਤੋਂ ਬਾਅਦ ਨੂਰਪੁਰਬੇਦੀ ਚ’ ਹੋਵੇਗਾ ਰਾਮਲੀਲਾ ਦਾ ਮੰਚਨ

Next Post

बटाला के बाद फगवाड़ा को जिला बनाने की मांग

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
बटाला के बाद फगवाड़ा को जिला बनाने की मांग

बटाला के बाद फगवाड़ा को जिला बनाने की मांग

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us